ETV Bharat / state

ਮੁਕਤਸਰ ਦੇ ਗੋਨਿਆਣਾ ਰੋਡ 'ਤੇ ਚੱਲਦੇ ਦੇਹ ਵਪਾਰ ਦੇ ਧੰਧੇ ਦਾ ਪਰਦਾਫ਼ਾਸ਼, 7 ਮੈਂਬਰ ਕਾਬੂ - Goniana Road

ਗੋਨਿਆਨਾ ਰੋਡ ਉੱਤੇ ਸਥਿਤ ਘਰ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਉੱਤੇ ਐਤਵਾਰ ਨੂੰ ਪੁਲਿਸ ਨੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਵਿੱਚ ਨੇ 5 ਔਰਤਾਂ ਸਮੇਤ 2 ਵਿਅਕਤੀਆਂ ਨੂੰ ਰੰਗੀ ਹੱਥੀ ਕਾਬੂ ਕੀਤਾ।

ਫ਼ੋਟੋ
ਫ਼ੋਟੋ
author img

By

Published : Aug 30, 2020, 4:26 PM IST

ਸ੍ਰੀ ਮੁਕਤਸਰ ਸਾਹਿਬ: ਗੋਨਿਆਨਾ ਰੋਡ ਉੱਤੇ ਸਥਿਤ ਘਰ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਉੱਤੇ ਐਤਵਾਰ ਨੂੰ ਪੁਲਿਸ ਨੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਵਿੱਚ ਨੇ 5 ਔਰਤਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਵੀਡੀਓ

ਐਸਐਚਓ ਮੋਹਨ ਲਾਲ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਗੋਨਿਆਨਾ ਰੋਡ ਧਰਮਸ਼ਾਲਾ ਦੇ ਨੇੜੇ ਅਮਰਜੀਤ ਪਤਨੀ ਮੇਜਰ ਸਿੰਘ ਆਪਣੇ ਘਰ ਵਿੱਚ ਦੇਹ ਵਪਾਰ ਕਰਦੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਘਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਘਰ ਵਿੱਚ ਛਾਪੇ ਮਾਰੀ ਕੀਤੀ ਤਾਂ ਉਥੋਂ 5 ਔਰਤਾਂ ਸਣੇ 2 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਪਰ ਅਮਰਜੀਤ ਕੌਰ ਉਥੋਂ ਦੀ ਮੌਕਾ ਦੇਖ ਕੇ ਫਰਾਰ ਹੋ ਗਈ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕਾਬੂ ਕੀਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਸ਼ਹੀਦਾਂ ਨੂੰ ਭੁੱਲੀ ਸਰਕਾਰ, ਸ਼ਹੀਦਾਂ ਦੇ ਨਾਂਅ 'ਤੇ ਬਣੀਆਂ ਇਮਾਰਤਾਂ ਦੀ ਹਾਲਤ ਹੋ ਰਹੀ ਖਸਤਾ

ETV Bharat Logo

Copyright © 2025 Ushodaya Enterprises Pvt. Ltd., All Rights Reserved.