ETV Bharat / state

ਵਿਧਾਨ ਸਭਾ 'ਚ CAA ਵਿਰੁੱਧ ਮਤਾ ਪਾਸ ਹੋਣ 'ਤੇ ਮੁਸਲਿਮ ਭਾਈਚਾਰੇ 'ਚ ਖੁਸ਼ੀ ਦੀ ਲਹਿਰ - ਨਾਗਰਿਕਤਾ ਸੋਧ ਕਾਨੂੰਨ

ਪੰਜਾਬ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਪੂਰੀ ਤਰ੍ਹਾਂ ਪੱਖਪਾਤੀ ਅਤੇ ਭਾਰਤੀ ਸੰਵਿਧਾਨ ਦੇ ਵਿਰੁੱਧ ਦੱਸਦਿਆਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮਤਾ ਪਾਸ ਕਰਕੇ ਇਸ ਗੈਰ-ਸੰਵਿਧਾਨਕ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮਤਾ ਤੋਂ ਬਾਅਦ ਮਲੇਰਕੋਟਲਾ ਦੇ ਲੋਕਾਂ ਅੰਦਰ ਖੁਸ਼ੀ ਪਾਈ ਜਾ ਰਹੀ ਹੈ।

ਵਿਧਾਨ ਸਭਾ 'ਚ CAA ਵਿਰੁੱਧ ਮਤਾ ਪਾਸ
ਵਿਧਾਨ ਸਭਾ 'ਚ CAA ਵਿਰੁੱਧ ਮਤਾ ਪਾਸ
author img

By

Published : Jan 18, 2020, 9:40 AM IST

ਸੰਗਰੂਰ: ਕੇਂਦਰ ਸਰਕਾਰ ਵੱਲੋਂ ਬਣਾਏ ਸੀਏਏ ਕਾਨੂੰਨ ਵਿਰੁੱਧ ਦੇਸ਼ ਅੰਦਰ ਲੋਕਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੋਰ ਵਿਰੋਧੀਆਂ ਧਿਰਾਂ ਦੇ ਨਾਲ ਕਾਂਗਰਸ ਵੱਲੋਂ ਵੀ ਲਗਾਤਾਰ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਕੇਰਲ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਨਾਗਰਿਕਤਾ ਸੋਧ ਕਾਨੂੰਨ ਨੂੰ ਪੂਰੀ ਤਰ੍ਹਾਂ ਪੱਖਪਾਤੀ ਅਤੇ ਭਾਰਤੀ ਸੰਵਿਧਾਨ ਦੇ ਧਰਮ-ਨਿਰਪੱਖ ਦੱਸਦਿਆ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਜ਼ੁਬਾਨੀ ਵੋਟ ਨਾਲ ਮਤਾ ਪਾਸ ਕਰਕੇ ਇਸ ਗੈਰ-ਸੰਵਿਧਾਨਕ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮਤਾ ਤੋਂ ਬਾਅਦ ਮਲੇਰਕੋਟਲਾ ਦੇ ਲੋਕਾਂ ਅੰਦਰ ਖੁਸ਼ੀ ਪਾਈ ਜਾ ਰਹੀ ਹੈ।

ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਇਨਸਾਨੀਅਤ ਲਈ ਹੱਕ ਦੀ ਆਵਾਜ਼ ਲਗਾਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੂੰ ਇਸ ਗੱਲ ਦੀ ਵਧਾਈ ਵੀ ਦਿੰਦੇ ਹਾਂ ਕਿ ਉਨ੍ਹਾਂ ਨੇ ਬਹੁਤ ਵਧੀਆ ਕਦਮ ਚੱਕਿਆ ਹੈ ਤਾਂ ਕਿ ਦੇਸ਼ ਵਿੱਚ ਅਮਨ ਸਾਂਤੀ ਰਹੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਕਾਨੂੰਨ ਇਕੱਲੇ ਮੁਸਲਿਮ ਧਰਮ ਦੇ ਵਿਰੁੱਧ ਨਹੀ ਹੈ ਇਹ ਕਾਨੂੰਨ ਸਾਰਿਆਂ ਧਰਮਾਂ ਦੇ ਵਿਰੁੱਧ ਹੈ।

ਵੇਖੋ ਵੀਡੀਓ

ਇਹ ਵੀ ਪੜੋ: ਪਾਕਿਸਤਾਨ 'ਚ ਇੱਕ ਹੋਰ ਹਿੰਦੂ ਲੜਕੀ ਨੂੰ ਅਗਵਾ ਕਰ ਕਰਵਾਇਆ ਗਿਆ ਧਰਮ ਪਰਿਵਰਤਨ

ਜ਼ਿਕਰਯੋਗ ਹੈ ਕਿ ਕੇਰਲ ਅਤੇ ਪੰਜਾਬ ਦੇਸ਼ ਦੇ ਦੋ ਸੂਬੇ ਅਜਿਹੇ ਹੋ ਗਏ ਹਨ, ਜਿਨ੍ਹਾਂ ਵੱਲੋਂ ਇਸ ਕਾਨੂੰਨ ਨੂੰ ਆਪਣੇ ਸੂਬੇ ਵਿੱਚ ਲਾਗੂ ਨਾ ਕਰਨ ਲਈ ਮਤਾ ਪਾਸ ਕੀਤਾ ਗਿਆ ਹੈ। ਉਹ ਵੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਕਿ ਪਾਬੰਦੀ ਇਸੇ ਤਰ੍ਹਾਂ ਜਾਰੀ ਰਹੇਗੀ ਜਾਂ ਫਿਰ ਕੇਂਦਰ ਵੱਲੋਂ ਦਬਾਅ ਪਾ ਕੇ ਸੂਬੇ ਅੰਦਰ ਇਕ ਕਾਨੂੰਨ ਲਾਗੂ ਕੀਤਾ ਜਾਏਗਾ ਇਹ ਆਉਣ ਵਾਲਾ ਸਮਾਂ ਦੱਸੇਗਾ।

Intro:ਦੇਸ਼ ਅੰਦਰ ਨਵੇਂ ਬਣੇ ਕਾਨੂੰਨ ਐਨ ਆਰ ਸੀ ਅਤੇ ਸੀਰੀਆ ਨੂੰ ਲੈ ਕੇ ਇਸ ਦਾ ਵਿਰੋਧ ਲਗਾਤਾਰ ਹੁੰਦਾ ਰਿਹਾ ਅਤੇ ਵਿਰੋਧ ਸੂਬੇ ਚੀਨੀ ਬਲਕਿ ਦੇਸ਼ ਅਤੇ ਵਿਦੇਸ਼ਾਂ ਦੇ ਵਿੱਚ ਵੀ ਹੁੰਦਾ ਰਿਹੈ ਵਿੱਦਿਅਕ ਸੰਸਥਾਵਾਂ ਦੇ ਵਿੱਚ ਵੀ ਇਹ ਵਿਰੋਧ ਲਗਾਤਾਰ ਹੋ ਰਿਹਾ ਹੈ

Body:ਮਾਲੇਰਕੋਟਲਾ ਸ਼ਹਿਰ ਚ ਪਹਿਲੇ ਦਿਨ ਤੋਂ ਹੀ ਇਸ ਕਾਨੂੰਨ ਦਾ ਵਿਰੋਧ ਹੋ ਰਿਹਾ ਹੈ ਅਤੇ ਜਦੋਂ ਇਹ ਕਾਲਾ ਕਾਨੂੰਨ ਕੇਂਦਰ ਵੱਲੋਂ ਲਿਆਂਦਾ ਗਿਆ ਸੀ ਤਾਂ ਸੂਬੇ ਦੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਸੂਬੇ ਅੰਦਰ ਇਕ ਕਾਨੂੰਨ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਿਸ ਤੇ ਅੱਜ ਮੋਹਰ ਲਗਾ ਦਿੱਤੀ ਗਈ ਹੈ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਇਸ ਕਾਨੂੰਨ ਤੇ ਪਾਬੰਦੀ ਲਗਾਉਣ ਤੋਂ ਬਾਅਦ ਮਲੇਰਕੋਟਲਾ ਦੇ ਲੋਕਾਂ ਦੇ ਵਿੱਚ ਇਸ ਦੀ ਖੁਸ਼ੀ ਪਾਈ ਗਈ ਹੈ ਉਹ ਭਾਵੇਂ ਮੁਸਲਿਮ ਭਾਈਚਾਰੇ ਦੇ ਲੋਕ ਹੋਣ ਜਾਂ ਫਿਰ ਹੋਰ ਭਾਈਚਾਰੇ ਦੇ ਲੋਕਾਂ ਦਾ ਆਖਣਾ ਹੈ ਕਿ ਕੋਈ ਸਰਕਾਰ ਤਾਂ ਉਨ੍ਹਾਂ ਦਾ ਸਾਥ ਦੇ ਰਹੀ ਹੈ।Conclusion:ਜ਼ਿਕਰਯੋਗ ਹੈ ਕਿ ਦੇਸ਼ ਦੇ ਦੋ ਸੂਬੇ ਅਜਿਹੇ ਹੋ ਗਏ ਹਨ ਜਿਨ੍ਹਾਂ ਵੱਲੋਂ ਇਸ ਕਾਨੂੰਨ ਨੂੰ ਆਪਣੇ ਸੂਬੇ ਵਿੱਚ ਲਾਗੂ ਨਹੀਂ ਹੋਣ ਦਿੱਤਾ ਗਿਆ ਅਤੇ ਜਿਸ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ ਉਹ ਵੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਕੇ ਪਾਬੰਦੀ ਇਸੇ ਤਰ੍ਹਾਂ ਜਾਰੀ ਰਹੇਗੀ ਜਾਂ ਫਿਰ ਕੇਂਦਰ ਵੱਲੋਂ ਦਬਾਅ ਪਾ ਕੇ ਸੂਬੇ ਅੰਦਰ ਇਕ ਕਾਨੂੰਨ ਲਾਗੂ ਕੀਤਾ ਜਾਏਗਾ ਇਹ ਆਉਣ ਵਾਲਾ ਸਮਾਂ ਦੱਸੇਗਾ।
ਬਾਈਟ 01 ਸਥਾਨਕ ਲੋਕ
ਬਾਈਟ 02 ਸਥਾਨਕ ਲੋਕ

ਮਲੇਰਕੋਟਲਾ ਤੋਂ ਈਟੀਵੀ ਭਾਰਤ ਲਈ ਸੁੱਖਾ ਖਾਨ
ETV Bharat Logo

Copyright © 2025 Ushodaya Enterprises Pvt. Ltd., All Rights Reserved.