ETV Bharat / state

ਹੈਂਡੀਕੈਪਟ ਯੂਨੀਅਨ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਏ ਵਾਅਦੇ

ਮਲੇਰਕੋਟਲਾ ਵਿਖੇ ਹੈਂਡੀਕੈਪਟ ਤੇ ਵਿਧਵਾ ਵੈਲਫੇਅਰ ਸੁਸਾਇਟੀ ਹੈਂਡੀਕੈਪਟ ਯੂਨੀਅਨ ਦੀ ਮੀਟਿੰਗ ਹੋਈ। ਇਸ ਵਿੱਚ ਐੱਸਡੀਐੱਮ ਮਲੇਰਕੋਟਲਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ।

ਫ਼ੋੋਟੋ
author img

By

Published : Jul 18, 2019, 11:31 PM IST

ਮਲੇਰਕੋਟਲਾ: ਸ਼ਹਿਰ ਵਿੱਚ ਹੈਂਡੀਕੈਪਟ ਯੂਨੀਅਨ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਐੱਸਡੀਐੱਮ ਨੂੰ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ। ਇਸ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਕੀਤੇ ਵਾਅਦਿਆਂ ਨੂੰ ਯਾਦ ਕਰਵਾਇਆ।

ਵੀਡੀਓ

ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਸਿੱਧਾ ਇੰਗਲੈਂਡ ਜਾਣ ਲਈ ਹੋ ਜਾਓ ਤਿਆਰ !

ਇਸ ਬਾਰੇ ਪੰਜਾਬ ਪ੍ਰਧਾਨ ਮੁਹੰਮਦ ਮਹਿਬੂਬ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਦੇ ਨਾਲ ਉਨ੍ਹਾਂ ਦੀਆਂ ਮੰਗਾਂ ਪੁਰੀਆਂ ਕਰਨ ਲਈ ਵਾਅਦੇ ਕੀਤੇ ਗਏ ਸਨ, ਜੋ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ। ਇਸ ਮੰਗ ਪੱਤਰ ਵਿੱਚ ਅੰਗਹੀਣ ਤੇ ਵਿਧਵਾ ਔਰਤਾਂ ਦੀ ਪੈਨਸ਼ਨ ਵਿੱਚ ਵਾਧਾ, ਵਿਦਿਆ ਤੇ ਸੇਵਾ ਸਕੀਮ ਤੇ ਹੋਰ ਮੰਗਾਂ ਦਾ ਵੇਰਵਾ ਦਿੱਤਾ।

Intro:ਮਲੇਰਕੋਟਲਾ ਵਿਖੇ ਹੈਂਡੀਕੈਪਟ ਯੂਨੀਅਨ ਦੀ ਇੱਕ ਮੀਟਿੰਗ ਹੋਈ ਜਿਸ ਦੇ ਵਿੱਚ ਇੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਐਸਡੀਐਮ ਮਲੇਰਕੋਟਲਾ ਨੂੰ ਸੌਂਪਿਆ ਗਿਆ ਜਿਸ ਦੇ ਵਿੱਚ ਮੰਗ ਕੀਤੀ ਗਈ ਹੈ ਕਿ ਜੋ ਸੱਤਾ ਚ ਆਉਣ ਤੋਂ ਪਹਿਲਾਂ ਕੈਪਟਨ ਸਰਕਾਰ ਵੱਲੋਂ ਅੰਗਹੀਣਾਂ ਲਈ ਵਾਅਦੇ ਕੀਤੇ ਸਨ ਉਹ ਵਾਅਦੇ ਪੂਰੇ ਕਰਨ ਜਿਹਦੇ ਵਿੱਚ ਅਹਿਮ ਉਨ੍ਹਾਂ ਦੀ ਪੈਨਸ਼ਨ ਵਧਾਉਣ ਦੀ ਮੰਗ ਸ਼ਾਮਿਲ ਹੈ

Body:ਕੈਪਟਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਦੇ ਨਾਲ ਵਾਅਦੇ ਕੀਤੇ ਗਏ ਸਨ ਪਰ ਉਹ ਵਾਅਦੇ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ ਜਿਸ ਕਰਕੇ ਹੁਣ ਅੰਗਹੀਣ ਵਿਅਕਤੀਆਂ ਵੱਲੋਂ ਵੀ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਉਣ ਦੇ ਲਈ ਇੱਕ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਮਲੇਰਕੋਟਲਾ ਦੇ ਐਸਡੀੇਐਮ ਨੂੰ ਸੌਂਪਿਆ ਜਿਸ ਵਿੱਚ ਤਮਾਮ ਉਹ ਵਾਅਦੇ ਯਾਦ ਕਰਵਾਏ ਗਏ ਨੇ ਕੈਪਟਨ ਸਰਕਾਰ ਨੂੰ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਅੰਗਹੀਣਾਂ ਲਈ ਕੀਤੇ ਗਏ ਸਨ।ਜਿਸ ਵਿਚ ਉਣਾ ਦੀ ਪੈਨਸਨ ਵਧਾਉਣ ਦੀ ਗੱਲ ਕਹੀ ਗਈ ਸੀ ਅਤੇ ਉਣਾ ਦੇ ਬੱਸ ਪਾਸ ਅੰਗਹੀਣਾਂ ਲਈ ਨੌਕਰੀਆਂ ਦੇ ਲਈ ਜੋ ਵਾਧੇ ਕੀਤੇ ਸਨ ਉਹ ਜਲਦ ਪੂਰੇ ਕਰਨ ਦੀ ਮੰਗ ਕੀਤੀ ਗਈ ਹੈ।
ਬਾਈਟ 01 ਮੁਹੰਮਦ ਮਹਿਬੂਬ ਪੰਜਾਬ ਪ੍ਰਧਾਨ
ਬਾਈਟ 02 ਅੰਗਹੀਣ

Conclusion:Malerkotla Sukha Khan-9855936412
ETV Bharat Logo

Copyright © 2024 Ushodaya Enterprises Pvt. Ltd., All Rights Reserved.