ETV Bharat / state

ਆਖਰ ਕਰਨਾ ਹੀ ਪਿਆ ਕੈਪਟਨ ਨੂੰ ਮੰਡੀਆਂ ਦਾ ਦੌਰਾ: ਹਰਸਿਮਰਤ ਬਾਦਲ - lok sabha election

ਲੋਕ ਸਭਾ ਚੋਣਾਂ ਨੂੰ ਲੈ ਸਿਆਸੀ ਮਾਹੌਲ ਭੱਖਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿਆਸੀ ਆਗੂਆਂ ਦਾ ਵਿਰੋਧੀ ਧਿਰਾਂ 'ਤੇ ਤਿੱਖਾ ਸ਼ਬਦੀ ਹਮਲਾ ਜਾਰੀ ਹੈ, ਤੇ ਨਾਲ ਹੀ ਉਮੀਦਵਾਰਾਂ ਦੀ ਪਾਰਟੀ ਵਰਕਰਾਂ ਨਾਲ ਮਿਲਣੀ ਦਾ ਦੌਰ ਵੀ ਚੱਲ ਰਿਹਾ ਹੈ।

ਹਰਸਿਮਰਤ ਬਾਦਲ
author img

By

Published : Apr 25, 2019, 8:21 AM IST

ਮਾਨਸਾ: ਬਠਿੰਡਾ ਤੋਂ ਲੋਕ ਸਭਾ ਸੀਟ ਦੀ ਉਮੀਦਵਾਰ ਹਰਸਿਮਰਤ ਬਾਦਲ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਮਾਨਸਾ ਗਈ। ਇਸ ਦੌਰਾਨ ਹਰਸਿਮਰਤ ਬਾਦਲ ਨੇ ਕੈਪਟਨ ਵਲੋਂ ਮੰਡੀ ਦਾ ਦੌਰਾ ਕਰਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਰ ਮੰਡੀਆਂ 'ਚ ਆਉਣਾ ਹੀ ਪਿਆ।

ਵੀਡੀਓ।

ਦਰਅਸਲ, ਪਿਛਲੇ ਦਿਨੀਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਬਠਿੰਡਾ ਦੀ ਅਨਾਜ ਮੰਡੀਆਂ 'ਚ ਅਚਾਨਕ ਰੇਡ ਕੀਤੀ। ਇਸ ਦੌਰਾਨ ਉਨ੍ਹਾਂ ਕਣਕ ਦੀ ਨਮੀਂ ਚੈਕ ਕਰਨ ਵਾਲੀ ਮਸ਼ੀਨਾਂ ਵਿੱਚ ਗੜਬੜੀ ਹੋਣ ਦਾ ਪਰਦਾਫਾਸ਼ ਕੀਤਾ ਸੀ। ਇਸ ਦੇ ਨਾਲ ਹੀ ਕਿਸਾਨ ਨਮੀਂ ਤੋਂ ਪਰੇਸ਼ਾਨ ਹੋ ਕੇ 10 ਦਿਨ ਤੋਂ ਮੰਡੀਆਂ 'ਚ ਪਰੇਸ਼ਾਨ ਹੋ ਰਹੇ ਸਨ।

ਇਸ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆਈ ਤੇ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਆ ਕੇ ਮਸ਼ੀਨਾਂ ਦੀ ਜਾਂਚ ਕੀਤੀ। ਇਸ ਮਾਮਲੇ ਵਿੱਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਮੰਡੀਆਂ ਆਏ ਹਨ ਪਰ ਕਿਸਾਨਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਐਂਕਰ  
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਦੀਆਂ ਮੰਡੀਆਂ ਵਿੱਚ ਨਮੀ ਦੀ ਮਾਤਰਾ ਚੈਕ ਵਾਲੀ ਮਸ਼ੀਨਾਂ ਵਿੱਚ ਗੜਬੜੀ ਕਰ ਕਿਸਾਨਾਂ ਨੂੰ ਪਿਛਲੇ ਦਸ ਦਿਨਾਂ ਤੋਂ ਪ੍ਰੇਸ਼ਾਨ ਕਰਨ ਦਾ ਮਾਮਲਾ ਉਜਾਗਰ ਕਰਨ ਤੋ ਬਾਅਦ ਆਖਰ ਕੈਪਟਨ ਅਮਰਿੰਦਰ ਸਿੰਘ ਨੂੰ ਮੰਡੀਆਂ ਵਿੱਚ ਆਉਣਾ ਪਿਆ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਵਿਖੇ ਵਰਕਰ ਮਿਲਣੀ ਦੌਰਾਨ ਕੀਤਾ 

ਵਾਇਸ 1 ਕਾਬਿਲੇ ਗੌਰ ਹੈ ਕਿ ਪਿਛਲੇ ਦਿਨੀਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲਨੇਬਠਿੰਡਾ ਦੀ ਅਨਾਜ ਮੰਡੀਆਂ ਵਿੱਚ ਅਚਾਨਕ ਰੇਡ ਕੀਤੀ ਜਿਸ ਦੌਰਾਨ ਉਨ੍ਹਾਂ ਕਣਕ ਦੀ ਨਮੀ ਚੈਕ ਕਰਨ ਵਾਲੀ ਮਸ਼ੀਨਾਂ ਵਿੱਚ ਗੜਬੜੀ ਹੋਣ ਦਾ ਪਰਦਾਫਾਸ਼ ਕੀਤਾ ਅਤੇ ਕਿਸਾਨ ਨਮੀ ਤੋ ਪਰੇਸ਼ਾਨ ਹੋ ਕੇ 10 ਦਿਨ ਤੋ ਮੰਡੀਆਂ ਵਿੱਚ ਪਰੇਸ਼ਾਨ ਹੋ ਰਹੇ ਸਨ ਜਿਸ ਤੋ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆਈ ਅਤੇ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਸੰਗਰੂਰ ਜਿਲ੍ਹੇ ਦੀਆਂ ਮੰਡੀਆਂ ਵਿੱਚ ਆਉਣਾ ਪਿਆ ਅਤੇ ਮਸ਼ੀਨਾਂ ਦੀ ਜਾਂਚ ਕੀਤੀ ਇਸ ਮਾਮਲੇ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਮੰਡੀਆਂ ਆਏ ਹਨ ਪਰ ਕਿਸਾਨਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਬਾਇਟ ਹਰਸਿਮਰਤ ਕੌਰ ਬਾਦਲ 

##ਕੁਲਦੀਪ ਧਾਲੀਵਾਲ ਮਾਨਸਾ 
ETV Bharat Logo

Copyright © 2025 Ushodaya Enterprises Pvt. Ltd., All Rights Reserved.