ETV Bharat / state

550ਵਾਂ ਪ੍ਰਕਾਸ਼ ਪੁਰਬ: ਗੁ. ਟੁੱਟੀ ਗੰਢੀ ਸਾਹਿਬ ਵਿੱਚ ਕਰਵਾਇਆ ਗਿਆ ਸਮਾਗਮ - 550ਵਾਂ ਪ੍ਰਕਾਸ਼ ਪੁਰਬ

ਸ੍ਰੀ ਮੁਕਤਸਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ।

ਗੁਰਦੁਆਰਾ ਟੁੱਟੀ ਗੰਢੀ ਸਾਹਿਬ
author img

By

Published : Nov 12, 2019, 7:29 PM IST

ਸ੍ਰੀ ਮੁਕਤਸਰ ਸਾਹਿਬ: ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਬਾਅਦ ਵਿੱਚ ਰਾਗੀ ਸਿੰਘਾ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

550ਵਾਂ ਪ੍ਰਕਾਸ਼ ਪੁਰਬ

ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਤੇ ਢਾਡੀ ਜਥੇ ਨੇ ਸੰਗਤ ਨੂੰ ਢਾਡੀ ਵਾਰਾ ਰਾਹੀਂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਦੇ ਸਮਾਗਮ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਵਿੱਚ ਸੁਰੱਖਿਆ ਦੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਸਮਾਗਮ ਦੌਰਾਨ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।

Intro:ਮੁਕਸਰ ਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜ਼ਿਲ੍ਹਾ ਪੰਜ ਸੌ ਪਿਆਵਾਂ ਪ੍ਰਕਾਸ਼ ਪਰਬ ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ ਸਾਹਿਬ ਵਿੱਚ ਹੋ ਰਹੀਆਂ ਨਤਮਸਤਕ ਤੇ ਢਾਡੀ ਅਤੇ ਕੀਰਤਨੀ ਜੱਥੇ ਵੱਲੋਂ ਗੁਰੂ ਕੀ ਇਲਾਹੀ ਬਾਣੀ ਦਾ ਸਰਵਣ ਕਰਕੇ ਸੰਗਤਾਂ ਨੂੰ ਕੀਤਾ ਜਾ ਰਿਹਾ ਹੈ ਨਿਹਾਲ

Body:

ਮੁਕਸਰ ਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜ਼ਿਲ੍ਹਾ ਪੰਜ ਸੌ ਪਿਆਵਾਂ ਪ੍ਰਕਾਸ਼ ਪਰਬ ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ ਸਾਹਿਬ ਵਿੱਚ ਹੋ ਰਹੀਆਂ ਨਤਮਸਤਕ ਤੇ ਢਾਡੀ ਅਤੇ ਕੀਰਤਨੀ ਜੱਥੇ ਵੱਲੋਂ ਗੁਰੂ ਕੀ ਇਲਾਹੀ ਬਾਣੀ ਦਾ ਸਰਵਣ ਕਰਕੇ ਸੰਗਤਾਂ ਨੂੰ ਕੀਤਾ ਜਾ ਰਿਹਾ ਹੈ ਨਿਹਾਲ
ਜਿੱਥੇ ਕਿ ਪੂਰੀ ਦੁਨੀਆਂ ਦੇ ਵਿੱਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਇਆ ਜਾ ਰਿਹਾ ਹੈ ਉੱਥੇ ਹੀ ਅੱਜ ਸ੍ਰੀ ਮੁਕਤਸਰ ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਵੇੰ ਪ੍ਰਕਾਸ਼ ਸਰਬ ਨੂੰ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਨੇ ਗੁਰਦੁਆਰਾ ਸਾਹਿਬ ਦੇ ਵਿੱਚ ਫਿਰ ਤੋਂ ਹੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਸ ਤੋਂ ਬਾਅਦ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਢਾਡੀ ਜਥੇ ਅਤੇ ਕੀਰਤਨੀ ਰਾਗੀ ਸਿੰਘਾਂ ਵੱਲੋਂ ਸੰਗਤਾਂ ਨੂੰ ਇਤਿਹਾਸ ਬਾਰੇ ਵੀ ਇਲਾਹੀ ਬਾਣੀ ਦੁਆਰਾ ਜਾਣੂ ਕਰਵਾਇਆ ਗਿਆ ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਸੁਰੱਖਿਆ ਦੇ ਵੀ ਪੁਖ਼ਤਾ ਬੰਦੋਬਸਤ ਕੀਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ ਤੇ ਸਵੇਰ ਤੋਂ ਹੀ ਸੰਗਤਾਂ ਲਈ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਜਾ ਰਿਹਾ ਹੈ
ਬਾਈਟ ਬਲਦੇਵ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.