ETV Bharat / state

ਕਿਸਾਨਾਂ ਉੱਤੇ ਹੋਏ ਮਾਮਲੇ ਰੱਦ ਕਰਾਉਣ ਨੂੰ ਲੈ ਕੇ ਕਿਸਾਨਾਂ ਨੇ ਥਾਣਾ ਸਦਰ ਅੱਗੇ ਦਿੱਤਾ ਧਰਨਾ - ਕਿਸਾਨ ਜਥੇਬੰਦੀ ਪੰਜਾਬ

ਸ੍ਰੀ ਮੁਕਤਸਰ ਸਾਹਿਬ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਵੱਲੋਂ ਥਾਣਾ ਸਦਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਫ਼ੋਟੋ
author img

By

Published : Nov 7, 2019, 5:50 PM IST

ਸ੍ਰੀ ਮੁਕਤਸਰ ਸਾਹਿਬ: ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਵੱਲੋਂ ਥਾਣਾ ਸਦਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਬਾਰੇ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਜਦੋਂ ਤੱਕ ਪਰਾਲੀ ਸਾੜਨ ਸਬੰਧੀ ਕਿਸਾਨਾਂ 'ਤੇ ਦਰਜ ਹੋਏ ਮਾਮਲੇ ਰੱਦ ਨਹੀਂ ਹੁੰਦੇ, ਉਦੋਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ। ਸੁਖਦੇਵ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਧਰਨਾ ਮੰਗ ਪੂਰੀ ਨਾ ਹੋਣ ਤੱਕ ਲੰਮੇਂ ਸਮੇਂ ਤੱਕ ਜਾਰੀ ਰਹੇਗਾ।

ਕਿਸਾਨਾਂ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੁਲਿਸ ਵੱਲੋਂ ਕੁੱਝ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੁਲਸ ਹਿਰਾਸਤ ਵਿਚ ਲਿਆ ਗਿਆ ਸੀ ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀ ਵੱਲੋਂ ਦੇਰ ਰਾਤ ਤੱਕ ਧਰਨਾ ਲਗਾਇਆ ਗਿਆ ਸੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਮੰਗ ਕੀਤੀ ਸੀ ਕਿ ਪੂਰੇ ਪੰਜਾਬ ਵਿੱਚ ਕਿਸਾਨਾਂ ਉੱਤੇ ਕੀਤੇ ਗਏ ਪਰਚਿਆਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਦਾ ਸੰਘਰਸ਼ ਲੰਮੇ ਸਮੇਂ ਤੱਕ ਚੱਲਦਾ ਰਹੇਗਾ। ਇਸ ਮਾਮਲੇ ਵਿੱਚ ਹੀ ਕਿਸਾਨ ਜਥੇਬੰਦੀ ਕਿਸਾਨਾਂ ਦੇ ਮਾਮਲੇ ਰੱਦ ਕਰਵਾਉਣ ਲਈ ਮੁੜ ਧਰਨਾ ਦੇ ਰਹੀ ਹੈ।

Intro:
ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਵੱਲੋਂ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ਉੱਤੇ ਹੋਏ ਮਾਮਲੇ ਰੱਦ ਕਰਾਉਣ ਨੂੰ ਲੈ ਕੇ ਥਾਣਾ ਸਦਰ ਅੱਗੇ ਦਿੱਤਾ ਗਿਆ ਧਰਨਾ

Body:

ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਵੱਲੋਂ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ਉੱਤੇ ਹੋਏ ਮਾਮਲੇ ਰੱਦ ਕਰਾਉਣ ਨੂੰ ਲੈ ਕੇ ਥਾਣਾ ਸਦਰ ਅੱਗੇ ਦਿੱਤਾ ਗਿਆ ਧਰਨਾ
ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਵੱਲੋਂ ਕਿਸਾਨਾਂ ਉੱਤੇ ਕੀਤੇ ਦਰਜ ਮਾਮਲੇ ਰੱਦ ਕਰਵਾਉਣ ਨੂੰ ਲੈ ਕੇ ਥਾਣਾ ਸਦਰ ਅੱਗੇ ਕੀਤਾ ਗਿਆ ਧਰਨਾ ਪ੍ਰਦਰਸ਼ਨ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਅੱਗੇ ਕਿਸਾਨ ਜਥੇਬੰਦੀ ਵੱਲੋਂ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਇਕ ਵਾਰੀ ਫਿਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਗੌਰਤਲਬ ਹੈ ਕਿ ਪੁਲੀਸ ਵੱਲੋਂ ਕੱਲ੍ਹ ਕੁਝ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੁਲਸ ਹਿਰਾਸਤ ਵਿਚ ਲਿਆ ਗਿਆ ਸੀ ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀ ਵੱਲੋਂ ਦੇਰ ਰਾਤ ਤੱਕ ਧਰਨਾ ਲਗਾਇਆ ਗਿਆ ਸੀ ਤੇ ਕਿਸਾਨ ਆਗੂਆਂ ਨੇ ਮੰਗ ਕੀਤੀ ਸੀ ਕਿ ਪੂਰੇ ਪੰਜਾਬ ਵਿੱਚ ਕਿਸਾਨਾਂ ਉੱਤੇ ਕੀਤੇ ਗਏ ਪਰਚਿਆਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਦਾ ਸੰਘਰਸ਼ ਲੰਮੇ ਸਮੇਂ ਤੱਕ ਚੱਲਦਾ ਰਹੇਗਾ ਕਿ ਜਦੋਂ ਤੱਕ ਪੂਰੇ ਪੰਜਾਬ ਵਿੱਚ ਕਿਸਾਨਾਂ ਉੱਤੇ ਦਰਜ ਕੀਤੇ ਗਏ ਮਾਮਲੇ ਰੱਦ ਰੱਦ ਨਹੀਂ ਹੁੰਦੇ ਕਤਰ ਨੇ ਵਿੱਚ ਵੱਡੀ ਗੱਲ ਦੇਖਣ ਇਹ ਰਹੀ ਕਿ ਕਿਸਾਨ ਜਥੇਬੰਦੀ ਵੱਲੋਂ ਥਾਣਾ ਸਦਰ ਦੇ ਮੁੱਖ ਗੇਟ ਉੱਤੇ ਆਪਣੀ ਜਥੇਬੰਦੀ ਦਾ ਬੈਨਰ ਲਗਾ ਕੇ ਗੇਟ ਨੂੰ ਬੰਦ ਕਰ ਦਿੱਤਾ ਗਿਆ ਤਾਂ ਕਿ ਕੋਈ ਵੀ ਪੁਲਿਸ ਅਧਿਕਾਰੀ ਜਾਂ ਕੋਈ ਹੋਰ ਕਰਮਚਾਰੀ ਅੰਦਰ ਤੋਂ ਬਾਹਰ ਨਾ ਆ ਸਕੇ ਉਨ੍ਹਾਂ ਮੰਗ ਕੀਤੀ ਕਿ ਮੁਕਤਸਰ ਵਿੱਚ ਕਿਸਾਨਾਂ ਉਤੇ ਕੀਤੇ ਗਏ ਸਾਰੇ ਹੀ ਮਾਮਲਿਆਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ
ਬਾਈਟ ਜਰਨੈਲ ਸਿੰਘ ਕਿਸਾਨ ਆਗੂ
ਬਾਈਟ ਸੁਖਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਬੀਕੇਯੂ ਸਿੱਧੂਪੁਰ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.