ETV Bharat / state

ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਗੁਰਮੇਲ ਸਿੰਘ ਅਤੇ ਸਿਮਰਨਜੀਤ ਮਾਨ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ - ਸਿਮਰਨਜੀਤ ਮਾਨ

ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ 2013 ਵਿੱਚ "ਆਮ ਆਦਮੀ ਪਾਰਟੀ" ਵਿੱਚ ਸ਼ਾਮਲ ਹੋਏ ਸੀ ਜੋ ਕਿ ਸਰਕਲ ਇੰਚਾਰਜ ਤੋਂ ਲੈ ਕੇ ਜ਼ਿਲ੍ਹਾ ਪ੍ਰਧਾਨ ਤੱਕ ਸੇਵਾ ਨਿਭਾ ਚੁੱਕੇ ਹਨ। ਇਸ ਸਮੇਂ ਪਿੰਡ ਦੇ ਮੌਜੂਦਾ ਸਰਪੰਚ ਵੀ ਹਨ ਗੁਰਮੇਲ ਸਿੰਘ ਪੜ੍ਹੇ ਲਿਖੇ ਅਤੇ ਵਾਤਾਵਰਨ ਪ੍ਰੇਮੀ ਹਨ ਅਤੇ "ਆਪ" ਦੇ ਉਮੀਦਵਾਰ ਹਨ। ਉਹ 2008 ਤੋਂ ਲਗਾਤਾਰ ਪਲਾਂਟੇਸ਼ਨ ਡਰਾਈਵ ਚਲਾ ਰਹੇ ਹਨ।

Gurmel Singh and Simranjit Mann file nomination papers for Sangrur Lok Sabha by election
ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਗੁਰਮੇਲ ਸਿੰਘ ਅਤੇ ਸਿਮਰਨਜੀਤ ਮਾਨ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
author img

By

Published : Jun 4, 2022, 5:13 PM IST

ਸੰਗਰੂਰ : ਸੰਗਰੂਰ ਲੋਕਸਭਾ ਜ਼ਿਮਨੀ ਚੋਣ ਲਈ "ਆਪ" ਦੇ ਉਮੀਦਵਾਰ ਗੁਰਮੇਲ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਅਸਤੀਫੇ ਮਗਰੋ ਸੰਗਰੂਰ ਦੀ ਲੋਕ ਸਭਾ ਸੀਟ ਖ਼ਾਲੀ ਹੋਈ ਹੈ।

ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ 2013 ਵਿੱਚ "ਆਮ ਆਦਮੀ ਪਾਰਟੀ" ਵਿੱਚ ਸ਼ਾਮਲ ਹੋਏ ਸੀ ਜੋ ਕਿ ਸਰਕਲ ਇੰਚਾਰਜ ਤੋਂ ਲੈ ਕੇ ਜ਼ਿਲ੍ਹਾ ਪ੍ਰਧਾਨ ਤੱਕ ਸੇਵਾ ਨਿਭਾ ਚੁੱਕੇ ਹਨ। ਇਸ ਸਮੇਂ ਪਿੰਡ ਦੇ ਮੌਜੂਦਾ ਸਰਪੰਚ ਵੀ ਹਨ ਗੁਰਮੇਲ ਸਿੰਘ ਪੜ੍ਹੇ ਲਿਖੇ ਅਤੇ ਵਾਤਾਵਰਨ ਪ੍ਰੇਮੀ ਹਨ ਅਤੇ "ਆਪ" ਦੇ ਉਮੀਦਵਾਰ ਹਨ। ਉਹ 2008 ਤੋਂ ਲਗਾਤਾਰ ਪਲਾਂਟੇਸ਼ਨ ਡਰਾਈਵ ਚਲਾ ਰਹੇ ਹਨ।

ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਗੁਰਮੇਲ ਸਿੰਘ ਅਤੇ ਸਿਮਰਨਜੀਤ ਮਾਨ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ

ਸਿਮਰਨਜੀਤ ਮਾਨ ਨੇ ਵੀ ਕਰਵਾਏ ਨਾਮਜ਼ਦਗੀ ਪੱਤਰ ਦਾਖਲ: ਇਸ ਵੇਲੇ ਪੰਜਾਬ ਦੀ ਸਿਆਸਤ ਬੇਹੱਦ ਸਰਗਰਮ ਹੈ। ਜਿਸ ਵਿੱਚ ਸਮੇਂ-ਸਮੇਂ ਉੱਤੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸੰਗਰੂਰ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਇਸ ਲਈ "ਆਪ" ਦੇ ਉਮੀਦਵਾਰ ਗੁਰਮੇਲ ਸਿੰਘ ਤੋਂ ਬਾਅਦ ਸਿਮਰਨਜੀਤ ਮਾਨ ਨੇ ਵੀ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।

ਇਹ ਵੀ ਪੜ੍ਹੋ : ਸਿੱਧੂ ਦੇ ਪਿਤਾ ਦਾ ਬਿਆਨ: ਹਾਲੇ ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ, ਨਹੀਂ ਲੜਾਂਗਾ ਕੋਈ ਚੋਣ

ETV Bharat Logo

Copyright © 2024 Ushodaya Enterprises Pvt. Ltd., All Rights Reserved.