ETV Bharat / state

ਮਲੋਟ ਵਿਖੇ ਕਿਸਾਨ ਜਥੇਬੰਦੀਆਂ ਨੇ ਸੁਖਬੀਰ ਬਾਦਲ ਦਾ ਕੀਤਾ ਵਿਰੋਧ - ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਸੁਖਬੀਰ ਬਾਦਲ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਦਿੰਦੇ ਉਦੋਂ ਤੱਕ ਉਨ੍ਹਾਂ ਵੱਲੋਂ ਵਿਰੋਧ ਜਾਰੀ ਰਹੇਗਾ। ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਭਲਕੇ ਗਿੱਦੜਬਾਹਾ ਵਿਖੇ ਵੀ ਇਸੇ ਤਰਾਂ ਹੀ ਵਿਰੋਧ ਕੀਤਾ ਜਾਵੇਗਾ।

ਮਲੋਟ ਵਿਖੇ ਕਿਸਾਨ ਜਥੇਬੰਦੀਆਂ ਨੇ ਸੁਖਬੀਰ ਬਾਦਲ ਦਾ ਕੀਤਾ ਵਿਰੋਧ

author img

By

Published : Aug 23, 2021, 5:53 PM IST

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਲੋਟ ਫੇਰੀ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਸੁਖਬੀਰ ਬਾਦਲ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਗੁੱਸੇ ਚ ਆਏ ਕਿਸਾਨਾਂ ਨੇ ਸੁਖਬੀਰ ਬਾਦਲ ਦੇ ਲੱਗੇ ਪੋਸਟਰਾਂ ਨੂੰ ਵੀ ਪਾੜ ਕੇ ਸੁੱਟ ਦਿੱਤਾ।

ਮਲੋਟ ਵਿਖੇ ਕਿਸਾਨ ਜਥੇਬੰਦੀਆਂ ਨੇ ਸੁਖਬੀਰ ਬਾਦਲ ਦਾ ਕੀਤਾ ਵਿਰੋਧ

ਕਿਸਾਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਸੁਖਬੀਰ ਬਾਦਲ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਦਿੰਦੇ ਉਦੋਂ ਤੱਕ ਉਨ੍ਹਾਂ ਵੱਲੋਂ ਵਿਰੋਧ ਜਾਰੀ ਰਹੇਗਾ। ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਭਲਕੇ ਗਿੱਦੜਬਾਹਾ ਵਿਖੇ ਵੀ ਇਸੇ ਤਰਾਂ ਹੀ ਵਿਰੋਧ ਕੀਤਾ ਜਾਵੇਗਾ। ਕਿਸਾਨਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਮੀਟਿੰਗ ਬੇਸਿੱਟਾ ਰਹੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਹੀ ਮੰਨਿਆ ਗਿਆ ਹੈ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅੱਜ ਮਲੋਟ ਵਿਖੇ ਵਰਕਰਾਂ ਦੇ ਨਾਲ ਮੀਟਿੰਗ ਸੀ। ਕਿਸਾਨਾਂ ਦੇ ਹੱਕਾ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਆਵਾਜ਼ ਚੁੱਕੀ ਗਈ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਅੱਜ ਜੋ ਕਿਸਾਨ ਵਿਰੋਧ ਕਰ ਰਹੇ ਹਨ ਉਹ ਤਮਾਸਬੀਨ ਹਨ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਬੰਦੇ ਹਨ। ਇਹ ਕੋਈ ਕਿਸਾਨ ਨਹੀਂ।

ਇਹ ਵੀ ਪੜੋ: ਗੰਨਾ ਕਿਸਾਨਾਂ ਦੇ ਹੱਕ ’ਚ ਨਿੱਤਰੇ ਨਵਜੋਤ ਸਿੰਘ ਸਿੱਧੂ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.