ETV Bharat / state

17 ਜਨਵਰੀ ਨੂੰ ਰਾਜ-ਪੱਧਰੀ ਕੂਕਾ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ

author img

By

Published : Jan 14, 2020, 5:13 PM IST

ਸੰਗਰੂਰ ਦੇ ਮਲੇਰਕੋਟਲਾ 'ਚ ਨਾਮਧਾਰੀ ਵੱਲੋਂ ਸ਼ਾਟ ਕੂਕਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦੇ ਪ੍ਰਬੰਧਾਂ ਦਾ ਜ਼ਾਇਜਾ ਸੰਗਰੂਰ ਦੇ ਏਡੀਸੀ ਰਾਜੇਸ਼ ਤ੍ਰਿਪਾਠੀ ਨੇ ਲਿਆ।

state-level Kooka martyr
ਫ਼ੋਟੋ

ਸੰਗਰੂਰ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਲੇਰਕੋਟਲਾ 'ਚ ਨਾਮਧਾਰੀਆਂ ਵੱਲੋਂ ਸ਼ਾਟ ਕੂਕਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਾਮਧਾਰੀ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ ਜੋ ਕਿ ਰਾਜ ਪੱਧਰ ਤੇ ਹੋਵੇਗਾ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਏ.ਡੀ.ਸੀ. ਰਾਜੇਸ਼ ਤ੍ਰਿਪਾਠੀ ਨੇ ਸਮਾਗਮ ਦੇ ਪ੍ਰਬੰਧ ਦਾ ਜਾਇਜ਼ਾ ਲਿਆ। ਸਮਾਗਮ ਦਾ ਜ਼ਾਇਜਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨੇ ਵੀ ਸ਼ਿਰਕਤ ਕੀਤੀ।

ਵੀਡੀਓ

ਦੱਸ ਦਈਏ ਕਿ ਮਲੇਰਕੋਟਲਾ ਦੀ ਇਸ ਧਰਤੀ 'ਤੇ ਸ਼ਾਟ ਕੂਕਿਆਂ ਨੂੰ ਅੰਗਰੇਜ਼ਾਂ ਨੇ ਤੋਪਾਂ ਅੱਗੇ ਖੜ੍ਹੇ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ 17 ਜਨਵਰੀ ਇਹ ਸਮਾਗਮ ਕਰਵਾਇਆ ਜਾਂਦਾ ਹੈ। ਇਸ ਸ਼ਹੀਦੀ ਸਮਾਗਮ 'ਚ ਦੇਸ਼ਵਾਸੀਆਂ ਦੇ ਨਾਲ ਹੀ ਵਿਦੇਸ਼ਾਂ ਵਿੱਚੋਂ ਵੀ ਸੰਗਤਾਂ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਨਾਮਧਾਰੀ ਜਗ੍ਹਾ 'ਤੇ ਪਹੁੰਚਦੇ ਹਨ।

ਇਹ ਵੀ ਪੜ੍ਹੋ: ਬਿਗ ਬੌਸ 13: ਵਿਕਾਸ ਨੇ ਕੀਤਾ ਸ਼ਹਿਨਾਜ਼ ਨੂੰ ਸਪੋਰਟ

ਇਸ ਮੌਕੇ ਏ.ਡੀ.ਸੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਨਾਮਧਾਰੀ ਵੱਲੋਂ ਸ਼ਾਟ ਕੂਕਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਇਸ ਸਮਾਗਮ ਦੇ ਪ੍ਰਬੰਧਾਂ ਦਾ ਜ਼ਾਇਜਾ ਲਿਆ। ਉਨ੍ਹਾਂ ਇਸ ਸਮਾਗਮ ਨੂੰ ਕਰਵਾਉਣ ਦੌਰਾਨ 17 ਜਨਵਰੀ ਨੂੰ ਛੁੱਟੀ ਦਾ ਵੀ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਵਿੱਦਿਅਕ ਅਦਾਰੇ 'ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

Intro:ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਲੇਰਕੋਟਲਾ ਵਿਖੇ ਨਾਮਧਾਰੀਆਂ ਵੱਲੋਂ ਸ਼ਾਟ ਕੂਕਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਾਮਧਾਰੀ ਸ਼ਹੀਦੀ ਸਮਾਗਮ ਰਾਜ ਪੱਧਰੀ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਦੇ ਏਡੀਸੀ ਰਾਜੇਸ਼ ਤ੍ਰਿਪਾਠੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਜਿੱਥੇ ਅਲੱਗ ਅਲੱਗ ਵਿਭਾਗਾਂ ਦੇ ਅਧਿਕਾਰੀ ਪਹੁੰਚੇ ਹੋਏ ਸਨ

Body:ਦੱਸਦੇ ਕਿ ਮਲੇਰਕੋਟਲਾ ਦੀ ਇਸ ਧਰਤੀ ਤੇ ਸ਼ਾਟ ਕੂਕਿਆਂ ਨੂੰ ਅੰਗਰੇਜ਼ਾਂ ਦੁਆਰਾ ਤੋਪਾਂ ਅੱਗੇ ਖੜ੍ਹੇ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਤੱਕ ਸਾਰਾ ਜਨਵਰੀ ਇਹ ਸਮਾਗਮ ਕਰਵਾਇਆ ਜਾਂਦਾ ਹੈ ਜਿਸ ਵਿੱਚ ਦੇਸ਼ ਦੀ ਹੀ ਬਲਕਿ ਵਿਦੇਸ਼ਾਂ ਵਿੱਚੋਂ ਵੀ ਸੰਗਤਾਂ ਆਪਣਾ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਨਾਮਧਾਰੀ ਇਸ ਜਗ੍ਹਾ ਤੇ ਪਹੁੰਚਦੇ ਨੇ

Conclusion:ਇਸ ਮੌਕੇ ਏਡੀਸੀ ਸੰਗਰੂਰ ਵੱਲੋਂ ਸਤਾਰਾਂ ਜਨਵਰੀ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ ਜਿਸ ਤੋਂ ਬਾਅਦ ਵਿਦਿਅਕ ਅਦਾਰੇ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ

ਮਾਲੇਰਕੋਟਲਾ ਤੋਂ ਈਟੀਵੀ ਭਾਰਤ ਲਈ ਸੁੱਖਾ ਖਾਨ
ETV Bharat Logo

Copyright © 2024 Ushodaya Enterprises Pvt. Ltd., All Rights Reserved.