ETV Bharat / state

ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਨੂੰ ਲੈਕੇ ਧਰਨਾ, ਕੀਤਾ ਇਹ ਕੰਮ

ਧੂਰੇ ਦੇ ਕੱਕੜਵਾਲ ਚੌਂਕ ਦੇ ਵਿੱਚ ਸੁਲਤਾਨਪੁਰ ਪਿੰਡ ਦੇ ਲੋਕਾਂ ਅਤੇ ਹੋਰ ਇਲਾਕੇ ਦੇ ਲੋਕਾਂ ਵੱਲੋਂ ਧਰਨਾ ਲਾਇਆ ਗਿਆ ਹੈ। ਇਨ੍ਹਾਂ ਲੋਕਾਂ ਦਾ ਮੰਗ ਹੈ ਕਿ ਪੁਲਿਸ ਨਸ਼ਾ ਤਸਕਰਾਂ (Drug smugglers) ਗ੍ਰਿਫ਼ਤਾਰ ਕਰੇ।

ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਨੂੰ ਲੈਕੇ ਧਰਨਾ
ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਨੂੰ ਲੈਕੇ ਧਰਨਾ
author img

By

Published : Oct 9, 2021, 11:59 AM IST

ਧੂਰੀ: 4 ਹਫ਼ਤਿਆਂ ਵਿੱਚ ਨਸ਼ੇ (Drugs) ਦੇ ਖ਼ਤਮੇ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ (Congress Government) ਦੇ ਦਾਅਵੇ ਖੋਲ੍ਹੇ ਸਾਬਿਤ ਹੋ ਰਹੇ ਹਨ। ਪਿਛਲੇ ਸਾਢੇ ਚਾਰ ਸਾਲਾਂ ਦੇ ਸਮੇਂ ਵਿੱਚ ਕਾਂਗਰਸ ਸਰਕਾਰ ਪੰਜਾਬ ਵਿੱਚੋਂ ਨਸ਼ਾ (Drugs) ਤਾਂ ਨਹੀਂ ਖ਼ਤਮ ਕਰ ਸਕੀ, ਪਰ ਨਸ਼ਾ (Drugs) ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੀ ਅੱਧੀ ਜਵਾਨੀ ਖ਼ਤਮ ਕਰ ਚੁੱਕਿਆ ਹੈ, ਪਰ ਨਸ਼ੇ ਦੇ ਸਤਾਗਰ ਖੁੱਲ੍ਹੇ ਆਮ ਘੁੰਮ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਧੂਰੀ ਤੋਂ ਸਾਹਮਣੇ ਆਇਆ ਹੈ। ਜਿੱਥੇ ਨਸ਼ਾ ਤਸਕਰ (Drug smugglers) ਦੀ ਗ੍ਰਿਫ਼ਤਾਰੀ ਨੂੰ ਲੈਕੇ ਪਿੰਡ ਵਾਸੀਆ ਵੱਲੋਂ ਧਰਨਾ ਲਾਇਆ ਗਿਆ ਹੈ।

ਕੱਕੜਵਾਲ ਚੌਂਕ ਦੇ ਵਿੱਚ ਸੁਲਤਾਨਪੁਰ ਪਿੰਡ ਦੇ ਲੋਕਾਂ ਅਤੇ ਹੋਰ ਇਲਾਕੇ ਦੇ ਲੋਕਾਂ ਵੱਲੋਂ ਧਰਨਾ ਲਾਇਆ ਗਿਆ ਹੈ। ਇਨ੍ਹਾਂ ਲੋਕਾਂ ਦਾ ਮੰਗ ਹੈ ਕਿ ਪੁਲਿਸ ਨਸ਼ਾ ਤਸਕਰਾਂ (Drug smugglers) ਗ੍ਰਿਫ਼ਤਾਰ ਕਰੇ। ਇਸ ਮੌਕੇ ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ (police) ਨੂੰ ਬਾਰ-ਬਾਰ ਸ਼ਿਕਾਇਤਾਂ ਕਰਨ ਤੋਂ ਬਾਅਦ ਵੀ ਪੁਲਿਸ (police) ਇਨ੍ਹਾਂ ਤਸਕਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ।

ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਨੂੰ ਲੈਕੇ ਧਰਨਾ

ਧਰਨਾ ਦੇ ਰਹੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ (police) ਵੀ ਇਨ੍ਹਾਂ ਤਸਕਰਾਂ ਨਾਲ ਮਿਲੀ ਹੋਈ ਹੈ। ਅਤੇ ਮਿਲੀ ਭੁਗਤ ਨਾਲ ਹੀ ਨਸ਼ਾ ਤਸਕਰ (Drug smugglers) ਖੁੱਲ੍ਹੇ ਆਮ ਇਲਾਕੇ ਵਿੱਚ ਨਸ਼ੇ ਦੀ ਸਪਲਾਈ ਕਰ ਰਹੇ ਹਨ।

ਉਧਰ ਮੌਕੇ ‘ਤੇ ਪਹੁੰਚੇ ਡੀ.ਐੱਸ.ਪੀ. ਪਰਮਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਜੋ ਵੀ ਮਾੜਾ ਅਨਸਰ ਮਿਲਦਾ ਹੈ ਅਸੀਂ ਉਸ ‘ਤੇ ਕਾਨੂੰਨੀ ਕਾਰਵਾਈ ਕਰਦੇ ਹਾਂ ਜੋ ਵੀ ਨਸ਼ਾ ਤਸਕਰ ਹਨ ਉਨ੍ਹਾਂ ਨੂੰ ਅਸੀਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਦੇ ਹਾਂ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨਸ਼ਾ ਤਸਕਰਾਂ (Drug smugglers) ਖ਼ਿਲਾਫ਼ ਇਹ ਲੋਕ ਧਰਨਾ ਦੇ ਰਹੇ ਹਨ ਅਸੀਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਜਲਦ ਹੀ ਉਨ੍ਹਾਂ ਨੂੰ ਜੇਲ੍ਹ ਭੇਜਾਗੇ। ਇਸ ਮੌਕੇ ਡੀ.ਐੱਸ.ਪੀ. ਪਰਮਿੰਦਰ ਸਿੰਘ ਨੇ ਇਨ੍ਹਾਂ ਨਸ਼ਾ ਤਸਕਰਾਂ ਦੀ ਗ੍ਰਿਫ਼ਾਤਰੀ ਲਈ ਇੱਕ ਹਫਤੇ ਦਾ ਸਮਾਂ ਇਨ੍ਹਾਂ ਪਿੰਡ ਵਾਸੀਆਂ ਤੋਂ ਮੰਗਿਆ ਹੈ।

ਇਲਾਕੇ ਵਿੱਚ ਹੋ ਰਹੀਆਂ ਨਸ਼ੇ ਕਾਰਨ ਮੌਤਾਂ ਨੂੰ ਲੈਕੇ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਆਪਣੇ ਬੱਚਿਆ ਨੂੰ ਸਕੂਲ ਤੱਕ ਭੇਜਣ ਤੋਂ ਗੁਹਰੇਜ ਕਰ ਰਹੇ ਹਨ। ਤਾਂ ਕਿ ਉਹ ਮਾੜੀ ਸੰਗਤ ਵਿੱਚ ਨਾ ਪੈ ਜਾਣ।

ਇਹ ਵੀ ਪੜ੍ਹੋ:ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀ ਤੋਂ ਫੜਿਆ ਗਿਆ 48 ਲੱਖ ਰੁਪਏ ਦਾ ਸੋਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.