ETV Bharat / state

CM ਮਾਨ ਦੀ ਪਤਨੀ ਤੇ ਮਾਂ ਦਾ ਵਿਰੋਧ, ਕਾਰ ਦਾ ਕੀਤਾ ਘਿਰਾਓ - Opposition of Bhagwant Mann wife

ਸੰਗਰੂਰ ਵਿਖੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਦੀ ਪਤਨੀ ਅਤੇ ਉਹਨਾਂ ਦੀ ਮਾਤਾ ਦਾ ਜੀੳ ਜੀ ਸਾਬਕਾ ਸੈਨਿਕਾਂ ਵੱਲੋਂ ਗੱਡੀ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।Strong protest against CM Mann wife and mother. News of CM wife protest in Sangrur.

Strong protest against CM Mann wife and mother

author img

By

Published : Oct 1, 2022, 2:45 PM IST

Updated : Oct 1, 2022, 4:35 PM IST

ਸੰਗਰੂਰ: ਸੰਗਰੂਰ ਵਿਖੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਅਤੇ ਉਹਨਾਂ ਦੀ ਮਾਤਾ ਦਾ ਜੀੳ ਜੀ ਸਾਬਕਾ ਸੈਨਿਕਾਂ ਵੱਲੋਂ ਗੱਡੀ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। Strong protest against CM Mann wife and mother. News of CM wife protest in Sangrur.

Strong protest against CM Mann wife and mother in Sangrur

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਵੀ ਝੜਪ ਹੋ ਗਈ। ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਸੀਓਜੀ ਸੈਨਿਕਾਂ ਵੱਲੋਂ ਇਹ ਵਿਰੋਧੀ ਕੀਤਾ ਗਿਆ ਹੈ। ਇਸ ਮੌਕੇ ਮਾਹੌਲ ਕਾਫੀ ਤਣਾਅ ਵਾਲਾ ਬਣ ਗਿਆ। ਮੌਕੇ ਉਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਪਰ ਪ੍ਰਦਰਸ਼ਨਕਾਰੀ ਵੀ ਵੱਡੀ ਗਿਣਤੀ ਵਿਚ ਸਨ।

ਪੁਲਿਸ ਨੇ ਹਾਲਾਤ ਨੂੰ ਵੇਖਦੇ ਹੋਏ ਪ੍ਰਦਰਸ਼ਨਕਾਰੀਆਂ ਖਿਡਾਉਂਣ ਲਈ ਖਿੱਚਧੂਹ ਵੀ ਕੀਤੀ। ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ, ਮਾਤਾ ਅਤੇ ਭੈਣ ਨੂੰ G.O.G. ਦੇ ਵਿਰੋਧ ਦਾ ਭਾਰੀ ਸਾਹਮਣਾ ਕਰਨਾ ਪਿਆ। ਸਾਬਕਾ ਫ਼ੌਜੀਆਂ ਵਲੋਂ ਦਫ਼ਤਰ ਨੂੰ ਦੋ ਪਾਸਿਉਂ ਘੇਰਨ ਕਾਰਨ ਪਹਿਲਾਂ ਤਾਂ ਮੁੱਖ ਮੰਤਰੀ ਦੀ ਪਤਨੀ, ਮਾਤਾ ਅਤੇ ਭੈਣ ਤੈਅ ਸਮੇਂ ਤੋਂ ਲਗਭਗ ਦੋ ਘੰਟੇ ਦੇਰੀ ਨਾਲ ਪਹੁੰਚੀਆਂ ਅਤੇ ਵਾਪਸੀ ਮੌਕੇ ਪੁਲਿਸ ਨੂੰ ਫ਼ੌਜੀਆਂ ਨਾਲ ਜੋਰ ਜ਼ਬਰਦਸਤੀ ਕਰਦਿਆਂ ਧੱਕਾ-ਮੁੱਕੀ ਕਰਨੀ ਪਈ ਅਤੇ ਕਾਫ਼ਲੇ ਨੂੰ ਕੱਢਿਆ ਗਿਆ।

ਇਹ ਵੀ ਪੜ੍ਹੋ: AAP ਵਿਧਾਇਕ ਬਲਜਿੰਦਰ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

Last Updated : Oct 1, 2022, 4:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.