ETV Bharat / state

'ਸੁਧੀਰ ਸੂਰੀ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਨਾ ਪਹੁੰਚਾਉਣ'

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਵੱਲੋਂ ਦਿੱਤੇ ਜਾ ਰਹੇ ਵਿਵਾਦਿਤ ਬਿਆਨ ਲਗਾਤਾਰ ਜਾਰੀ ਹਨ। ਸੁਧੀਰ ਸੂਰੀ ਵੱਲੋਂ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ ਗਈ ਸੀ।

Suri should not harm the communal harmony of Punjab say jaswant singh gajan majra
'ਸੁਰੀ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਨਾ ਪਹੁੰਚਾਉਣ'
author img

By

Published : Jul 11, 2020, 8:54 PM IST

ਮਲੇਰਕੋਟਲਾ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਵੱਲੋਂ ਦਿੱਤੇ ਜਾ ਰਹੇ ਵਿਵਾਦਿਤ ਬਿਆਨ ਲਗਾਤਾਰ ਜਾਰੀ ਹਨ। ਸੁਧੀਰ ਸੂਰੀ ਵੱਲੋਂ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ ਗਈ ਸੀ। ਇਸ ਵੀਡੀਓ ਵਿੱਚ ਐਨਆਰਆਈ ਭਾਈਚਾਰੇ ਅਤੇ ਔਰਤਾਂ ਪ੍ਰਤੀ ਭੱਦੀ ਸ਼ਬਦਵਾਲੀ ਦੀ ਵਰਤੋਂ ਕੀਤੀ ਗਈ ਸੀ।

'ਸੁਰੀ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਨਾ ਪਹੁੰਚਾਉਣ'

ਸੂਰੀ ਦੇ ਬਿਆਨ 'ਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੇ ਸੂਰੀ ਨੂੰ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ ਕੀਤੀ ਹੈ। ਜਸਵੰਤ ਸਿੰਘ ਨੇ ਕਿਹਾ ਕਿ ਧੀਆਂ ਭੈਣਾ ਸਭ ਦੀ ਸਾਂਝੀਆਂ ਹੁੰਦੀਆਂ ਹਨ ਤੇ ਕਿਸੇ ਨੂੰ ਵੀ ਇਨ੍ਹਾਂ ਬਾਰੇ ਗਲ਼ਤ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.