ETV Bharat / state

ਚੜੂਨੀ 'ਤੇ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਕਰਨ ਦੇ ਦੋਸ਼

author img

By

Published : Aug 5, 2021, 4:34 PM IST

ਮੰਗਲਵਾਰ ਨੂੰ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦੇ ਨਵਾਂਸ਼ਹਿਰ ਦੌਰੇ ਦੌਰਾਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਉਨ੍ਹਾਂ ਦੇ ਗਲ ਵਿੱਚ ਹਾਰ ਪਾਉਣ ਦਾ ਮਾਮਲਾ ਗਰਮਾ ਗਿਆ ਹੈ।

ਚੜੂਨੀ ਤੇ ਡਾ ਭੀਮ ਰਾਓ ਅੰਬੇਡਕਰ ਦਾ ਅਪਮਾਨ ਕਰਨ ਦੇ ਦੋਸ਼

ਨਵਾਂਸ਼ਹਿਰ : ਨਵਾਂਸ਼ਹਿਰ ਵਿਖੇ ਆਏ ਗੁਰਨਾਮ ਸਿੰਘ ਚੜੂਨੀ ਕਿਸਾਨ ਨੇਤਾ ਨੇ ਆਪਣੇ ਹੀ ਗਲੇ ਵਿਚੋਂ ਹਾਰ ਉਤਾਰਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰੀਤਮਾ ਨੂੰ ਪਹਿਨਾਹ ਦਿੱਤਾ। ਬਸਪਾ ਭਾਈਚਾਰੇ ਨੇ ਕਿਹਾ ਕਿ ਚੜੂਨੀ ਦੀ ਇਸ ਕਾਰਵਾਈ ਨੇ ਬਾਬਾ ਸਾਹਿਬ ਦੀ ਪ੍ਰੀਤਮਾ ਦਾ ਅਪਮਾਨ ਕੀਤਾ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਿਸ ਕਾਰਨ ਬਸਪਾ ਦੇ ਇੱਕ ਵਫਦ ਨੇ ਇਸ ਸਬੰਧ ਵਿੱਚ ਐਸਐਸਪੀ ਮੈਡਮ ਅਲਕਾ ਮੀਨਾ ਨੂੰ ਸ਼ਿਕਾਇਤ ਵੀ ਸੌਂਪੀ ਹੈ ਅਤੇ ਮਾਮਲੇ ਦੇ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ।

ਨਵਾਂਸ਼ਹਿਰ ਬਸਪਾ ਪ੍ਰਧਾਨ ਅਤੇ ਬਸਪਾ ਦੇ ਸੂਬਾ ਜਨਰਲ ਸਕੱਤਰ ਡਾ, ਨਛੱਤਰ ਪਾਲ ਨੇ ਕਿਹਾ ਕਿ ਕਿਸਾਨ ਸੰਘਰਸ਼ ਦੇ ਨੇਤਾ ਚੜੂਨੀ ਨੇ ਨਵਾਂਸ਼ਹਿਰ ਦੇ ਦੌਰੇ ਦੌਰਾਨ ਉਨ੍ਹਾਂ ਨੇ ਜੋ ਆਪ ਹਾਰ ਪਾਇਆ ਸੀ, ਉਸ ਨੂੰ ਉਤਾਰ ਕੇ ਬਾਬਾ ਸਾਹਿਬ ਦੇ ਬੁੱਤ 'ਤੇ ਪਾ ਦਿੱਤਾ। ਅਜਿਹਾ ਕਰਕੇ ਚੜੂਨੀ ਨੇ ਬਾਬਾ ਸਾਹਿਬ ਦਾ ਅਪਮਾਨ ਕੀਤਾ ਹੈ।

ਇਹ ਵੀ ਪੜ੍ਹੋ:ਚੰਗੇ ਪ੍ਰਦਰਸ਼ਨ ਨਾਲ ਨੌਜਵਾਨ ਪੀੜੀ ਨੂੰ ਮਿਲੇਗੀ ਪ੍ਰੇਰਨਾ: ਪ੍ਰਗਟ ਸਿੰਘ

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਗੁੱਸਾ ਹੈ। ਸੰਗਠਨ ਮੰਗ ਕਰਦਾ ਹੈ ਕਿ ਦੋਸ਼ੀਆਂ ਦੁਆਰਾ ਬਾਬਾ ਸਾਹਿਬ ਦਾ ਕੀਤਾ ਗਿਆ ਅਪਮਾਨ ਪੂਰੇ ਰਾਜ ਵਿੱਚ ਭਾਈਚਾਰਕ ਏਕਤਾ ਨੂੰ ਠੇਸ ਪਹੁੰਚਣ ਦੇ ਦੋਸ਼ਾਂ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੱਸ ਦੇਈਏ ਕਿ ਮੰਗਲਵਾਰ ਨੂੰ ਕਿਸਾਨ ਆਗੂ ਚੜੂਨੀ ਨੇ ਨਵਾਂਸ਼ਹਿਰ ਜਿਲ੍ਹੇ ਦਾ ਦੌਰਾ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.