ETV Bharat / state

ਗੈਂਗਸਟਰ ਲਾਰੇਂਸ ਬਿਸ਼ਨੋਈ ਤੇ ਰੋਹਿਤ ਗੋਦਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ - ਗੈਂਗਸਟਰ ਰੋਹਿਤ ਗੋਦਾਰਾ

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਰੋਹਿਤ ਗੋਦਾਰਾ ਦੀ ਮਲੋਟ ਦੀ ਮਾਣਯੋਗ ਅਦਾਲਤ ਵਿਖੇ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ੀ ਹੋਈ। ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ। ਦੋਵਾਂ ਨੂੰ ਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ।

gangster
ਫ਼ੋਟੋ
author img

By

Published : Jan 18, 2020, 10:38 AM IST

ਮਲੋਟ: ਮਨਪ੍ਰੀਤ ਮੰਨਾ ਕਤਲ ਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਰੋਹਿਤ ਗੋਦਾਰਾ ਦੀ ਸ਼ੁੱਕਰਵਾਰ ਨੂੰ ਮਲੋਟ ਦੀ ਮਾਣਯੋਗ ਅਦਾਲਤ ਵਿਖੇ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ੀ ਹੋਈ। ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ।

ਵੀਡੀਓ

ਇਹ ਵੀ ਪੜ੍ਹੋ: ਪਾਕਿਸਤਾਨ 'ਚ ਇੱਕ ਹੋਰ ਹਿੰਦੂ ਲੜਕੀ ਨੂੰ ਅਗਵਾ ਕਰ ਕਰਵਾਇਆ ਗਿਆ ਧਰਮ ਪਰਿਵਰਤਨ

ਦੋ ਦਸੰਬਰ ਦੀ ਸ਼ਾਮ ਨੂੰ ਮਲੋਟ 'ਚ ਮਨਪ੍ਰੀਤ ਮੰਨਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਮਲੋਟ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਜਸਥਾਨ ਦੀ ਭਰਤਪੁਰ ਜੇਲ ਅਤੇ ਗੈਂਗਸਟਰ ਰੋਹਿਤ ਗੋਦਾਰਾ ਨੂੰ ਚੁਰੂ ਜੇਲ ਤੋਂ ਪ੍ਰੋਡੈਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਰਿਮਾਂਡ ਪੂਰਾ ਹੋਣ ਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵੱਲੋਂ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਸ਼ੁੱਕਰਵਾਰ ਨੂੰ ਫੇਰ ਦੋਹਾਂ ਗੈਂਗਸਟਰਾਂ ਦੀ ਮਲੋਟ ਦੀ ਮਾਣਯੋਗ ਅਦਾਲਤ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਹੋਏ ਤੇ ਦੋਬਾਰਾ 31 ਜਨਵਰੀ ਨੂੰ ਦੋਵਾਂ ਨੂੰ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਬਾਰੇ ਗਏ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਗੈਂਗਸਟਰ ਰੋਹਿਤ ਗੋਦਾਰਾ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਜਾਣਕਾਰੀ ਦਿੱਤੀ।

Intro:ਮਲੋਟ ਦੇ ਮਨਪ੍ਰੀਤ ਮੰਨਾ ਕਤਲ ਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਰੋਹਿਤ ਗੋਦਾਰਾ ਦੀ ਕੱਲ ਮਲੋਟ ਦੀ ਮਾਣਯੋਗ ਅਦਾਲਤ ਵਿਖੇ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ੀ ਹੋਈ ਤੇ ਜਿਨ੍ਹਾਂ ਦੀ ਅਗਲੀ ਪੇਸ਼ੀ ਦੀ ਤਰੀਕ ਇਕੱਤੀ ਜਨਵਰੀ ਹੋਵੇਗੀ Body:ਮਲੋਟ ਦੇ ਮਨਪ੍ਰੀਤ ਮੰਨਾ ਕਤਲ ਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਰੋਹਿਤ ਗੋਦਾਰਾ ਦੀ ਕੱਲ ਮਲੋਟ ਦੀ ਮਾਣਯੋਗ ਅਦਾਲਤ ਵਿਖੇ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ੀ ਹੋਈ ਤੇ ਜਿਨ੍ਹਾਂ ਦੀ ਅਗਲੀ ਪੇਸ਼ੀ ਦੀ ਤਰੀਕ ਇਕੱਤੀ ਜਨਵਰੀ ਹੋਵੇਗੀ

ਦੋ ਦਸੰਬਰ ਦੀ ਸ਼ਾਮ ਨੂੰ ਮਲੋਟ ਦੇ ਮਨਪ੍ਰੀਤ ਮੰਨਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਮਲੋਟ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਜਸਥਾਨ ਦੀ ਭਰਪੂਰ ਜਲ ਤੋਂ ਅਤੇ ਗੈਂਗਸਟਰ ਰੋਹਿਤ ਗੋਦਾਰਾ ਨੂੰ ਚੂਹੇ ਤੋਂ ਪ੍ਰੋਡੈਕਸ਼ਨ ਵਾਰੰਟ ਉੱਪਰ ਲਿਆਂਦਾ ਗਿਆ ਸੀ ਜਿਸ ਦਾ ਰਿਮਾਂਡ ਪੂਰਾ ਹੋਣ ਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵੱਲੋਂ ਇਹਨਾਂ ਦੋਨਾਂ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ ਜਿਨ੍ਹਾਂ ਦੀ ਕੱਲ੍ਹ ਮਲੋਟ ਦੀ ਮਾਣਯੋਗ ਅਦਾਲਤ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਹੋਏ ਤੇ ਹੁਣ ਜਿਨ੍ਹਾਂ ਦੀ ਅਗਲੀ ਪੇਸ਼ੀ ਇਕੱਤੀ ਜਨਵਰੀ ਨੂੰ ਹੋਵੇਗੀ

ਇਸ ਮਾਮਲੇ ਬਾਰੇ ਗਏ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਗੈਂਗਸਟਰ ਰੋਹਿਤ ਗੁਦਾਰਾ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਦੱਸਿਆ ਕਿ ਕੱਲ ਮਲੋਟ ਦੀ ਮਾਣਯੋਗ ਅਦਾਲਤ ਵਿੱਚ ਕੈਂਸਰ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਜਿਨ੍ਹਾਂ ਦੀ ਅਗਲੀ ਪੇਸ਼ੀ ਇਕੱਤੀ ਜਨਵਰੀ ਨੂੰ ਮੁੜ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ

ਬਾਈਟ ਸਤਨਾਮ ਸਿੰਘ ਧੀਮਾਨ ਵਕੀਲ ਗੈਂਗਸਟਰ ਲਾਰੈਂਸ ਬਿਸ਼ਨੋਈConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.