ETV Bharat / state

Punjab Assembly Election 2022: ਦਿੜ੍ਹਬਾ ਦੀ ਸੀਟ 'ਤੇ ਦਿਖੇਗਾ ਦਮ, ਜਾਣੋ ਇੱਥੋਂ ਦਾ ਸਿਆਸੀ ਹਾਲ....

Assembly Election 2022: 2017 ਵਿੱਚ ਦਿੜ੍ਹਬਾ ਸੀਟ (Dirba Assembly Constituency) ’ਤੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਹਰਪਾਲ ਸਿੰਘ ਚੀਮਾ (HARPAL SINGH CHEEMA) ਨੇ ਜਿੱਤ ਹਾਸਲ ਕੀਤੀ ਸੀ ਤੇ ਆਖਿਰਕਾਰ ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਹੈ, ਜਾਣੋ ਇਸ ਸੀਟ ਦਾ ਸਿਆਸੀ ਹਾਲ...

ਦਿੜ੍ਹਬਾ ਦੀ ਸੀਟ 'ਤੇ ਦਿਖੇਗਾ ਦਮ
ਦਿੜ੍ਹਬਾ ਦੀ ਸੀਟ 'ਤੇ ਦਿਖੇਗਾ ਦਮ
author img

By

Published : Nov 26, 2021, 7:52 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ ਭਾਵ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਦਿੜ੍ਹਬਾ ਸੀਟ (Dirba Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਦਿੜ੍ਹਬਾ ਸੀਟ Dirba Assembly Constituency

ਜੇਕਰ ਦਿੜ੍ਹਬਾ ਸੀਟ (Dirba Singh Wala Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਰਾਖਵੀਂ ਸੀਟ ਹੈ, ਜਿੱਥੇ ਮੌਜੂਦਾ ਸਮੇਂ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਹਰਪਾਲ ਸਿੰਘ ਚੀਮਾ (HARPAL SINGH CHEEMA) ਵਿਧਾਇਕ ਹਨ। ਮੌਜੂਦਾ ਹਾਲਾਤ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ 'ਆਪ' ਅਤੇ ਅਕਾਲੀਆਂ ਲਈ ਕਾਂਗਰਸ ਪਾਰਟੀ ਕੋਈ ਵੱਡੀ ਚੁਣੌਤੀ ਦੇ ਸਕਦੀ ਹੈ, ਕਿਉਂਕਿ ਕਾਂਗਰਸ ਵਲੋਂ ਸੁਰਜੀਤ ਧੀਮਾਨ ਨੂੰ ਦਿੜ੍ਹਬਾ ਤੋਂ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਦਿੜ੍ਹਬਾ ਸੀਟ (Dirba Assembly Constituency) ’ਤੇ 83.64 ਫੀਸਦ ਵੋਟਿੰਗ ਹੋਈ ਸੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਹਰਪਾਲ ਸਿੰਘ ਚੀਮਾ (HARPAL SINGH CHEEMA) ਵਿਧਾਇਕ ਚੁਣੇ ਗਏ ਸਨ। ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਦੇ ਉਮੀਦਵਾਰ ਅਜੈਬ ਸਿੰਘ ਰਤੋਲ (AJAIB SINGH RATOLAN) ਨੂੰ ਹਰਾਇਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਨੂੰ 46,434 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਅਜੈਬ ਸਿੰਘ ਰਤੋਲ (AJAIB SINGH RATOLAN) ਨੂੰ 44,789 ਵੋਟਾਂ ਤੇ ਤੀਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਗੁਲਜ਼ਾਰ ਸਿੰਘ (GULZAR SINGH) ਨੂੰ 44,777 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 32.13 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਕਾਂਗਰਸ ਦਾ 30.99 ਫੀਸਦ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 30.98 ਫੀਸਦ ਵੋਟ ਸ਼ੇਅਰ ਰਿਹਾ ਸੀ।

ਇਹ ਵੀ ਪੜ੍ਹੋ : Punjab Assembly Election 2022: ਕੋਟਕਪੂਰਾ ਸੀਟ ’ਤੇ ਭਾਰੀ ਰਿਹੈ ਬੇਅਦਬੀ ਮਾਮਲਾ, ਜਾਣੋ ਇੱਥੋਂ ਦਾ ਸਿਆਸੀ ਹਾਲ...

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਦਿੜ੍ਹਬਾ ਸੀਟ (Dirba Assembly Constituency) ’ਤੇ 83.76 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਸੰਤ ਬਲਵੀਰ ਸਿੰਘ ਘੁੰਨਸ (SANT BALVIR SINGH GHUNAS) ਦੀ ਜਿੱਤ ਹੋਈ ਸੀ, ਜਿਹਨਾਂ ਨੂੰ 60,005 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਕਾਂਗਰਸ ਦੇ ਉਮੀਦਵਾਰ ਅਜੈਬ ਸਿੰਘ (AJAIB SINGH) ਨੂੰ 53,131 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪੀਆਫਪੀ (PPOP) ਦੇ ਉਮੀਦਵਾਰ ਰਣ ਸਿੰਘ (RAN SINGH) ਨੂੰ 7,379 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਦਿੜ੍ਹਬਾ ਸੀਟ (Dirba Assembly Constituency) ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 45.95 ਫੀਸਦ ਸੀ, ਜਦਕਿ ਕਾਂਗਰਸ ਦਾ 40.69 ਫੀਸਦ ਤੇ ਪੀਪੀਆਫਪੀ (PPOP) ਦਾ 5.65 ਫੀਸਦੀ ਸੀ।

ਵਿਧਾਨ ਸਭਾ ਹਲਕਾ ਦਿੜ੍ਹਬਾ ਦਾ ਸਿਆਸੀ ਸਮੀਕਰਨ

ਦਿੜ੍ਹਬਾ ਸੀਟ (Dirba Assembly Constituency) ’ਤੇ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ’ਚ ਆਮ ਆਦਮੀ ਪਾਰਟੀ (Aam Aadmi Party) ਦੇ ਮੌਜੂਦਾ ਵਿਧਾਇਕ ਹਰਪਾਲ ਸਿੰਘ ਚੀਮਾ (HARPAL SINGH CHEEMA) ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਗੁਲਜ਼ਾਰ ਸਿੰਘ ਗੁਲਜਾਰੀ ਨਾਲ ਹੋਵੇਗਾ।

ਇਸ ਵਾਰ 'ਆਪ' ਅਤੇ ਅਕਾਲੀਆਂ ਲਈ ਕਾਂਗਰਸ ਵੱਡੀ ਚੁਣੌਤੀ ਬਣ ਸਕਦੀ ਹੈ। ਬੇਸ਼ੱਕ ਕਾਂਗਰਸ ਵਲੋਂ ਹੁਣ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ ਸੁਰਜੀਤ ਸਿੰਘ ਧੀਮਾਨ ਨੂੰ ਚੋਣ ਦੰਗਲ 'ਚ ਉਤਾਰ ਸਕਦੀ ਹੈ, ਕਿਉਂਕਿ ਉਨ੍ਹਾਂ ਦਾ ਪਿਛੋਕੜ ਦਿੜ੍ਹਬਾ ਨਾਲ ਸਬੰਧਿਤ ਹੈ। ਇਸ ਕਾਰਨ ਲੋਕਲ ਉਮੀਦਵਾਰ ਵਜੋਂ ਉਹ ਭਾਰੂ ਪੈ ਸਕਦੇ ਹਨ।

ਉਧਰ ਆਮ ਆਦਮੀ ਪਾਰਟੀ (Aam Aadmi Party) ਦੀ ਗੱਲ ਕਰੀਏ ਤਾਂ ਹਰਪਾਲ ਸਿੰਘ ਚੀਮਾ (HARPAL SINGH CHEEMA) ਜਿੱਤ ਦਾ ਦਾਅਵਾ ਕਰਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਲਈ ਵੱਡੀ ਚੁਣੌਤੀ ਬੇਅਦਬੀ ਅਤੇ ਨਸ਼ੇ ਦਾ ਮੁੱਦਾ ਬਣ ਸਕਦੀ ਹੈ। ਫਿਲਹਾਲ ਕਾਂਗਰਸ ਅਤੇ ਭਾਜਪਾ ਨੇ ਆਪਣੇ ਉਮੀਦਵਾਰ ਬਾਰੇ ਅੰਤਿਮ ਫੈਸਲਾ ਲੈਣਾ ਹੈ। ਜਦੋਂ ਇਹ ਦੋਵੇਂ ਪਾਰਟੀਆਂ ਆਪਣੇ ਉਮੀਦਵਾਰ ਮੈਦਾਨ ਵਿੱਚ ਲੈਕੇ ਆਉਣਗੀਆਂ ਤਾਂ ਸਿਆਸੀ ਸਮੀਕਰਨ ਬਦਲਣਾ ਤੈਅ ਹੈ।

ਇਹ ਵੀ ਪੜ੍ਹੋ : Punjab Assembly Election 2022: ਚੁਣੌਤੀਆਂ ਭਰੀ ਹੈ ਨਿਹਾਲ ਸਿੰਘ ਵਾਲਾ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.