ETV Bharat / state

ਦਾਣਾ ਮੰਡੀ 'ਚ ਅਵਾਰਾ ਪਸ਼ੂਆਂ ਕਾਰਨ ਕਿਸਾਨ ਹੋ ਰਹੇ ਪ੍ਰੇਸ਼ਾਨ - ਪੁਖ਼ਤਾ ਪ੍ਰਬੰਧਾਂ ਦੀ ਪੋਲ ਖੁੱਲ੍ਹਦੀ

ਸ੍ਰੀ ਮੁਕਤਸਰ ਸਾਹਿਬ 'ਚ ਮਾਰਕੀਟ ਕਮੇਟੀ ਵਲੋਂ ਮੰਡੀਆਂ 'ਚ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਮੰਡੀਆਂ 'ਚ ਫਸਲ ਲੈਕੇ ਆ ਰਹੇ ਕਿਸਾਨਾਂ ਨੂੰ ਅਵਾਰਾ ਪਸ਼ੂਆਂ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਵਲੋਂ ਮੰਡੀਆਂ 'ਚ ਰਾਤਾਂ ਨੂੰ ਜਾਗ ਕੇ ਆਪਣੀ ਫਸਲ ਦੀ ਰਾਖੀ ਕਰਨੀ ਪੈ ਰਹੀ ਹੈ।

ਦਾਣਾ ਮੰਡੀ 'ਚ ਅਵਾਰਾ ਪਸ਼ੂਆਂ ਕਾਰਨ ਕਿਸਾਨ ਹੋ ਰਹੇ ਪ੍ਰੇਸ਼ਾਨ

author img

By

Published : Apr 17, 2021, 2:21 PM IST

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ 'ਚ ਮਾਰਕੀਟ ਕਮੇਟੀ ਵਲੋਂ ਮੰਡੀਆਂ 'ਚ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਮੰਡੀਆਂ 'ਚ ਫਸਲ ਲੈਕੇ ਆ ਰਹੇ ਕਿਸਾਨਾਂ ਨੂੰ ਅਵਾਰਾ ਪਸ਼ੂਆਂ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਵਲੋਂ ਮੰਡੀਆਂ 'ਚ ਰਾਤਾਂ ਨੂੰ ਜਾਗ ਕੇ ਆਪਣੀ ਫਸਲ ਦੀ ਰਾਖੀ ਕਰਨੀ ਪੈ ਰਹੀ ਹੈ।

ਦਾਣਾ ਮੰਡੀ 'ਚ ਅਵਾਰਾ ਪਸ਼ੂਆਂ ਕਾਰਨ ਕਿਸਾਨ ਹੋ ਰਹੇ ਪ੍ਰੇਸ਼ਾਨ

ਇਸ ਮੌਕੇ ਮੰਡੀ 'ਚ ਕੰਮ ਕਰਨ ਵਾਲੇ ਮਜ਼ਦੂਰ ਦਾ ਕਹਿਣਾ ਕਿ ਅਵਾਰਾ ਪਸ਼ੂਆਂ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਅਵਾਰਾ ਪਸ਼ੂ ਮੰਡੀ 'ਚ ਦਾਖਲ ਹੋ ਫਸਲਾਂ 'ਚ ਮੂੰਹ ਮਾਰਦੇ ਹਨ। ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਪ੍ਰਸ਼ਾਸਨ ਵਲੋਂ ਕੋਈ ਵੀ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਨੂੰ ਰਾਤਾਂ ਜਾਗ-ਜਾਗ ਫਸਲਾਂ ਦੀ ਰਾਖੀ ਕਰਨੀ ਪੈਂਦੀ ਹੈ। ਉਨ੍ਹਾਂ ਦਾ ਕਹਿਣਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਕਿ ਮੰਡੀ 'ਚ ਗੇਟ ਬਣਾਉਣਾ ਚਾਹੀਦਾ ਹੈ ਤਾਂ ਜੋ ਅਵਾਰਾ ਪਸ਼ੂ ਮੰਡੀ 'ਚ ਦਾਖਲ ਨਾ ਹੋ ਸਕਣ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਮੰਡੀ 'ਚ ਰਾਖੀ ਲਈ ਚੌਂਕੀਦਾਰ ਵੀ ਰੱਖਣਾ ਚਾਹੀਦਾ ਹੈ।

ਇਸ ਮੋਕੇ ਮਾਰਕੀਟ ਕਮੇਟੀ ਦਾ ਮੁਲਾਜ਼ਮ ਜੋ ਪਹਿਲਾਂ ਪੱਤਰਕਾਰ ਦੇ ਸਵਾਲਾਂ ਤੋਂ ਭੱਜਦਾ ਨਜ਼ਰ ਆਇਆ। ਉਸਦਾ ਕਹਿਣਾ ਕਿ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸਫ਼ਤਾਈ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ। ਮੁਲਾਜ਼ਮ ਦਾ ਕਹਿਣਾ ਸੀ ਕਿ ਮੰਡੀ ਦੇ ਨਾਲ ਗਊਸ਼ਾਲਾ ਹੈ ਅਤੇ ਉਹ ਰਾਤ ਸਮੇਂ ਪਸ਼ੂਆਂ ਨੂੰ ਛੱਡ ਦਿੰਦੇ ਹਨ, ਜੋ ਸੰਭਾਲਣੇ ਔਖੇ ਹੋ ਜਾਂਦੇ ਹਨ।

ਇਹ ਵੀ ਪੜ੍ਹੋ:ਅੰਮ੍ਰਿਤਸਰ ਦੇ ਕਸ਼ਮੀਰ ਐਵਨਿਉ 'ਚ ਮੀਆਂ-ਬੀਵੀ ਦਾ ਹਾਈਟੈਕ ਡਰਾਮਾ

ETV Bharat Logo

Copyright © 2025 Ushodaya Enterprises Pvt. Ltd., All Rights Reserved.