ETV Bharat / state

ਅਕਾਲੀ ਦਲ ਨੇ ਹੱਥਾਂ ਵਿਚ ਤੱਖਤੀਆਂ ਲੈ ਕੈਪਟਨ ਸਰਕਾਰ ਨੂੰ ਯਾਦ ਕਰਵਾਏ ਵਾਅਦੇ

ਸਨਿੱਚਰਵਾਰ ਨੂੰ ਪੂਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਲੋਂ ਕੈਪਟਨ ਸਰਕਾਰ ਦੇ 2 ਸਾਲ ਪੂਰੇ ਹੋਣ ਤੇ ਮਨਾਇਆ ਗਿਆ ਵਿਸ਼ਵਾਸਘਾਤ ਦਿਵਸ, ਸਰਕਾਰ ਦਾ ਸਾੜਿਆ ਪੁੱਤਲਾ।

ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਯਾਦ ਕਰਵਾਏ ਵਾਅਦੇ
author img

By

Published : Mar 16, 2019, 3:27 PM IST

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਦੇ ਦੋ ਸਾਲ ਪੂਰੇ ਹੋਣ ਤੇ ਸਨਿੱਚਰਵਾਰ ਨੂੰ ਸੂਬੇ ਭਰ ਵਿੱਚ ਸਰਕਾਰ ਵਿਰੁੱਧ ਅਕਾਲੀ-ਭਾਜਪਾ ਗੱਠਜੋੜ ਵੱਲੋਂ ਪ੍ਰਦਰਸ਼ਨ ਕਰ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਸ੍ਰੀ ਮੁਕਤਸਰ ਸਾਹਿਬ ਵਿੱਚ ਵਿਧਾਇਕ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਯਾਦ ਕਰਵਾਏ ਵਾਅਦੇ

ਅਕਾਲੀ ਦਲ ਨੇ ਸਰਕਾਰ ਵੱਲੋਂ ਵਾਅਦੇ ਯਾਦ ਕਰਵਾਉਂਦਿਆ ਹੱਥਾਂ ਵਿਚ ਤੱਖਤੀਆਂ ਲੈ ਕੇ ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸਭ ਤੋਂ ਵੱਡਾ ਵਿਸ਼ਵਾਸ਼ਘਾਤ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਨਾਂਅ ਤੇ ਕੀਤਾ ਹੈ।

Intro:ਐਂਕਰ
ਕਾਂਗਰਸ ਪਾਰਟੀ ਦੇ ਦੋ ਸਾਲ ਪੂਰੇ ਹੋਣ ਅਤੇ ਸੱਤਾ ਚੋ ਆਉਣ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ ਗਿਆ ਮਾਨਸਾ ਦੇ ਗੁਰਦੁਆਰਾ ਚੌਂਕ ਚੋ ਇਕੱਤਰ ਹੋਏ ਪਾਰਟੀ ਦੇ ਸੀਨੀਅਰ ਨੇਤਾਵਾਂ ਅਤੇ ਵਰਕਰਾਂ ਨੇ ਕਾਂਗਰਸ ਸਰਕਾਰ ਦੀ ਦੋ ਸਾਲ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਤੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਝੂਠੇ ਵਾਅਦਿਆਂ ਵਿੱਚ ਨਾ ਆਉਣ ਦੀ ਲੋਕਾਂ ਨੂੰ ਅਪੀਲ ਕੀਤੀ ਗਈ

Body:ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਕਾਂਗਰਸ ਸਰਕਾਰ ਦੇ ਖਿਲਾਫ਼ ਸ਼ਹਿਰ ਦੇ ਮੇਨ ਗੁਰਦੁਆਰਾ ਚੌਂਕ ਚੋ ਇਕੱਤਰ ਹੋਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਨ ਦਾ ਦੋਸ਼ ਲਗਾਇਆ ਅਤੇ ਕਾਂਗਰਸ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਇਸ ਦੌਰਾਨ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਕਾਂਗਰਸ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਨੂੰ ਲੋਕਾਂ ਨਾਲ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ ਤਾ ਕਿ ਲੋਕ ਸਭਾ ਚੋਣਾਂ ਦੌਰਾਨ ਫਿਰ ਤੋਂ ਲੋਕ ਕਾਂਗਰਸ ਦੇ ਝੂਠੇ ਵਾਅਦਿਆਂ ਵਿੱਚ ਨਾ ਆ ਸਕਣ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਰ ਘਰ ਨੌਕਰੀ ਚਾਰ ਹਫਤਿਆਂ ਚੋ ਨਸ਼ੇ ਖਤਮ ਕਰਨ ਦੇ ਲਈ ਗੁਟਕਾ ਸਾਹਿਬ ਦੀ ਝੂਠੀ ਸੌਂਹ ਖਾਣੀ ਪੈਨਸ਼ਨ ਸਕੀਮ 2500 ਅਤੇ ਸ਼ਗਨ ਸਕੀਮ 50 ਹਜਾਰ ਤੇ ਕਿਸਾਨਾਂ ਦਾ ਪੂਰਨ ਕਰਜਮਾਫ ਕਰਨ ਦੇ ਵਾਅਦੇ ਕੀਤੇ ਸਨ ਪਰ ਸਰਕਾਰ ਬਣਦਿਆਂ ਹੀ ਕੈਪਟਨ ਅਮਰਿੰਦਰ ਆਪਣੇ ਸਾਰੇ ਵਾਅਦੇ ਭੁੱਲ ਗਿਆ ਜਿਸ ਨੂੰ ਅਕਾਲੀ ਭਾਜਪਾ ਵੱਲੋਂ ਪੰਜਾਬ ਭਰ ਵਿੱਚ ਕੈਪਟਨ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਧਰਨੇ ਅਤੇ ਇਸ ਦਿਨ ਨੂੰ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ ਸ਼ਹਿਰੀ ਪ੍ਰਧਾਨ ਪ੍ਰੇਮ ਅਰੋੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਤੋ ਪੰਜਾਬ ਦੀ ਜਨਤਾ ਦੋ ਸਾਲ ਵਿੱਚ ਹੀ ਦੁੱਖੀ ਹੋ ਗਈ ਹੈ ਇਸ ਲਈ ਲੋਕਾਂ ਨੂੰ ਫਿਰ ਤੋਂ ਕਾਂਗਰਸ ਦੇ ਝੂਠੇ ਵਾਅਦਿਆਂ ਵਿੱਚ ਨਾ ਆਉਣ ਦੇ ਲਈ ਜਾਗਰੂਕ ਕਰਨ ਲਈ ਅਕਾਲੀ ਭਾਜਪਾ ਵੱਲੋਂ ਸਾਂਝੇ ਤੌਰ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਉਸਦਾ ਅਸਲੀ ਚਿਹਰਾ ਦਿਖਾਇਆ ਜਾਵੇ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.