ETV Bharat / state

ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਧਰਨਾ - ਜਲ ਸਪਲਾਈ ਵਿਭਾਗ

ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਮਲੇਰਕੋਟਲਾ ਦੇ ਨਾਲ ਲਗਦੇ ਪਿੰਡ ਭੋਗੀਵਾਲ ਵਿਖੇ ਪਾਣੀ ਵਾਲੀ ਟੈਂਕੀ ਤੇ ਚੜ ਪ੍ਰਦਰਸ਼ਨ ਕੀਤਾ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਧਰਨਾਕਾਰੀਆਂ ਅਨੁਸਾਰ ਸਰਕਾਰ ਦੇ ਲਿਖਤ ਨੋਟਿਸ ਅਤੇ ਜ਼ਮੀਨੀ ਪੱਧਰ ਤੇ ਜ਼ਮੀਨ ਅਸਮਾਨ ਦਾ ਫ਼ਰਕ ਹੈ।

ਧਰਨਾਕਾਰੀ
author img

By

Published : Jul 4, 2019, 11:27 PM IST

ਮਲੇਰਕੋਟਲਾ : ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਮਲੇਰਕੋਟਲਾ ਦੇ ਨਾਲ ਲਗਦੇ ਪਿੰਡ ਭੋਗੀਵਾਲ ਵਿਖੇ ਪਾਣੀ ਵਾਲੀ ਟੈਂਕੀ ਤੇ ਚੜ ਪ੍ਰਦਰਸ਼ਨ ਕੀਤਾ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਸੰਗਰੁਰ ਵਲੋਂ ਇੱਕ ਲਿਖਤ ਨੋਟਿਸ ਜਾਰੀ ਕੀਤਾ ਗਿਆ ਜਿਸ ਵਿਚ ਅਲੱਗ ਅਲੱਗ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ ਅਤੇ ਮੁਢਲੀਆਂ ਸਹੂਲਤਾਂ ਦੇਣ ਦੀ ਗੱਲ ਕਹੀ ਗਈ ਸੀ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਬਿਆਨ ਕਰਦੀ ਹੈ। ਮੁਲਾਜ਼ਮ ਆਪਣੇ ਪੈਸਿਆਂ ਦੀ ਰੋਟੀ ਖਾਣ ਨੂੰ ਮਜਬੂਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ। ਇਹ ਵੀ ਪੜ੍ਹੋ- ਵਾਟਰ ਸਪਲਾਈ ਮੁਲਾਜ਼ਮਾਂ ਵੱਲੋਂ ਤੀਜੇ ਦਿਨ ਵੀ ਹੜਤਾਲ ਜਾਰੀ

Intro:ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਮਲੇਰਕੋਟਲਾ ਦੇ ਨਾਲ ਲਗਦੇ ਪਿੰਡ ਭੋਗੀਵਾਲ ਵਿਖੇ ਪਾਣੀ ਵਾਲੀ ਟੈਂਕੀ ਤੇ ਚੜ ਪ੍ਰਦਰਸ਼ਨ ਕਰਦਿਆਂ ਨੂੰ 7 ਦਿਨ ਬੀਤ ਚੁੱਕੇ ਨੇ ਪਰ ਸਰਕਾਰ ਵਲੋਂ ਹਾਲੇ ਤੱਕ ਇਨਾ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ।ਭਾਵੇ ਕੇ ਡਿਪਟੀ ਕਮਿਸ਼ਨਰ ਸੰਗਰੁਰ ਵਲੋਂ ਇਕ ਲਿਖ ਨੋਟਿਸ ਜਾਰੀ ਕੀਤਾ ਗਿਆ ਜਿਸ ਵਿਚ ਅਲੱਗ ਅਲੱਗ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਪ੍ਰਦਰਸ਼ਨਕਾਰੀਆਂ ਲਈ ਖਾਨ ਪੀਣ ਦੇ ਨਾਲ ਨਾਲ ਰਹਿਣ ਸਿਹਨ ਤੇ ਬਾਥਰੁਮਾਂ ਦਾ ਪ੍ਰਬੰਧ ਕੀਤਾ ਜਾਵੇ ਪਰ ਅਜਿਹਾ ਜਮੀਨੀ ਪੱਧਰ ਤੇ ਦੇਕੀਂ ਨੂੰ ਨਹੀਂ ਮਿਲਦਾ।

Body:ਧਰਨਾਕਾਰੀ ਆਪਣੀ ਜੇਬ ਚੋ ਪੈਸੇ ਖਰਚ ਕਰਕੇ ਰੋਟੀ ਪਾਣੀ ਬਣਾ ਰਹੇ ਨੇ।ਇਸ ਮੌਕੇ ਗੱਲਬਾਤ ਦੋਰਾਨ ਇਨਾ ਕਿ ਸਰਕਾਰ ਵਲੋਂ ਦਾਅਵੇ ਕੀਤੇ ਗਏ ਸਨ ਪਰ ਉਣਾ ਨੂੰ ਕੁਝ ਨਹੀਂ ਮਿਲ ਰਿਹਾ ਸਿਰਫ ਕਾਗਜ਼ਾਂ ਅੰਦਰ ਹੀ ਸਭ ਕੁਝ ਹੈ ਬਾਕੀ ਉਣਾ ਦੀ ਕੋਈ ਸਾਰ ਨਹੀਂ ਲੈ ਰਿਹਾ।ਨਾਲ ਹੀ ਉਣਾ ਕਿਹਾ ਕਿ ਜਿੰਨੀਆਂ ਮਰਜੀ ਮੁਸ਼ਕਲਾਂ ਆਉਣ ਉਹ ਪਿੱਛੇ ਨਹੀਂ ਹਟਣਗੇ।
ਬਾਈਟ 01 ਧਰਨਾਕਾਰੀ
ਬਾਈਟ 02 ਧਰਨਾਕਾਰੀ

Conclusion:ਸਰਕਾਰ ਵੱਲੋ ਧਰਨਾਕਾਰੀਆਂ ਨੂੰ ਖਾਨ ਪਿੰਨ ਤਿਆ ਲੈਕੇ ਮੁਢਲੀਆਂ ਸਹੂਲਤਾਂ ਦੇਣ ਦੀ ਗੱਲ ਕਹੀ ਗਈ ਸੀ ਜੋ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਹਨ।
ETV Bharat Logo

Copyright © 2024 Ushodaya Enterprises Pvt. Ltd., All Rights Reserved.