ETV Bharat / state

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰੀਵਾਲਾ 'ਚ ਕੋਰੋਨਾ ਦਾ ਕਹਿਰ ਜਾਰੀ - 45 ਵਿਅਕਤੀ ਪੌਜ਼ੀਟਿਵ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰੀਵਾਲਾ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ ਪਰ ਪਿੰਡ ਵਾਸੀਆਂ ਨੇ ਕੋਰੋਨਾ ਤੋਂ ਬਚਣ ਲਈ ਹਰ ਹਦਾਇਤ ਦਾ ਪਾਲਣਾ ਕਰ ਰਹੇ ਹਨ।

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰੀਵਾਲਾ 'ਚ ਕੋਰੋਨਾ ਦਾ ਕਹਿਰ ਜਾਰੀ

author img

By

Published : May 20, 2021, 7:24 PM IST

ਸ੍ਰੀ ਮੁਕਤਸਰ ਸਾਹਿਬ:ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ।ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਬਰੀਵਾਲਾ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਇਸ ਮੌਕੇ ਈਟੀਵੀ ਭਾਰਤ ਦੀ ਟੀਮ ਨੇ ਪਿੰਡ ਦਾ ਦੌਰਾ ਕੀਤਾ।ਇੱਥੋ ਦੇ ਲੋਕਾਂ ਦਾ ਕਹਿਣਾ ਸੀ ਕਿ ਇਸ ਪਿੰਡ ਵਿੱਚ ਕਰੀਬ ਸੱਤ ਹਜ਼ਾਰ ਦੀ ਆਬਾਦੀ ਦੇ ਲੋਕ ਰਹਿੰਦੇ ਹਨ। ਲੋਕਾਂ ਦੇ ਅਨੁਸਾਰ ਕਰੀਬ ਪਿੰਡ ਵਿੱਚ ਪੰਜ ਵਿਅਕਤੀ ਕੋਰੋਨਾ ਪੌਜੀਟਿਵ ਆਏ ਸਨ। ਉਸ ਤੋਂ ਬਾਅਦ ਕੋਈ ਵਿਅਕਤੀ ਪਿੰਡ ਵਿੱਚ ਪੌਜ਼ੀਟਿਵ ਨਹੀਂ ਹੈ ਕਿਉਂਕਿ ਲੋਕ ਆਪਣਾ ਖਿਆਲ ਆਪ ਰੱਖਣ ਲੱਗੇ ਹਨ ਨਾਲ ਹੀ ਮੰਡੀ ਵਿੱਚ ਵੀ ਕਰੀਬ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ।

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰੀਵਾਲਾ 'ਚ ਕੋਰੋਨਾ ਦਾ ਕਹਿਰ ਜਾਰੀ

ਡਾਕਟਰਾਂ ਦੀ ਰਿਪੋਰਟ ਅਨੁਸਾਰ 45 ਵਿਅਕਤੀ ਪੌਜ਼ੀਟਿਵ ਮਰੀਜ਼ ਹਨ।ਉੱਥੇ ਹੀ ਲੋਕਾਂ ਦਾ ਕਹਿਣਾ ਸੀ ਕਿ ਆਕਸੀਜਨ ਦਾ ਕੀ ਫ਼ਾਇਦਾ ਕਰੋੜਾਂ ਦੀ ਲਾਗਤ ਨਾਲ ਬਰੀਵਾਲਾ ਵਿਚ ਇਕ ਸਰਕਾਰੀ ਹਸਪਤਾਲ ਬਣਾਇਆ ਗਿਆ ਹੈ ਜੋ ਕਿ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਕਿਉਂਕਿ ਇਸ ਵਿਚ ਸਿਰਫ਼ ਇਕ ਡਾਕਟਰ ਹੀ ਸੇਵਾਵਾ ਨਿਭਾ ਰਿਹਾ ਹੈ।

ਡਾਕਟਰ ਹਰਮਨਪ੍ਰੀਤ ਜੋ ਸਰਕਾਰੀ ਹਸਪਤਾਲ ਵਿੱਚ ਡਿਊਟੀ ਨਿਭਾ ਰਹੇ ਹਨ ਉਨ੍ਹਾਂ ਅਨੁਸਾਰ ਜੋ ਕੋਰੋਨਾ ਪੌਜੀਟਿਵ ਮਰੀਜ਼ ਹਨ ਉਨ੍ਹਾਂ ਵਿੱਚੋਂ ਸਿਰਫ਼ ਦੋ ਦੀ ਮੌਤ ਹੋਈ ਹੈ।ਉੱਥੇ ਹੀ ਲੋਕਾਂ ਦਾ ਕਹਿਣਾ ਸੀ ਕਿ ਬਾਹਰ ਵਾਲੇ ਵਿਅਕਤੀਆਂ ਨੂੰ ਕਿਸੇ ਤਰ੍ਹਾਂ ਦੀ ਨਹੀਂ ਕੋਈ ਰੋਕਿਆ ਜਾ ਰਿਹਾ ਲੋਕ ਆਪ ਹੀ ਬਹੁਤ ਸੁਚੇਤ ਹੋਏ ਹਨ।ਉੱਥੇ ਵੈਕਸੀਨ ਬਾਰੇ ਬੋਲਦਿਆਂ ਇਨ੍ਹਾਂ ਦਾ ਕਹਿਣਾ ਸੀ ਕਿ ਵੈਕਸੀਨ ਦੀ ਕੋਈ ਕਮੀ ਨਹੀਂ ਹੈ।

ਇਹ ਵੀ ਪੜੋ:ਕਾਂਗਰਸ 'ਚ ਕਲੇਸ਼ ਵਧਿਆ, ਜਾਖੜ ਧੜੇ ਨੇ ਨਾਰਾਜ਼ ਆਗੂਆਂ ਤੋਂ ਵੱਟਿਆ ਪਾਸਾ

ETV Bharat Logo

Copyright © 2024 Ushodaya Enterprises Pvt. Ltd., All Rights Reserved.