ETV Bharat / state

ਪੁਲਿਸ ਦੇ ਖੌਫ਼ ਕਾਰਨ ਖੇਤਾਨਾਂ 'ਚ ਡਿੱਗੀ ਸ਼ਰਾਬ ਨਾਲ ਭਰੀ ਬੇਕਾਬੂ ਕਾਰ, 2 ਕਾਬੂ

author img

By

Published : Jun 18, 2019, 2:44 AM IST

ਹਰਿਆਣਾ ਤੋਂ ਸ਼ਰਾਬ ਲਿਆ ਕੇ ਪੰਜਾਬ ਵਿੱਚ ਵੇਚਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਦਿੜ੍ਹਬਾ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦਾ ਪਿੱਛਾ ਕਰ 13 ਪੇਟੀਆਂ ਸ਼ਰਾਬ ਬਰਾਮਦ ਕੀਤੀ।

ਫ਼ੋਟੋ

ਹਰਿਆਣਾ ਤੋਂ ਸ਼ਰਾਬ ਲਿਆ ਕੇ ਪੰਜਾਬ ਵਿੱਚ ਵੇਚਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਦਿੜ੍ਹਬਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦਾ ਪਿੱਛਾ ਕੀਤਾ। ਪੁਲਿਸ ਨੂੰ ਪਿੱਛਾ ਕਰਦੇ ਦੇਖ ਮੁਲਜ਼ਮ ਸ਼ਰਾਬ ਨਾਲ ਭਰੀ ਕਾਰ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਹੇ ਸਨ ਕਿ ਅਚਾਨਕ ਹੀ ਕਾਰ ਖੇਤਾਨਾਂ ਵਿੱਚ ਜਾ ਡਿੱਗੀ।

ਵੀਡੀਓ

ਇਸ ਮੌਕੇ ਪਿੱਛ ਕਰ ਰਹੀ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਅਤੇ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਵਿੱਚੋਂ 13 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨਾਂ ਮੁਲਜ਼ਮਾਂ ਖ਼ਿਲਾਫ਼ ਹੁਣ ਤੱਕ ਕੋਈ ਵੀ ਮਾਮਲਾ ਦਰਜ ਨਹੀਂ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਉਧਰ, ਚਸ਼ਮਦੀਦ ਨੇ ਕਿਹਾ ਕਿ ਮੁਲਜ਼ਮ ਪੁਲਿਸ ਦੇ ਡਰ ਤੋਂ ਕਾਰ ਤੇਜ਼ ਰਫ਼ਤਾਰ ਵਿੱਚ ਚਲਾ ਰਹੇ ਸਨ ਜਿਸ ਕਾਰਨ ਕਾਰ ਖੇਤਾਨਾਂ ਵਿੱਚ ਡਿੱਗੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਇੱਕ ਮੋਟਰਸਾਈਕਲ ਸਵਾਲ ਨੂੰ ਵੀ ਟੱਕਰ ਮਾਰੀ ਹੈ।

Intro:Body:

zdhzfgh

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.