ETV Bharat / state

ਪਰਚੇ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ - punjab kisan protest latest news

ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਉੱਪਰ ਦਰਜ ਕੀਤੇ ਗਏ ਮਾਮਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਉਗਰਾਹਾਂ ਵੱਲੋਂ ਡੀਐੱਸਪੀ ਗਿੱਦੜਬਾਹਾ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਗਿੱਦੜਬਾਹਾ ਕਿਸਾਨਾਂ ਦਾ ਧਰਨਾ
author img

By

Published : Nov 25, 2019, 5:28 PM IST

ਸ੍ਰੀ ਮੁਕਤਸਰ ਸਾਹਿਬ:ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਉੱਪਰ ਦਰਜ ਕੀਤੇ ਗਏ ਮਾਮਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਉਗਰਾਹਾਂ ਵੱਲੋਂ ਡੀਐੱਸਪੀ ਗਿੱਦੜਬਾਹਾ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਵੇਖੋ ਵੀਡੀਓ

ਜਿੱਥੇ ਕਿ ਪੂਰੇ ਪੰਜਾਬ 'ਚ ਪਿਛਲੇ ਸਮੇਂ ਤੋਂ ਕਿਸਾਨਾਂ ਉਪਰ ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤੀ ਨਾਲ ਕਾਫੀ ਮਾਮਲੇ ਦਰਜ ਕੀਤੇ ਗਏ ਹਨ ਅਤੇ ਉੱਥੇ ਹੀ ਕਿਸਾਨਾਂ ਨੂੰ ਜੁਰਮਾਨੇ ਵੀ ਕੀਤੇ ਗਏ ਹਨ, ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਉਗਰਾਹਾਂ ਵੱਲੋਂ ਬਲਾਕ ਪੱਧਰ ਦੇ ਉੱਪਰ ਡੀਐਸਪੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਜਿਸ ਦੇ ਚੱਲਦੇ ਅੱਜ ਗਿੱਦੜਬਾਹਾ ਦੇ ਡੀਐੱਸਪੀ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਕਿਸਾਨਾਂ ਦੀਆਂ ਸਮੱਸਿਆ ਦੇ ਹੱਲ ਕਰਵਾਉਣ ਲਈ ਆਵਾਜ਼ ਚੱਕਣ ਦੀ ਅਪੀਲ ਕੀਤੀ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਪੂਰਨ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਨੂੰ ਕਿਸ ਤਰ੍ਹਾਂ ਪਰਾਲੀ ਨੂੰ ਇਕੱਠਾ ਕਰਨ ਹੈ ਦੇ ਲਈ ਕੋਈ ਵੀ ਸੰਦ ਮੁਹੱਈਆ ਨਹੀਂ ਕਰਵਾਇਆ ਤੇ ਨਾ ਹੀ ਸੁਪਰੀਮ ਕੋਰਟ ਦੁਆਰਾ ਲਾਗੂ ਕੀਤਾ ਗਿਆ ਫ਼ੈਸਲਾ ਮਨਜ਼ੂਰ ਕੀਤਾ। ਕਿਸਾਨਾਂ ਨੇ ਕਿਹਾ ਕਿ ਪਰਾਲੀ ਸਾੜਨ ਤੋਂ ਇਲਾਵਾ ਕਿਸਾਨਾਂ ਕੋਲ ਹੋਰ ਕੋਈ ਹੱਲ ਨਹੀਂ ਰਹਿ ਜਾਂਦਾ।

ਦੂਜੇ ਪਾਸੇ ਇੱਕ ਹੋਰ ਕਿਸਾਨ ਆਗੂ ਗੁਰਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿੱਚ ਕਿਸਾਨਾਂ ਉੱਤੇ ਬਹੁਤ ਸਾਰੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਬਹੁਤੇ ਕਿਸਾਨਾਂ ਉੱਪਰ ਜੁਰਮਾਨਾ ਵੀ ਲਾਇਆ ਗਿਆ ਹੈ, ਜਦੋਂ ਤੱਕ ਇਹ ਸਾਰੇ ਮਾਮਲਿਆਂ 'ਚੋਂ ਕਿਸਾਨਾਂ ਨੂੰ ਬਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਨ੍ਹਾਂ ਦੀ ਯੂਨੀਅਨ ਵੱਲੋਂ ਸੰਘਰਸ਼ ਜਾਰੀ ਰਹੇਗਾ।

ਇਸ ਦੇ ਨਾਲ ਉਨ੍ਹਾਂ ਨੇ ਸੰਗਰੂਰ ਵਿੱਚ ਅਧਿਆਪਕਾਂ ਦੇ ਉੱਪਰ ਹੋਏ ਲਾਠੀਚਾਰਜ ਦੀ ਵੀ ਨਿੰਦਾ ਵੀ ਕੀਤੀ ਤੇ ਸਵਾਮੀਨਾਥਨ ਰਿਪੋਰਟ ਉੱਪਰ ਬੋਲਦੇ ਹੋਏ ਕਿਹਾ ਕਿ ਨਾ ਤਾਂ ਸਰਕਾਰ ਉਸ ਨੂੰ ਲਾਗੂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਪਾਹ ਦੀ ਫ਼ਸਲ ਦਾ ਰੇਟ ਨਿਰਧਾਰਿਤ ਕੀਤਾ ਗਿਆ ਹੈ ਜੋ ਕਿ 5400 ਦੇ ਕਰੀਬ ਹੈ ਪਰ ਇਸ ਦੀ ਖ਼ਰੀਦ 5400 ਤੋਂ ਵੀ ਘੱਟ ਦੇ ਰੇਟ ਨਾਲ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਕਾਂਗਰਸ ਦਾ ਬਲਾਕ ਸੰਮਤੀ ਮੈਂਬਰ ਡੇਢ ਕਿਲੋ ਹੈਰੋਇਨ ਸਣੇ ਕਾਬੂ

ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦੇ ਕੀਤੀ ਕੀ ਜੋ ਜੁਰਮਾਨੇ ਕਿਸਾਨਾਂ ਨੂੰ ਕੀਤੇ ਗਏ ਹਨ ਤੇ ਮਾਮਲੇ ਦਰਜ ਕੀਤੇ ਗਏ ਹਨ ਜਾਂ ਫਿਰ ਪਟਵਾਰੀਆਂ ਅਤੇ ਤਹਿਸੀਲਦਾਰਾਂ ਰਾਹੀਂ ਜ਼ਮੀਨ 'ਤੇ ਲਾਲ ਲਕੀਰ ਲਾਈ ਗਈ ਹੈ ਉਸ ਨੂੰ ਖਤਮ ਕੀਤਾ ਜਾਵੇ ਨਹੀਂ ਤਾਂ ਕਿਸਾਨਾਂ ਨੇ ਮਨਜੀਤ ਸਿੰਘ ਧਨੇਰ ਦੀ ਰਿਹਾਈ ਕਰਾਉਣ 'ਚ ਸੰਘਰਸ਼ ਕੀਤਾ ਸੀ ਉਸੇ ਤਰ੍ਹਾਂ ਹੀ ਸੰਘਰਸ਼ ਹੋਰ ਤੇਜ਼ ਕਰਾਂਗੇ।

Intro:ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਉੱਪਰ ਦਰਜ ਕੀਤੇ ਗਏ ਮਾਮਲਿਆਂ ਨੂੰ ਲੈ ਕੇ ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ ਡੀਐੱਸਪੀ ਗਿੱਦੜਾਂ ਦੇ ਦਫਤਰ ਅੱਗੇ ਕੀਤਾ ਗਿਆ ਧਰਨਾ ਪ੍ਰਦਰਸ਼ਨ

Body:

ਜਿੱਥੇ ਕਿ ਪੂਰੇ ਪੰਜਾਬ ਚ ਪਿਛਲੇ ਸਮੇਂ ਤੋਂ ਕਿਸਾਨਾਂ ਉਪਰ ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖਤੀ ਨਾਲ ਕਾਫੀ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਥੇ ਹੀ ਕਿਸਾਨਾਂ ਨੂੰ ਜੁਰਮਾਨੇ ਵੀ ਕਿਤੇ ਗਏ ਨੇ, ਨੂੰ ਲੈ ਕੇ ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ ਬਲਾਕ ਲੈਵਲ ਦੇ ਉੱਪਰ ਡੀਐਸਪੀ ਦਫਤਰ ਅੱਗੇ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਜਿਸ ਦੇ ਚੱਲਦੇ ਅੱਜ ਗਿੱਦੜਬਾਹਾ ਦੇ ਡੀਐੱਸਪੀ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਕਿਸਾਨਾਂ ਦੀਆਂ ਸਮੱਸਿਆ ਦੇ ਹੱਲ ਕਰਵਾਉਣ ਲਈ ਆਵਾਜ਼ ਚਕਣ ਦੀ ਅਪੀਲ ਕੀਤੀ ਬੀਕੇਯੂ ਉਗਰਾਹਾਂ ਜਥੇਬੰਦੀ ਦੇ ਆਗੂ ਪੂਰਨ ਸਿੰਘ ਨੇ ਦੱੱਸਿਆ ਕਿ ਸਰਕਾਰ ਨੇ ਕਿਸਾਨਾਂ ਨੂੰ ਕਿਸ ਤਰ੍ਹਾਂ ਪਰਾਲੀ ਨੂੰ ਇਕੱਠਾ ਕਰਨ ਹੈ ਦੇ ਵਾਸਤੇ ਕੋਈ ਵੀ ਸੰਦ ਮੁਹੱਈਆ ਨਹੀਂ ਕਰਵਾਇਆ ਤੇ ਨਾ ਹੀ ਸੁਪਰੀਮ ਕੋਰਟ ਦੁਆਰਾ ਲਾਗੂ ਗਿਆ ਫੈਸਲਾ ਮਨਜ਼ੂਰ ਕੀਤਾ ਪਰਾਲੀ ਸਾੜਨ ਦੇ ਸਵਾਏ ਕਿਸਾਨ ਕੋਲ ਹੋਰ ਕੋਈ ਹੱਲ ਨਹੀਂ ਰਹਿ ਜਾਂਦਾ ਪਰਾਲੀ ਸਾੜਨ ਤੋਂ ਬਾਅਦ ਹੀ ਅਗਲੀ ਫਸਲ ਦੀ ਬਿਜਾਈ ਕੀਤੀ ਜਾਂਦੀ ਹੈ

ਬਾਈਟ ਪੁਰਨ ਸਿੰਘ ਕਿਸਾਨ ਆਗੁ

ਦੂਜੇ ਪਾਸੇ ਇੱਕ ਹੋਰ ਕਿਸਾਨ ਆਗੂ ਗੁਰਪਾਲ ਸਿੰਘ ਨੇ ਦੱਸਿਆ ਕਿ ਸਾਡੇ ਜ਼ਿਲ੍ਹੇ ਦੇ ਵਿੱਚ ਕਿਸਾਨਾਂ ਉੱਤੇ ਬਹੁਤ ਸਾਰੇ ਮਾਮਲੇ ਦਰਜ਼ ਕੀਤੇ ਗਏ ਨੇ ਅਤੇ ਬਹੁਤੇ ਕਿਸਾਨਾਂ ਉੱਪਰ ਜੁਰਮਾਨਾ ਵੀ ਲਾਇਆ ਗਿਆ ਹੈ ਜਦੋਂ ਤੱਕ ਇਹ ਸਾਰੇ ਕਾਰਜ ਅਤੇ ਮਾਮਲਿਆਂ ਚੋਂ ਕਿਸਾਨਾਂ ਨੂੰ ਬਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਾਡੀ ਯੂਨੀਅਨ ਵੱਲੋਂ ਸੰਘਰਸ਼ ਜਾਰੀ ਰਹੇਗਾ ਉਨ੍ਹਾਂ ਕਿਹਾ ਕਿ ਅਸੀਂ ਸੰਗਰੂਰ ਵਿੱਚ ਅਧਿਆਪਕਾਂ ਦੇ ਉੱਪਰ ਹੋਏ ਲਾਠੀਚਾਰਜ ਦੀ ਵੀ ਨਿੰਦਾ ਕਰਦੇ ਹਾਂ ਤੇ ਸਵਾਮੀਨਾਥਨ ਰਿਪੋਰਟ ਉੱਪਰ ਬੋਲਦੇ ਹੋਏ ਕਿਹਾ ਕਿ ਨਾ ਤਾਂ ਸਰਕਾਰ ਉਸ ਨੂੰ ਲਾਗੂ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਪਾਹ ਦੀ ਫਸਲ ਦਾ ਰੇਟ ਨਿਰਧਾਰਿਤ ਕੀਤਾ ਗਿਆ ਹੈ ਜੋ ਕਿ ਪੰਜ ਸੌ ਪੰਜਾਹ ਰੁਪਏ ਦੇ ਕਰੀਬ ਹੈ ਪਰ ਇਸ ਦੀ ਖ਼ਰੀਦ ਇੱਕ ਹਜ਼ਾਰ ਰੁਪਏ ਤੋਂ ਵੀ ਘੱਟ ਦੇ ਰੇਟ ਨਾਲ ਕੀਤੀ ਜਾ ਰਹੀ ਹੈ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਜੋ ਜੁਰਮਾਨੇ ਕਿਸਾਨਾਂ ਨੂੰ ਕੀਤੇ ਗਏ ਨੇ ਤੇ ਮਾਮਲੇ ਦਰਜ ਕੀਤੇ ਗਏ ਨੇ ਜਾਂ ਫਿਰ ਪਟਵਾਰੀਆਂ ਅਤੇ ਤਹਿਸੀਲਦਾਰਾਂ ਰਾਹੀਂ ਲਾਲੀ ਲਾਈ ਗਈ ਹੈ ਉਸ ਨੂੰ ਖਤਮ ਕੀਤਾ ਜਾਵੇ ਨਹੀਂ ਤਾਂ ਕਿਸਾਨਾਂ ਨੇ ਮਨਜੀਤ ਸਿੰਘ ਧਨੇਰ ਦੀ ਰਿਹਾਈ ਕਰਾਉਣ ਚ ਸੰਘਰਸ਼ ਕੀਤਾ ਸੀ ਅਸੀਂ ਵੀ ਉਸੇ ਤਰ੍ਹਾਂ ਹੀ ਸੰਘਰਸ਼ ਹੋਰ ਤੇਜ਼ ਕਰਾਂਗੇ

ਬਾਈਟ ਗੁਰਭਗਤ ਸਿੰਘ ਕਿਸਾਨ ਪ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.