ETV Bharat / state

ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਧਰਨਾ ਜਾਰੀ

author img

By

Published : Dec 26, 2021, 8:36 PM IST

ਇਸ ਧਰਨੇ ਦੌਰਾਨ ਕਿਸਾਨਾਂ (Farmers) ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ (Government of Punjab) ਵੱਲੋਂ ਖ਼ਰਾਬ ਹੋਏ ਨਰਮੇ ਦਾ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ, ਪਰ ਹੁਣ ਤੱਕ ਪੰਜਾਬ ਸਰਕਾਰ (Government of Punjab) ਵੱਲੋਂ ਆਪਣੇ ਵਾਅਦੇ ਤਹਿਤ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ ਖ਼ਰਾਬ ਹੋਏ ਨਰਮੇ ਦੇ ਲਈ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ੂਦਰਾਂ ਨੂੰ ਵੀ ਮੁਆਵਜ਼ਾ ਦੇਵੇ।

ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਧਰਨਾ ਜਾਰੀ
ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਧਰਨਾ ਜਾਰੀ

ਸ੍ਰੀ ਮੁਕਤਸਰ ਸਾਹਿਬ: ਕਿਸਾਨਾਂ (Farmers) ਵੱਲੋਂ ਦਿੱਲੀ ਫ਼ਤਹਿ ਕਰਨ ਤੋਂ ਬਾਅਦ ਕਿਸਾਨਾਂ (Farmers) ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਖੋਲ੍ਹੇ ਮੋਰਚਾ ਦਿਨੋ-ਦਿਨ ਸਰਗਰਮ ਹੁੰਦਾ ਜਾ ਰਿਹਾ ਹੈ। ਸੂਬੇ ਅੰਦਰ ਪਿਛਲੇ ਕਈ ਦਿਨਾਂ ਤੋਂ ਡੀਸੀ ਦਫ਼ਤਰਾਂ ਬਾਹਰ ਧਰਨਾ (Protest outside DC offices) ਦੇ ਰਹੇ ਕਿਸਾਨਾਂ (Farmers) ਦਾ ਰੋਸ ਪ੍ਰਦਰਸ਼ਨ ਅੱਜ ਵੀ ਜਾਰੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫ਼ਤਰ ਬਾਹਰ (DC Office of Sri Muktsar Sahib) ਚੱਲ ਰਿਹਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਏਕਤਾਂ (Bhartiya Kisan Union Ugrahan Ektaan) ਦਾ ਧਰਨਾ ਲਗਾਤਾਰ ਜਾਰੀ ਹੈ।

ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਨਾਲ ਪੂਰਨ ਕਰਜ਼ ਮੁਆਫ਼ੀ ਦਾ ਵਾਅਦਾ ਕੀਤਾ ਸੀ, ਪਰ ਸੂਬੇ ਅੰਦਰ ਸਰਕਾਰ ਬਣਨ ਦੇ ਕਰੀਬ ਪੰਜ ਸਾਲ ਬਾਅਦ ਵੀ ਪੰਜਾਬ ਦੀ ਕਾਂਗਰਸ ਸਰਕਾਰ (Congress Government) ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰਕੇ ਕਿਸਾਨਾਂ ਦੇ ਸਿਰ ਕਰਜ਼ ਦਾ ਭਾਰ ਦਿਨੋ-ਦਿਨ ਵੱਧ ਦਾ ਜਾ ਰਿਹਾ ਹੈ।

ਉੱਥੇ ਹੀ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਦਿੱਲੀ ਵਿੱਚ ਚੱਲੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣੇ।

ਇਸ ਮੌਕੇ ਨਾਲ ਹੀ ਕਿਸਾਨਾਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਆਉਣ ਵਾਲੇ ਸਮੇਂ ‘ਚ ਪੰਜਾਬ ਸਰਕਾਰ ਖ਼ਿਲਾਫ਼ ਵੀ ਕੇਂਦਰ ਸਰਕਾਰ ਵਾਂਗ ਕਿਸਾਨਾਂ ਵੱਲੋਂ ਮੋਰਚਾ ਖੋਲ੍ਹਿਆ ਜਾਵੇਗਾ। ਜਿਸ ਦਾ ਪੰਜਾਬ ਦੀ ਮੌਜੂਦਾ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਪੱਧਰ ‘ਤੇ ਨੁਕਸਾਨ ਹੋਵੇਗਾ।

ਇਹ ਵੀ ਪੜ੍ਹੋ:ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਵਰ੍ਹਦੇ ਮੀਂਹ 'ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.