ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਤੋਂ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਤੋਂ ਉਮੀਦਵਾਰ ਉਤਾਰਿਆ ਐਲਾਨਿਆ ਹੈ।
ਲੋਕਸਭਾ ਚੋਣਾਂ 2019: SAD ਨੇ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਐਲਾਨਿਆ ਉਮੀਦਵਾਰ - punjab
ਵੱਖ-ਵੱਖ ਪਾਰਟੀਆਂ ਲੋਕਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਸੰਗਰੂਰ ਤੋਂ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ।
ਪਰਮਿੰਦਰ ਸਿੰਘ ਢੀਂਡਸਾ
ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਤੋਂ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਤੋਂ ਉਮੀਦਵਾਰ ਉਤਾਰਿਆ ਐਲਾਨਿਆ ਹੈ।
Intro:Body:Conclusion:
Last Updated : Apr 5, 2019, 5:15 PM IST