ETV Bharat / state

ਸਾਬਕਾ ਸੀ.ਐੱਮ. ਬਾਦਲ ਦਾ ਕਾਂਗਰਸ ‘ਤੇ ਵੱਡਾ ਇਲਜ਼ਾਮ - ਸਾਬਕਾ ਸੀ.ਐੱਮ. ਬਾਦਲ ਦਾ ਕਾਂਗਰਸ ‘ਤੇ ਵੱਡਾ ਇਲਜ਼ਾਮ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਬਿਲਕੁਲ ਠੱਪ ਹੋ ਚੁੱਕੀ ਹੈ। ਜਿਸ ਕਰਕੇ ਪੰਜਾਬ ਅੰਦਰ ਅਪਰਾਧਿਕ ਘਟਨਾਵਾ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ।

ਸਾਬਕਾ ਸੀ.ਐੱਮ. ਬਾਦਲ ਦਾ ਕਾਂਗਰਸ ‘ਤੇ ਵੱਡਾ ਇਲਜ਼ਾਮ

author img

By

Published : Dec 21, 2021, 4:29 PM IST

ਸ੍ਰੀ ਮੁਕਤਸਰ ਸਾਹਿਬ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਸਾਰੀਆਂ ਰਾਜਨੀਤੀਕ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਚਲਦੇ ਹਲਕਾ ਲੰਬੀ ਦੇ ਪਿੰਡਾਂ ਵਿੱਚ ਸਾਬਕਾ ਮੁੱਖ ਮੰਤਰੀ (Former Chief Minister) ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਚਾਰ ਦਿਨ ਦੇ ਲਗਾਤਾਰ ਦੌਰੇ ਦੌਰਾਨ ਪਹਿਲੇ ਦਿਨ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਪੁੱਜੇ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਤੇ ਹਰਸਿਮਰਤ ਕੌਰ ਬਾਦਲ ਨੇ ਵਿਰੋਧੀਆਂ ‘ਤੇ ਜਮ ਕੇ ਨਿਸ਼ਾਨੇ ਸਾਧਦਿਆ ਕਿਹਾ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਪੰਜਾਬ ਅਤੇ ਪੰਜਾਬੀਆ ਦੀ ਅਸਲ ਜਮਾਤ ਹੈ। ਜਦਕਿ ਬਾਕੀ ਪਾਰਟੀਆ ਪੰਜਾਬ ਅਤੇ ਪੰਜਾਬੀ ਵਿਰੋਧੀ ਹਨ।

ਸਾਬਕਾ ਸੀ.ਐੱਮ. ਬਾਦਲ ਦਾ ਕਾਂਗਰਸ ‘ਤੇ ਵੱਡਾ ਇਲਜ਼ਾਮ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਬਿਲਕੁਲ ਠੱਪ ਹੋ ਚੁੱਕੀ ਹੈ। ਜਿਸ ਕਰਕੇ ਪੰਜਾਬ ਅੰਦਰ ਅਪਰਾਧਿਕ ਘਟਨਾਵਾ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ।

ਪੰਜਾਬ ਪੁਲਿਸ ਦੇ ਡੀਜੀਪੀ (DGP of Punjab Police) ਦੇ ਤਬਾਦਲੇ ਨੂੰ ਲੈਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹੁਣ ਆਪਣੀ ਨਿੱਜੀ ਰੰਜਿਸ਼ ਕੱਢਣ ਦੇ ਲਈ ਆਪਣੇ ਬੰਦਿਆ ਨੂੰ ਅਫ਼ਸਰ ਬਣਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ‘ਤੇ ਜ਼ੁਲਮ ਕਰਨ ਦੇ ਵੀ ਪੰਜਾਬ ਸਰਕਾਰ (Government of Punjab) ‘ਤੇ ਇਲਜ਼ਾਮ ਲਗਾਏ ਹਨ।

ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਹਮੇੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੀ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਇਤਿਹਾਸ 100 ਸਾਲ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ ਖ਼ਾਸ ਧਿਆਨ ਰੱਖਿਆ ਹੈ।

ਕਿਸਾਨਾਂ ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੇ ਲਈ ਟੈਕਸ ਦੇਣਾ ਪੈਂਦਾ ਸੀ, ਪਰ ਜਦੋਂ ਤੋ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸਰਕਾਰ ਆਈ, ਉਦੋਂ ਤੋਂ ਹੀ ਪੰਜਾਬ ਦੇ ਕਿਸਾਨਾਂ ਨੂੰ ਨਾ ਤਾਂ ਆਪਣੀ ਫਸਲ ‘ਤੇ ਟੈਕਸ ਦੇਣਾ ਪਿਆ ਅਤੇ ਨਾਲ ਹੀ ਆਪਣੇ ਟਰੈਕਟਰ ‘ਤੇ ਕੋਈ ਟੈਕਸ ਦੇਣਾ ਪਿਆ।

ਇਹ ਵੀ ਪੜ੍ਹੋ:ਪੰਜਾਬ ਦੀ ਸਿਆਸੀ ’ਚ ਵੱਡਾ ਧਮਾਕਾ, ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਭਾਜਪਾ ’ਚ ਸ਼ਾਮਲ

ETV Bharat Logo

Copyright © 2025 Ushodaya Enterprises Pvt. Ltd., All Rights Reserved.