ETV Bharat / state

ਚੰਗਾਲੀਵਾਲਾ ਕਾਂਡ ਦੀ ਹੋਵੇ ਜੁਡੀਸ਼ੀਅਲ ਜਾਂਚ: ਪਰਮਿੰਦਰ ਢੀਂਡਸਾ

ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਰਹਿਣ ਵਾਲੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ।

ਪਰਮਿੰਦਰ ਢੀਂਡਸਾ
author img

By

Published : Nov 18, 2019, 1:16 PM IST

ਸੰਗਰੂਰ: ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਰਹਿਣ ਵਾਲੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਮਾਮਲਾ ਭਖਦਾ ਜਾ ਰਿਹਾ ਹੈ। ਹਰ ਦਿਨ ਨਵੇਂ ਸਵਾਲ ਖੜ੍ਹੇ ਹੁੰਦੇ ਹੋਏ ਦਿਖਾਈ ਦੇ ਰਹੇ ਹਨ, ਜਿੱਥੇ ਕਿ ਹੁਣ ਲਹਿਰਾਗਾਗਾ ਤੋਂ ਵਿਧਾਇਕ ਅਤੇ ਸੀਨੀਅਰ ਅਕਾਲੀ ਦਲ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਰਚਾ ਦਰਜ ਕਰਨ ਵਿੱਚ ਜਾਣਬੁੱਝ ਕੇ ਦੇਰੀ ਹੋਈ ਹੈ ਜਾ ਰਾਜਨੀਤਿਕ ਦਬਾਅ ਕਰਕੇ ਹੋਈ ਹੈ, ਇਸ ਦੀ ਡੁੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਵੇਖੋ ਵੀਡੀਓ

ਪਰਮਿੰਦਰ ਸਿੰਘ ਢੀਂਡਸਾ ਨੇ ਇਹ ਵੀ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਜਿਸ ਤਰ੍ਹਾਂ ਦੇ ਨਾਲ ਕਈ ਦਿਨ ਤੱਕ ਪੀੜਤ ਦੇ ਪਰਿਵਾਰ ਨੂੰ ਹੀ ਇਹ ਪਤਾ ਨਹੀਂ ਚੱਲ ਸਕਿਆ ਕਿ ਜਗਮੇਲ ਦੀ ਕੁੱਟਮਾਰ ਤੋਂ ਬਾਅਦ ਉਹ ਕਿੱਥੇ ਰਿਹਾ ਤਾਂ ਇਹ ਵੀ ਇੱਕ ਸਾਜਿਸ਼ ਦਾ ਹਿੱਸਾ ਹੋ ਸਕਦਾ ਹੈ। ਇਸ ਦੇ ਨਾਲ ਹੀ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਦੇ ਨਾਲ ਪ੍ਰਸ਼ਾਸਨਿਕ ਅਤੇ ਪੁਲਿਸ ਦੀ ਢਿੱਲ ਮੱਠ ਦੇਖਣ ਨੂੰ ਮਿਲੀ ਹੈ ਉਸ ਦੀ ਜਾਂਚ ਹੋਣਾ ਜ਼ਰੂਰੀ ਹੈ।

ਇਹ ਵੀ ਪੜੋ: ਜਸਟਿਸ ਸ਼ਰਦ ਅਰਵਿੰਦ ਬੌਬੜੇ ਨੇ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਢੀਂਡਸਾ ਨੇ ਪਰਿਵਾਰ ਦੀ ਹਮਾਇਤ ਵਿੱਚ ਆਉਂਦੇ ਹੋਏ ਪਰਿਵਾਰ ਦੇ ਲਈ ਸਰਕਾਰ ਤੋਂ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਵੀ ਰੱਖੀ ਹੈ।

Intro:Al ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਮੌਤ ਉੱਤੇ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਮਾਮਲੇ ਦੀ ਜੋ ਰਿਸ਼ੀ ਜਾਂਚ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਉਸ ਦੇ ਇਲਾਜ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਹਨ ਕਿ ਜਿਸ ਤਰ੍ਹਾਂ ਦੇ ਨਾਲ ਕਈ ਦਿਨ ਤੱਕ ਪਰਿਵਾਰ ਨੂੰ ਹੀ ਉਸ ਦੀ ਅਸਲ ਸਥਿਤੀ ਦਾ ਪਤਾ ਨਹੀਂ ਲੱਗਿਆ ਤਾਂ ਇਹ ਮਾਮਲਾ ਡੂੰਘੀ ਜਾਂਚ ਦਾ ਬਣਦਾ ਹੈ .Body:
vo ਸੰਗਰੂਰ ਦੇ ਪਿੰਡ ਚਾਂਗਲੀ ਵਾਲਾ ਦੇ ਦਲਿਤ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਹੋਈ ਮੌਤ ਤੇ ਹੁਣ ਰਾਜਨੀਤਕ ਬਿਆਨਬਾਜ਼ੀ ਵੀ ਭੱਖਦੀ ਹੋਈ ਨਜ਼ਰ ਆ ਰਹੀ ਹੈ ਅਤੇ ਹਰ ਦਿਨ ਨਵੇਂ ਸਵਾਲ ਖੜ੍ਹੇ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿੱਥੇ ਕਿ ਹੁਣ ਲਹਿਰਾਗਾਗਾ ਤੋਂ ਵਿਧਾਇਕ ਅਤੇ ਸੀਨੀਅਰ ਅਕਾਲੀ ਦਲ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਮਾਮਲੇ ਦੀ ਜੁਡੀਸ਼ਲ ਜਾਂਚ ਦੀ ਮੰਗ ਕੀਤੀ ਹੈ ਨਾਲ ਹੀ ਉਨ੍ਹਾਂ ਨੇ ਇਹ ਵੀ ਜਾਂਚ ਦੀ ਮੰਗ ਕੀਤੀ ਹੈ ਕਿ ਜਿੰਨੇ ਦਿਨ ਪਰਚਾ ਦਰਜ ਹੋਣ ਵਿੱਚ ਦੇਰੀ ਹੋਈ ਹੈ ਕਿ ਉਸ ਦੌਰਾਨ ਕੋਈ ਰਾਜਨੀਤਿਕ ਦਬਾਅ ਵੀ ਇਸ ਮਾਮਲੇ ਵਿੱਚ ਸਾਹਮਣੇ ਆਇਆ ਹੈ ਇਸ ਨੂੰ ਲੈ ਕੇ ਪਰਮਿੰਦਰ ਸਿੰਘ ਢੀਂਡਸਾ ਨੇ ਡੂੰਘੀ ਜਾਂਚ ਦੀ ਮੰਗ ਕੀਤੀ ਹੈ .
byte ਪਰਮਿੰਦਰ ਸਿੰਘ ਢੀਂਡਸਾ ਸੀਨੀਅਰ ਅਕਾਲੀ ਦਲ ਨੇਤਾ ਅਤੇ ਵਿਧਾਇਕ ਲਹਿਰਾ
vo ਪਰਮਿੰਦਰ ਸਿੰਘ ਢੀਂਡਸਾ ਨੇ ਇਹ ਵੀ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਜਿਸ ਤਰ੍ਹਾਂ ਦੇ ਨਾਲ ਕਈ ਦਿਨ ਤੱਕ ਪੀੜਤ ਦੇ ਪਰਿਵਾਰ ਨੂੰ ਹੀ ਇਹ ਪਤਾ ਨਹੀਂ ਚੱਲ ਸਕਿਆ ਕਿ ਉਹ ਕਿੱਥੇ ਇਲਾਜ ਕਰਵਾ ਰਿਹਾ ਹੈ ਤਾਂ ਇਹ ਵੀ ਇੱਕ ਸਾਜਿਸ਼ ਦਾ ਹਿੱਸਾ ਹੋ ਸਕਦਾ ਹੈ ਨਾਲ ਹੀ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਦੇ ਨਾਲ ਪ੍ਰਸ਼ਾਸਨਿਕ ਅਤੇ ਪੁਲਿਸ ਦੀ ਢਿੱਲ ਮੱਠ ਦੇਖਣ ਨੂੰ ਮਿਲੀ ਹੈ ਉਸ ਦੀ ਜਾਂਚ ਹੋਣਾ ਜ਼ਰੂਰੀ ਹੈ .
byte ਪਰਮਿੰਦਰ ਸਿੰਘ ਢੀਂਡਸਾ ਸੀਨੀਅਰ ਅਕਾਲੀ ਦਲ ਨੇਤਾ ਅਤੇ ਵਿਧਾਇਕ ਲਹਿਰਾ
vo ਢੀਂਡਸਾ ਨੇ ਪਰਿਵਾਰ ਦੀ ਹਮਾਇਤ ਵਿੱਚ ਆਉਂਦੇ ਹੋਏ ਪਰਿਵਾਰ ਦੇ ਲਈ ਸਰਕਾਰ ਤੋਂ ਪਿਆ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਵੀ ਰੱਖੀ ਹੈ .Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.