ਨਵਾਂਸ਼ਹਿਰ:ਜ਼ਿਲ੍ਹੇ ਦੇ ਸੀਆਈਏ ਸਟਾਫ਼ 'ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਉੱਚ ਅਧਿਕਾਰੀ ਧਮਾਕੇ ਦੇ ਕਾਰਨਾਂ ਦੀ ਜਾਂਚ ਕਰਨ ਵਿੱਚ 'ਚ ਜੁੱਟ ਗਏ। ਜੋ ਜਾਣਕਾਰੀ ਹੁਣ ਤੱਕ ਸਾਹਮਣੇ ਆਈ ਹੈ ਅਜੇ ਤੱਕ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਦੇ ਵਿੱਚ ਹਫਤਾ-ਤਫੜੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਪਿੱਛੇ ਕਿਸੇ ਅੱਤਵਾਦੀ ਸੰਗਠਨ ਦਾ ਹੱਥ ਹੋ ਸਕਦਾ ਹੈ। ਦੇਰ ਰਾਤ ਵਾਪਰੀ ਘਟਨਾ 'ਤੇ ਪੁਲਿਸ ਅਧਿਕਾਰੀ ਕੁਝ ਵੀ ਕਹਿਣ ਤੋਂ ਝਿਜਕ ਰਹੇ ਹਨ। ਪੁਲਿਸ ਅਧਿਕਾਰੀ ਪੱਤਰਕਾਰਾਂ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ।
ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਬਣਨਗੇ ਪੰਜਾਬ ਦੇ ਏਏਜੀ