ETV Bharat / state

ਪਿੰਡ ਖ਼ਟਕੜਕਲਾਂ 'ਚ ਅੱਜ ਸ਼ਹੀਦਾਂ ਦੀ ਯਾਦ 'ਚ ਮਹਾਂਰੈਲੀ ਦਾ ਆਯੋਜਨ - ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ

ਸ਼ਹੀਦ ਭਗਤ ਸਿੰਘ ਦੇ ਪਿੰਡ ਖ਼ਟਕੜਕਲਾਂ ਵਿੱਚ ਅੱਜ ਸ਼ਹੀਦਾਂ ਦੀ ਯਾਦ ਵਿੱਚ ਮਹਾਰੈਲੀ ਦਾ ਆਯੋਜਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੇ ਕਿਹਾ ਕਿ ਜਦੋਂ ਵੀ ਕੌਮ ਉੱਤੇ ਸੰਕਟ ਆਉਂਦਾ ਹੈ ਤਾਂ ਪੰਜਾਬ ਦੀ ਜਵਾਨੀ ਹਰ ਕੁਰਬਾਨੀ ਦੇ ਕੇ ਮਨੁੱਖੀ ਅਧਿਕਾਰਾਂ ਲਈ ਲੜੇਗੀ।

ਫ਼ੋਟੋ
ਫ਼ੋਟੋ
author img

By

Published : Mar 23, 2021, 10:25 PM IST

ਚੰਡੀਗੜ੍ਹ/ਨਵਾਂ ਸ਼ਹਿਰ: ਸ਼ਹੀਦ ਭਗਤ ਸਿੰਘ ਦੇ ਪਿੰਡ ਖ਼ਟਕੜਕਲਾਂ ਵਿੱਚ ਅੱਜ ਸ਼ਹੀਦਾਂ ਦੀ ਯਾਦ ਵਿੱਚ ਮਹਾਰੈਲੀ ਦਾ ਆਯੋਜਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੇ ਕਿਹਾ ਕਿ ਜਦੋਂ ਵੀ ਕੌਮ ਉੱਤੇ ਸੰਕਟ ਆਉਂਦਾ ਹੈ ਤਾਂ ਪੰਜਾਬ ਦੀ ਜਵਾਨੀ ਹਰ ਕੁਰਬਾਨੀ ਦੇ ਕੇ ਮਨੁੱਖੀ ਅਧਿਕਾਰਾਂ ਲਈ ਲੜੇਗੀ। ਇਸ ਮਹਾਰੈਲੀ ਵਿੱਚ ਕਿਸਾਨ ਆਗੂਆਂ ਦੇ ਨਾਲ ਗਾਇਕ, ਅਦਾਕਾਰ ਉਚੇਚੇ ਤੌਰ ਉੱਤੇ ਪਹੁੰਚੇ।

ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਪੰਜਾਬ ਦਾ ਅੰਦੋਲਨ ਨਹੀਂ ਰਿਹਾ ਇਹ ਵਿਸ਼ਵ ਵਿਆਪੀ ਅੰਦੋਲਨ ਬਣ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲੀਆਂ ਚਾਰ ਮੀਟਿੰਗਾ ਵਿੱਚ ਇੱਕ-ਇੱਕ ਕਾਨੂੰਨ ਉੱਤੇ ਚਰਚਾ ਕਰ ਉਸ ਨੂੰ ਦੇਸ਼ ਵਿਰੋਧੀ ਅਤੇ ਸੰਵਿਧਾਨ ਵਿਰੁੱਧ ਕਿਹਾ ਹੈ।

ਵੇਖੋ ਵੀਡੀਓ

ਇਸ ਮਗਰੋਂ ਹੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਵੀਂ ਪੀੜੀ ਹੀ ਇਸ ਅੰਦੋਲਨ ਦਾ ਹਿੱਸਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉੱਥੇ ਪੱਕੇ ਘਰ ਬਣਾ ਲਏ ਨੇ ਅਤੇ ਕੂਲਰ ਅਤੇ ਏਸੀ ਵੀ ਲੱਗਾ ਲਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤਿੱਕਰ ਇਹ ਕਾਨੂੰਨ ਰੱਦ ਨਹੀਂ ਉਹ ਇੱਥੋਂ ਦੀ ਹਿੱਲਣਗੇ ਨਹੀਂ।

ਇਸ ਮੌਕੇ ਕਿਸਾਨ ਆਗੂ ਦਰਸ਼ਨ ਪਾਲ ਨੇ ਆਪਣੀਆਂ ਵਾਲੀਆਂ ਪੰਚਾਇਤਾਂ ਦੇ ਸਬੰਧ ਵਿੱਚ ਕਿਹਾ ਕਿ ਭਲਕੇ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਪੰਚਾਇਤ ਹੈ। 28-29 ਨੂੰ ਅਨੰਦਪੁਰ ਸਾਹਿਬ ਵਿੱਚ ਵੱਡੀ ਪੰਚਾਇਤ ਹੈ।

ਇਸ ਮੌਕੇ ਅਦਾਕਾਰ ਯੋਗਰਾਜ ਸਿੰਘ ਨੇ ਕਿਹਾ ਕਿ ਜਥੇਬੰਦੀਆਂ ਨੂੰ ਆਪਣੀ ਪਾਰਟੀ ਬਣਾਉਣੀ ਚਾਹੀਦੀ ਹੈ, "ਕਿਸਾਨ ਮਜ਼ਦੂਰ ਪਾਰਟੀ।"

ETV Bharat Logo

Copyright © 2025 Ushodaya Enterprises Pvt. Ltd., All Rights Reserved.