ETV Bharat / state

SC ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਿੱਕਰ ਸਿੰਘ ਚੰਨੁ ਦਾ ਹੋਇਆ ਦਿਹਾਂਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਐੱਸਸੀ ਵਿੰਗ ਦੇ ਪ੍ਰਧਾਨ ਜਥੇਦਾਰ ਬਿੱਕਰ ਸਿੰਘ ਚੰਨੁ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਸਰਦਾਰ ਬਿੱਕਰ ਸਿੰਘ ਪਿਛਲੇ ਇੱਕ ਮਹੀਨੇ ਤੋਂ ਬੁਖਾਰ ਅਤੇ ਫੇਫੜਿਆਂ ਦੀ ਸਮੱਸਿਆ ਨਾਲ ਪਰੇਸ਼ਾਨ ਸੀ।

ਤਸਵੀਰ
ਤਸਵੀਰ
author img

By

Published : Mar 12, 2021, 3:48 PM IST

ਸ੍ਰੀ ਮੁਕਤਸਰ ਸਾਹਿਬ: ਹਲਕਾ ਲੰਬੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਐੱਸਸੀ ਵਿੰਗ ਦੇ ਪ੍ਰਧਾਨ ਜਥੇਦਾਰ ਬਿਕਰ ਸਿੰਘ ਚੰਨੁ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬਿੱਕਰ ਸਿੰਘ ਪਿਛਲੇ ਇੱਕ ਮਹੀਨੇ ਤੋਂ ਬੁਖਾਰ ਅਤੇ ਫੇਫੜਿਆਂ ਦੀ ਸਮੱਸਿਆ ਨਾਲ ਪਰੇਸ਼ਾਨ ਸੀ।

ਇਹ ਵੀ ਪੜੋ: ਕਾਂਗਰਸ ਬੁਲਾਰਾ ਨਿਮਿਸ਼ਾ ਮਹਿਤਾ ਨੇ ਲੋਕਾਂ ਨੂੰ ਵੰਡੇ ਸਮਾਰਟ ਰਾਸ਼ਨ ਕਾਰਡ

ਕਾਬਿਲੇਗੌਰ ਹੈ ਕਿ ਬਿੱਕਰ ਸਿੰਘ ਚੰਨੁ ਦੇ ਦੇਹਾਂਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁਖ ਪ੍ਰਗਟ ਕੀਤਾ ਹੈ। ਦੱਸ ਦਈਏ ਕਿ ਬਿੱਕਰ ਸਿੰਘ ਚੰਨੁ ਜਾਦਾਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਚੰਨੁ ਵਿਖੇ ਦੁਪਹਿਰ ਸਮੇਂ ਕੀਤਾ ਗਿਆ।

ਬਾਦਲ ਪਰਿਵਾਰ ਦੇ ਕਾਫੀ ਨਜਦੀਕ ਸੀ ਚੰਨੁ

ਕਾਬਿਲੇਗੌਰ ਹੈ ਕਿ ਬਿੱਕਰ ਸਿੰਘ ਚੰਨੁ ਬਾਦਲ ਪਰਿਵਾਰ ਦੇ ਕਾਫੀ ਨਜ਼ਦੀਕ ਦੱਸੇ ਜਾ ਰਹੇ ਹਨ। ਜਿਸ ਕਾਰਨ ਉਨ੍ਹਾਂ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਸੁਖਬੀਰ ਬਾਦਲ ਨੇ ਕੀਤਾ ਟਵੀਟ

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰ ਸਿੰਘ ਚੰਨੁ ਦੇ ਦੇਹਾਂਤ ਤੇ ਦੁਖ ਪ੍ਰਗਟ ਕਰਦੇ ਹੋਏ ਲਿਖਿਆ ਕਿ ਤਨ ਮਨ ਨਾਲ ਸਦਾ ਹੀ ਪੰਥ ਅਤੇ ਪੰਜਾਬ ਦੀ ਸੇਵਾ ਚ ਜੁੜੇ ਰਹਿਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਿੱਕਰ ਸਿੰਘ ਚੰਨੁ ਦੇ ਅਕਾਲ ਚਲਾਣੇ ਦਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹਾਂ। ਰੱਬ ਉਨ੍ਹਾਂ ਨੂੰ ਆਪਣੀ ਚਰਨਾਂ ਚ ਥਾਂ ਬਖਸ਼ਣ ਅਤੇ ਪਰਿਵਾਰ ਨੂੰ ਵੀ ਹੌਂਸਲਾ ਬਖਸ਼ਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.