ETV Bharat / state

ਸੁਖਪਾਲ ਖਹਿਰਾ ਨੇ ਸਰਦੂਲਗੜ੍ਹ ਦੇ ਲੋਕਾਂ ਨਾਲ ਕੀਤੀ ਗੱਲਬਾਤ

ਲੋਕ ਸਭਾ ਚੋਣਾਂ ਦਾ ਪਹਿਲਾ ਗੇੜ ਵੀ ਹੋ ਗਿਆ ਪਰ ਸਿਆਸੀ ਹਮਲੇ ਲਗਾਤਾਰ ਜਾਰੀ ਹਨ। ਸੰਗਰੂਰ ਦੇ ਸਰਦੂਲਗੜ੍ਹ 'ਚ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ।

ਸੁਖਪਾਲ ਖਹਿਰਾ
author img

By

Published : Apr 12, 2019, 12:10 AM IST

ਸੰਗਰੂਰ: ਸ਼ਹਿਰ ਦੇ ਹਲਕਾ ਸਰਦੂਲਗੜ੍ਹ ਵਿੱਚ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਵੱਖ-ਵੱਖ ਪਿੰਡਾ ਦੇ ਲੋਕਾਂ ਨਾਲ ਗੱਲਬਾਤ ਕੀਤੀ।

ਵੀਡੀਓ

ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ 'ਤੇ ਤੰਜ ਕਸਦਿਆਂ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਕਾਂਗਰਸ ਨਾਲ ਗਠਜੋੜ ਨਾ ਕਰਨ ਦੇ ਵਾਅਦੇ ਕਰਦਾ ਸੀ ਅੱਜ ਦਿੱਲੀ ਹਰਿਆਣਾ ਤੇ ਪੰਜਾਬ ਵਿੱਚ ਗੱਠਜੋੜ ਦੇ ਲਈ ਤਰਲੇ ਕੱਢ ਰਿਹਾ ਹੈ।

ਖਹਿਰਾ ਨੇ ਕਿਹਾ ਜਦੋਂ ਅਰਵਿੰਦ ਕੇਜਰੀਵਾਲ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਬਿਕਰਮਜੀਤ ਮਜੀਠੀਆ ਤੋਂ ਗੋਡੇ ਟੇਕ ਕੇ ਮਾਫ਼ੀ ਮੰਗੀ ਸੀ ਉਸ ਦਿਨ ਹੀ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਗਿਆ ਸੀ ਕਿ ਕੇਜਰੀਵਾਲ ਅਕਾਲੀ ਭਾਜਪਾ ਦੇ ਨਾਲ ਮਿਲਿਆ ਹੋਇਆ ਹੈ।

ਐਂਕਰ 
ਆਮ ਆਦਮੀ ਪਾਰਟੀ ਦਾ ਇੱਕ ਤੇ ਚਿਹਰਾ ਸਾਫ ਹੋ ਗਿਆ ਹੈ ਕਿ ਜੋ ਅਰਵਿੰਦ ਕੇਜਰੀਵਾਲ ਕਾਂਗਰਸ ਨਾਲ ਗਠਜੋੜ ਨਾ ਕਰਨ ਦੇ ਵਾਅਦੇ ਕਰਦਾ ਸੀ ਅੱਜ ਦਿੱਲੀ ਹਰਿਆਣਾ ਤੇ ਪੰਜਾਬ ਵਿੱਚ ਗੱਠਜੋੜ ਦੇ ਲਈ ਤਰਲੇ ਕੱਢ ਰਿਹਾ ਹੈ ਉਨ੍ਹਾਂ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਬਿਕਰਮਜੀਤ ਮਜੀਠੀਆ ਤੋ ਗੋਡੇ ਟੇਕ ਕੇ ਮਾਫੀ ਮੰਗੀ ਸੀ ਉਸ ਦਿਨ ਹੀ ਪੰਜਾਬ ਵਿੱਚ ਸੰਕੇਤ ਚਲੇ ਗਏ ਸੀ ਕਿ ਕੇਜਰੀਵਾਲ ਅਕਾਲੀ ਭਾਜਪਾ ਦੇ ਨਾਲ ਮਿਲਿਆ ਹੋਇਆ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਪਿੰਡਾਂ ਦੇ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਇਸ ਮੌਕੇ ਉਨ੍ਹਾਂ ਪਿੰਡਾਂ ਵਿੱਚ ਲੋਕਾਂ ਨਾਲ ਵੱਖ ਵੱਖ ਮੁੱਦਿਆਂ ਤੇ ਗੱਲਬਾਤ ਕੀਤੀ।

ਬਾਇਟ ਸੁਖਪਾਲ ਸਿੰਘ ਖਹਿਰਾ 

Feed 
FTP 
Kuldip Dhaliwal mansa 
ETV Bharat Logo

Copyright © 2024 Ushodaya Enterprises Pvt. Ltd., All Rights Reserved.