ETV Bharat / state

CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਮਜ਼ਦੂਰਾਂ 'ਤੇ ਕੀਤਾ ਲਾਠੀਚਾਰਜ, ਵਿਰੋਧੀਆਂ ਨੇ ਚੁੱਕੇ ਸਵਾਲ - ਪੁਲਿਸ ਵੱਲੋਂ ਮਜ਼ਦੂਰਾਂ ਉੱਤੇ ਲਾਠੀਚਾਰਜ

ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ Bhagwant Mann residence in Sangrur ਅੱਗੇ ਅੱਜ ਬੁੱਧਵਾਰ ਨੂੰ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ੍ਹ ਕੇ ਲਾਠੀਆਂ ਵਰ੍ਹਾਈਆਂ ਗਈਆਂ। Police lathi charged farm laborers in Sangrur

Police lathi charged farm laborers in Sangrur

author img

By

Published : Nov 30, 2022, 7:08 PM IST

Updated : Dec 1, 2022, 2:22 PM IST

ਸੰਗਰੂਰ: 'ਆਪ' ਸਰਕਾਰ ਵੱਲੋਂ ਵੋਟਾਂ ਤੋਂ ਪਹਿਲਾ ਪੰਜਾਬ ਵਿੱਚ ਕੋਈ ਵੀ ਧਰਨਾ ਨਾ ਲੱਗਣ ਦੀ ਗੱਲ ਆਖੀ ਗਈ ਸੀ। ਪਰ ਪੰਜਾਬ ਵਿੱਚ ਧਰਨੇ ਲਗਾਤਾਰ ਜਾਰੀ ਹਨ। ਇਸੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਆਪਣੀਆਂ ਮੰਗਾਂ ਸਬੰਧੀ ਧਰਨਾ ਲਗਾਇਆ ਗਿਆ ਸੀ, ਜਿਸ ਦੌਰਾਨ ਪੁਲਿਸ ਵਲੋਂ ਪੇਂਡੂ 'ਤੇ ਖੇਤ ਮਜ਼ਦੂਰਾਂ ਉੱਤੇ ਜੰਮ੍ਹ ਕੇ ਲਾਠੀਆਂ ਵਰ੍ਹਾਈਆਂ (Police lathi charged farm laborers in Sangrur) ਗਈਆਂ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਆਗੂ ਅਮਿਤ ਕੌਰ ਨੇ ਦੱਸਿਆ ਕਿ ਅੱਜ ਬੁੱਧਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀ ਮੀਟਿੰਗ ਵਿੱਚ ਸਰਕਾਰ ਨੇ ਵਾਅਦੇ ਕੀਤੇ ਸਨ ਕਿ ਉਹਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਪਰ ਪੰਜਾਬ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ।

CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਮਜ਼ਦੂਰਾਂ 'ਤੇ ਕੀਤਾ ਲਾਠੀਚਾਰਜ

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹਨਾਂ ਦੇ ਉਪਰ ਲਾਠੀਚਾਰਜ ਕੀਤਾ ਗਿਆ ਤੇ ਬੁਜ਼ੁਰਗਾਂ ਅਤੇ ਲੜਕੀਆਂ ਨੂੰ ਬੁਰੀ ਤਰਾਂ ਕੁੱਟਿਆ ਗਿਆ। ਮਹਿਲਾਵਾਂ ਅਤੇ ਬਜ਼ੁਰਗ ਔਰਤਾਂ ਦੀਆਂ ਚੁੰਨੀਆਂ ਉਤਾਰੀਆਂ ਗਈਆਂ ਵੈਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਪ੍ਰਦਰਸ਼ਨ ਕਰ ਰਹੀਆਂ ਭੈਣਾਂ ਨੂੰ ਆਪਣੀ ਭੈਣ ਮੰਨਦੇ ਹਨ, ਪਰ ਇੱਥੇ ਕੁੱਝ ਹੋਰ ਹੀ ਦੇਖਣ ਨੂੰ ਮਿਲਦਾ ਹੈ।

ਦੱਸ ਦਈਏ ਕਿ ਇਸ ਲਾਠੀਚਾਰਜ ਤੋਂ ਬਾਅਦ ਮਜ਼ਦੂਰਾਂ ਵੱਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖੜਕਾਉਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਦੂਜੇ ਪਾਸੇ ਪ੍ਰਦਰਸ਼ਨਕਾਰੀ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ, ਉਹਨਾਂ ਨੂੰ 21 ਦਸੰਬਰ ਦੀ ਮੀਟਿੰਗ ਗਈ ਕੀਤੀ। ਇਸ ਦੌਰਾਨ ਹੀ ਸੰਗਰੂਰ ਦੇ ਐਸਐਸਪੀ ਨਰਿੰਦਰ ਲਾਂਬਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਘਰ ਦੇ ਬਾਹਰ ਲਾਠੀਚਾਰਜ ਨਹੀਂ ਹੋਇਆ, ਪ੍ਰਦਰਸ਼ਨਕਾਰੀ ਦੇ ਵਿਚੋਂ ਕੁਝ ਲੋਕ ਧੱਕਾ ਮੁੱਕੀ ਕਰ ਰਹੇ ਸਨ। ਸਿਰਫ਼ ਉਨ੍ਹਾਂ ਨੂੰ ਪਿੱਛੇ ਕਰ ਦਿੱਤਾ ਗਿਆ ਹੈ। ਲਾਠੀਚਾਰਜ ਵਾਲੀ ਗੱਲ ਗਲਤ ਦੱਸੀ ਜਾ ਰਹੀ ਹੈ।

ਇਹ ਵੀ ਪੜੋ:- ਸਾਇਬਰ ਠੱਗਾਂ ਨੇ ਡੀਸੀ ਦੇ ਨਾਂਅ ਉੱਤੇ ਠੱਗੀ ਮਾਰਨ ਦੀ ਕੀਤੀ ਕੋਸ਼ਿਸ਼, ਸੋਸ਼ਲ ਮੀਡੀਆ ਉੱਤੇ ਬਣਾਏ ਫਰਜ਼ੀ ਅਕਾਊਂਟ

  • Kejriwal made big promises to farmers in Punjab. Although, immediately after forming the Govt, he not only didn’t fulfil any of the promises, but also turned police against them. Today, members of the Bharatiya Khet Mazdoor Union were lathicharged outside Punjab CM’s residence… pic.twitter.com/dmO3ZGpShp

    — Amit Malviya (@amitmalviya) November 30, 2022 " class="align-text-top noRightClick twitterSection" data=" ">

ਵਿਰੋਧੀਆਂ ਨੇ ਚੁੱਕੇ ਸਵਾਲ: ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਅਮਿਤ ਮਾਲਵੀਆ ਨੇ ਟਵੀਟ ਕਰਦੇ ਹੋਏ ਕਿਹਾ ਕਿ ‘ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਹਨ। ਹਾਲਾਂਕਿ, ਸਰਕਾਰ ਬਣਨ ਤੋਂ ਤੁਰੰਤ ਬਾਅਦ, ਉਸਨੇ ਨਾ ਸਿਰਫ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਬਲਕਿ ਪੁਲਿਸ ਨੂੰ ਵੀ ਉਨ੍ਹਾਂ ਦੇ ਵਿਰੁੱਧ ਕਰ ਦਿੱਤਾ। ਅੱਜ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਮੈਂਬਰਾਂ 'ਤੇ ਲਾਠੀਚਾਰਜ ਕੀਤਾ ਗਿਆ...

Last Updated : Dec 1, 2022, 2:22 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.