ETV Bharat / state

ਕੌਮਾਂਤਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਪਹੁੰਚਿਆ। ਇੱਥੇ ਸਿੱਥ ਸੰਗਤ ਨੇ ਫੂਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਨਗਰ ਕੀਰਤਨ ਆਪਣੇ ਅਗਲੇ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਲਈ ਰਵਾਨਾ ਹੋ ਗਿਆ ਹੈ।

ਫ਼ੋਟੋ
author img

By

Published : Oct 16, 2019, 5:43 PM IST

ਮੁਕਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ 1 ਸਤੰਬਰ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਸਵੇਰੇ 6 ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਿਆ, ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਹੈ ਕਿ ਪਾਲਕੀ ਸਾਹਿਬ ਦੇ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੜਾਵਾਂ ਗੁਰੂ ਹਰਗੋਬਿੰਦ ਸਾਹਿਬ ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਦੇ ਵੀ ਦਰਸ਼ਨ ਕਰਵਾਏ ਜਾ ਰਹੇ ਹਨ।

ਵੀਡੀਓ

ਨਗਰ ਕੀਰਤਨ ਨੇ ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਰਾਮਨ ਕਰਨਾ ਸੀ ਪਰ ਅਬੋਹਰ, ਪੰਨੀ ਵਾਲਾ, ਬਾਂਮ ਉੜਾਂਗ ,ਸ਼ੇਰੇਵਾਲਾ, ਚਿੱਬੜਾਂਵਾਲੀ ਅਤੇ ਮਹਾਂਬੱਧਰ ਪਿੰਡਾਂ ਵਿੱਚ ਨਗਰ ਕੀਰਤਨ ਦਾ ਨਿੱਘਾ ਸਵਾਗਤ ਹੋਣ ਕਰਕੇ ਦੇਰੀ ਹੋ ਗਈ ਸੀ। ਬਾਅਦ ਦੁਪਹਿਰ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਰੁਪਾਣਾ, ਔਲਖ ਮਲੋਟ ਹੁੰਦਾ ਹੋਇਆ ਪਿੰਡ ਬਾਦਲ ,ਬਾਜ ਕੇ ਵਿੱਚੋਂ ਲੱਗਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਰਾਮ ਕਰੇਗਾ।

Intro:ਇੰਟਰਨੈਸ਼ਨਲ ਨਗਰ ਕੀਰਤਨ ਪੁੱਜਾ ਸ੍ਰੀ ਮੁਕਤਸਰ ਸਾਹਿਬ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਇੱਕ ਸਤੰਬਰ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਸਵੇਰੇ ਸਵਾ ਛੇ ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਾ ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਹੈ ਕਿ ਪਾਲਕੀ ਦੇ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੜਾਵਾਂ ਗੁਰੂ ਹਰਗੋਬਿੰਦ ਸਾਹਿਬ ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਦੇ ਵੀ ਦਰਸ਼ਨ ਕਰਵਾਏ ਜਾ ਰਹੇ ਹਨ Body:ਇੰਟਰਨੈਸ਼ਨਲ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਇੱਕ ਸਤੰਬਰ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਸਵੇਰੇ ਸਵਾ ਛੇ ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਾ ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਹੈ ਕਿ ਪਾਲਕੀ ਦੇ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੜਾਵਾਂ ਗੁਰੂ ਹਰਗੋਬਿੰਦ ਸਾਹਿਬ ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਦੇ ਵੀ ਦਰਸ਼ਨ ਕਰਵਾਏ ਜਾ ਰਹੇ ਹਨ
ਇਸ ਨਗਰ ਕੀਰਤਨ ਨੇ ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਵਿਖੇ ਪੜਾਅ ਕਰਨਾ ਸੀ ਪਰ ਅਬੋਹਰ, ਪੰਨੀ ਵਾਲਾ, ਬਾਂਮ ਉੜਾਂਗ ,ਸ਼ੇਰੇਵਾਲਾ, ਚਿੱਬੜਾਂਵਾਲੀ ਅਤੇ ਮਹਾਂਬੱਧਰ ਪਿੰਡਾਂ ਵਿੱਚ ਨਗਰ ਕੀਰਤਨ ਦਾ ਨਿੱਘਾ ਸਵਾਗਤ ਹੋਣ ਕਰਕੇ ਦੇਰੀ ਹੋ ਗਈ
ਸੰਗਤਾਂ ਦੇਰ ਰਾਤ ਤੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਨਗਰ ਕੀਰਤਨ ਦੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਸਨ ਜਗ੍ਹਾ ਜਗ੍ਹਾ ਤੇ ਸੰਗਤ ਵੱਲੋਂ ਨਗਰ ਕੀਰਤਨ ਦੇ ਸਵਾਗਤ ਲੰਗਰ ਤੇ ਸਵਾਗਤੀ ਗੇਟਾਂ ਤੇ ਫੁੱਲਾਂ ਦੀ ਵਰਖਾ ਕੀਤੀ ਗਈ
ਅਜੇ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਰੁਪਾਣਾ, ਔਲਖ ਮਲੋਟ ਹੁੰਦਾ ਹੋਇਆ ਪਿੰਡ ਬਾਦਲ ,ਬਾਜ ਕੇ ਵਿੱਚੋਂ ਲੱਗਦਾ ਤੱਕ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਰਾਮ ਕਰੇਗਾਇਸ ਮੌਕੇ ਨਗਰ ਕੀਰਤਨ ਦੇ ਦਰਸ਼ਨ ਕਰਨ ਪੁਜੇ ਸ਼ਰਧਾਲੂਆਂ ਨੇ ਦਸਿਆ.....
ਬਾਈਟ:- ਪਰਮਜੀਤ ਕੌਰ
ਬਾਈਟ:- ਹਰਪਾਲ ਸਿੰਘ ਬੇਦੀ ਪ੍ਰਧਾਨ ਨਗਰ ਕੌਂਸਲ ਮੁਕਤਸਰ Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.