ਮਲੇਰਕੋਟਲਾ : ਕਾਲਜ ਰੋਡ ਇਨ੍ਹੀਂ ਦਿਨੀਂ ਭਾਰੀ ਜਾਮ ਕਾਰਨ ਬੰਦ ਰਹਿੰਦਾ ਹੈ ਕਿਉਂਕਿ ਲੋਕਾਂ ਵੱਲੋਂ ਆਪਣੇ ਵਾਹਨਾਂ ਦੀ ਗ਼ਲਤ ਪਾਰਕਿੰਗ ਕੀਤੀ ਜਾਂਦੀ ਹੈ, ਜਿਸ ਕਰਕੇ ਉਥੋਂ ਲੰਘਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਦੇਖੋ : ਕਿਰਨ ਖੇਰ ਦੇ ਰੋਡ ਸ਼ੋਅ ਦੌਰਾਨ ਟਰੈਫਿਕ ਨਿਯਮਾਂ ਦੀਆਂ ਉਡਾਈਆਂ ਧੱਜੀਆਂ
ਹੁਣ ਵੇਖਣਾ ਇਹ ਹੋਵੇਗਾ ਕਿ ਟ੍ਰੈਫਿਕ ਪੁਲਿਸ ਵੱਲੋਂ ਕਦੋਂ ਕਾਰਵਾਈ ਕੀਤੀ ਜਾਵੇਗੀ ਤੇ ਕਦੋਂ ਲੋਕਾਂ ਨੂੰ ਵੱਡੇ ਵੱਡੇ ਜਾਮ ਤੋਂ ਰਾਹਤ ਮਿਲੇਗੀ।