ETV Bharat / state

ਵਿਧਾਇਕ ਬਲਕਾਰ ਸਿੱਧੂ ਦਾ ਵਿਰੋਧੀਆਂ ਨੂੰ ਕਰਾਰ ਜਵਾਬ, ਕਿਹਾ-ਵਿਰੋਧੀ ਪਾਰਟੀਆਂ ਆਪ ਪਾਰਟੀ ਦੇ ਕੰਮਾਂ ਤੋਂ ਪਰੇਸ਼ਾਨ - Old pension scheme reinstated

ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੱਧੂ (Aam Aadmi Party MLA Balkar Sidhu) ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਕੰਮਾਂ ਤੋਂ ਹਰ ਵਰਗ ਖੁਸ਼ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਲਦ ਪੰਜਾਬ ਦੀ ਨੁਹਾਰ ਬਦਲੀ ਜਾਵੇਗੀ।

MLA Balkar Sidhus response to the opposition, said that the opposition parties are upset with the actions of the party itself
ਵਿਧਾਇਕ ਬਲਕਾਰ ਸਿੱਧੂ ਦਾ ਵਿਰੋਧੀਆਂ ਨੂੰ ਕਰਾਰ ਜਵਾਬ, ਕਿਹਾ ਵਿਰੋਧੀ ਪਾਰਟੀਆਂ ਆਪ ਪਾਰਟੀ ਦੇ ਕੰਮਾਂ ਤੋਂ ਪਰੇਸ਼ਾਨ
author img

By

Published : Oct 26, 2022, 12:54 PM IST

ਅੰਮ੍ਰਿਤਸਰ: 'ਆਪ' ਸਰਕਾਰ ਦੇ ਵਿਧਾਇਕ ਬਲਕਾਰ ਸਿੱਧੂ(Aam Aadmi Party MLA Balkar Sidhu) ਅੱਜ ਆਪਣੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਜਿਥੇ ਉਨ੍ਹਾਂ ਨੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਮੱਥਾ ਟੇਕਿਆ ਉੱਥੇ ਹੀ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।

ਇਸ ਮੌਕੇ ਗੱਲਬਾਤ ਕਰਦਿਆਂ 'ਆਪ' ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਦੇ ਆਉਣ ਉੱਤੇ ਜੋ ਸੇਵਾ ਦਾ ਮੌਕਾ ਮਿਲਿਆ ਹੈ ਉਸਨੂੰ ਪੁਰੀ ਤਨਦੇਹੀ ਨਾਲ ਨਿਭਾਇਆ ਜਾ ਰਿਹਾ ਹੈ। ਬਾਕੀ ਵਿਰੋਧੀ ਧਿਰਾਂ ਸਿਰਫ ਅਤੇ ਸਿਰਫ ਵਿਰੋਧ ਹੀ ਕਰ ਸਕਦੀਆਂ ਸਨ, ਪਰ ਆਪ ਸਰਕਾਰ ਕੰਮ ਕਰ ਕੇ ਦਿਖਾ ਰਹੀ ਹੈ ਅਤੇ ਜਲਦ ਹੀ ਪੰਜਾਬ ਵਿਚ ਵੱਡਾ ਬਦਲਾਅ ਵੇਖਣ (A big change will be seen in Punjab) ਨੂੰ ਮਿਲੇਗਾ।

ਵਿਧਾਇਕ ਬਲਕਾਰ ਸਿੱਧੂ ਦਾ ਵਿਰੋਧੀਆਂ ਨੂੰ ਕਰਾਰ ਜਵਾਬ, ਕਿਹਾ ਵਿਰੋਧੀ ਪਾਰਟੀਆਂ ਆਪ ਪਾਰਟੀ ਦੇ ਕੰਮਾਂ ਤੋਂ ਪਰੇਸ਼ਾਨ

ਬਲਕਾਰ ਸਿੱਧੂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ 7 ਮਹੀਨਿਆਂ ਦੇ ਕਾਰਜਕਾਲ ਵਿੱਚ ਮੁਫਤ ਬਿਜਲੀ ਸਮੇਤ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ (Old pension scheme reinstated) ਕਰਕੇ ਪੂਰੇ ਮੁਲਾਜ਼ਮ ਵਰਗ ਨੂੰ ਸਰਕਾਰ ਨੇ ਖੁਸ਼ੀ ਦਿੱਤੀ ਹੈ।

ਇਹ ਵੀ ਪੜ੍ਹੋ: ਫਰੀਦਕੋਟ ਦੀ ਕੇਂਦਰੀ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ 9 ਮੋਬਾਇਲ ਫੋਨ ਬਰਾਮਦ

ETV Bharat Logo

Copyright © 2024 Ushodaya Enterprises Pvt. Ltd., All Rights Reserved.