ETV Bharat / state

ਜਗਮੇਲ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਅਦਾਲਤ ਨੇ ਭੇਜਿਆ ਜੇਲ੍ਹ

ਜਗਮੇਲ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ।

ਫ਼ੋਟੋ।
author img

By

Published : Nov 21, 2019, 6:18 PM IST

ਲਹਿਰਾਗਾਗਾ: ਜਗਮੇਲ ਕਤਲ ਮਾਮਲੇ ਦੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਹੁਣ ਉਨ੍ਹਾਂ ਨੂੰ ਜੇਲ੍ਹ ਵਿੱਚ ਭੇਜ ਦਿੱਤਾ ਹੈ।

ਵੇਖੋ ਵੀਡੀਓ

ਲਹਿਰਾਗਾਗਾ ਦੇ ਡੀਐਸਪੀ ਨੇ ਦੱਸਿਆ ਕਿ ਉਨ੍ਹਾਂ ਜ਼ਿਲ੍ਹੇ ਦੇ ਐਸਐਸਪੀ ਦੇ ਹੁਕਮਾਂ ਦੇ ਅਧਾਰ ਉੱਤੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਹੈ ਜਿਸ ਵਿੱਚ ਮੁਲਜ਼ਮਾਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੀਰਵਾਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਜਲਦੀ ਹੀ ਚਲਾਨ ਪੇਸ਼ ਕੀਤਾ ਜਾਵੇਗਾ ਤਾਂ ਜੋ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ।

ਜ਼ਿਕਰਯੋਗ ਹੈ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਜਗਮੇਲ ਸਿੰਘ ਨਾਂ ਦੇ ਦਲਿਤ ਨੌਜਵਾਨ ਨੂੰ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੋਚਿਆ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ ਸੀ ਤੇ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।

Intro:ਲਹਿਰਾਗਾਗਾ ਜਗ ਮੇਲ ਕਤਲ ਕਾਂਡ ਦੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਇਆ ਹੈ, ਪੁਲਿਸ ਨੇ ਉਨ੍ਹਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ Body:
ਐਂਕਰ, ਲਹਿਰਾਗਾਗਾ ਜਗ ਮੇਲ ਕਤਲ ਕਾਂਡ ਦੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਇਆ ਹੈ, ਪੁਲਿਸ ਨੇ ਉਨ੍ਹਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਹੈ, ਲਹਿਰਾਗਾਗਾ ਦੇ ਡੀਐਸਪੀ ਨੇ ਕਿਹਾ ਕਿ ਅਸੀਂ ਜ਼ਿਲ੍ਹੇ ਦੇ ਐਸਐਸਪੀ ਦੇ ਆਦੇਸ਼ਾਂ ਦੇ ਅਧਾਰ ’ਤੇ ਸਖਤੀ ਨਾਲ ਪੁੱਛਗਿੱਛ ਕੀਤੀ ਹੈ ਜਿਸ ਵਿੱਚ ਮੁਲਜ਼ਮ ਮੈਂ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਮੇਰਾ ਪੁਲਿਸ ਰਿਮਾਂਡ ਚੱਲ ਰਿਹਾ ਸੀ, ਜੋ ਅੱਜ ਖਤਮ ਹੋ ਗਿਆ ਸੀ, ਅਸੀਂ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿਥੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਸੀ। ਦਿੱਤੀ ਗਈ ਹੈ ਅਤੇ ਜਲਦੀ ਹੀ ਚਲਾਨ ਪੇਸ਼ ਕੀਤਾ ਜਾਵੇਗਾ ਤਾਂ ਜੋ ਸਖਤ ਤੋਂ ਸਖਤ ਸਜ਼ਾ ਮਿਲ ਸਕੇ।
ਬਾਈਟ, ਬੂਟਾ ਸਿੰਘ ਡੀ.ਐੱਸ.ਪੀ.Conclusion:ਉਨ੍ਹਾਂ ਨੂੰ ਜੇਲ ਭੇਜ ਦਿੱਤਾ ਸੀ। ਦਿੱਤੀ ਗਈ ਹੈ ਅਤੇ ਜਲਦੀ ਹੀ ਚਲਾਨ ਪੇਸ਼ ਕੀਤਾ ਜਾਵੇਗਾ ਤਾਂ ਜੋ ਸਖਤ ਤੋਂ ਸਖਤ ਸਜ਼ਾ ਮਿਲ ਸਕੇ।
ETV Bharat Logo

Copyright © 2024 Ushodaya Enterprises Pvt. Ltd., All Rights Reserved.