ETV Bharat / state

ਬਾਦਲ ਪਰਿਵਾਰ ਨੇ ਕੌਮਾਂਤਰੀ ਨਗਰ ਕੀਰਤਨ ਦਾ ਕੀਤਾ ਨਿੱਘਾ ਸੁਆਗਤ - ਸ੍ਰੀ ਨਨਕਾਣਾ ਸਾਹਿਬ

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਲੋਕਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ।

ਫ਼ੋਟੋ
author img

By

Published : Oct 17, 2019, 2:19 PM IST

ਮੁਕਤਸਰ: ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਰਾਜਸਥਾਨ ਰਾਹੀਂ ਹੋ ਕੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਤੋਂ ਹੁੰਦਾ ਹੋਇਆ ਪਿੰਡ ਬਾਦਲ ਪਹੁੰਚ ਗਿਆ ਹੈ।

ਵੀਡੀਓ

ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਦਾ ਹਜੂਮ ਦੇਖਣ ਨੂੰ ਮਿਲਿਆ, ਹਰ ਪਿੰਡ ਵਿੱਚ ਸੰਗਤ ਹੱਥਾਂ ਵਿੱਚ ਫੁੱਲ ਲੈ ਕੇ ਲੋਕ ਪਾਲਕੀ ਸਾਹਿਬ ਦੇ ਉੱਪਰ ਫੁੱਲਾਂ ਦੀ ਵਰਖਾ ਕਰਦੇ ਨਜ਼ਰ ਆ ਰਹੇ ਸਨ, ਦੇਰ ਸ਼ਾਮ ਇਹ ਕੌਮਾਂਤਰੀ ਨਗਰ ਕੀਰਤਨ ਪਿੰਡ ਬਾਦਲ ਵਿਖੇ ਪਹੁੰਚ ਗਿਆ ਸੀ।

ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੇ ਛੋਟੇ ਭਾਈ ਸਾਬਕਾ ਸਾਂਸਦ ਗੁਰਦਾਸ ਬਾਦਲ ਸਮੇਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਬੱਚਿਆਂ ਸਮੇਤ ਇਸ ਕੌਮਾਤਰੀ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

Intro:ਪਿੰਡ ਬਾਦਲ ਪੁੱਜਾ ਇੰਟਰਨੈਸ਼ਨਲ ਨਗਰ ਕੀਰਤਨ ਬਾਦਲ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੀਤਾ ਨਿੱਘਾਂ ਸੁਆਗਤ

ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਇੰਟਰਨੈਸ਼ਨਲ ਨਗਰ ਕੀਰਤਨ ਰਾਜਸਥਾਨ ਰਾਹੀਂ ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਤੋਂ ਹੁੰਦਾ ਹੋਇਆ ਹਲਕੇ ਦੇ ਲੰਬੀ ਦੇ ਪਿੰਡਾਂ ਚੋਂ ਆਪਣਾ ਪੈਂਡਾ ਤਹਿ ਕਰਦਾ ਹੋਇਆ ਮਹਿਣਾ ਖਿਉਵਾਲੀ ਤੋਂ ਹੁੰਦਾ ਹੋਇਆ ਪਿੰਡ ਬਾਦਲ ਪੁੱਜਾBody:ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਇੰਟਰਨੈਸ਼ਨਲ ਨਗਰ ਕੀਰਤਨ ਰਾਜਸਥਾਨ ਰਾਹੀਂ ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਤੋਂ ਹੁੰਦਾ ਹੋਇਆ ਹਲਕੇ ਦੇ ਲੰਬੀ ਦੇ ਪਿੰਡਾਂ ਚੋਂ ਆਪਣਾ ਪੈਂਡਾ ਤਹਿ ਕਰਦਾ ਹੋਇਆ ਮਹਿਣਾ ਖਿਉਵਾਲੀ ਤੋਂ ਹੁੰਦਾ ਹੋਇਆ ਪਿੰਡ ਬਾਦਲ ਪੁੱਜਾ

ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਇੰਟਰਨੈਸ਼ਨਲ ਨਗਰ ਕੀਰਤਨ ਦੇਸ਼ ਦੇ ਵੱਖ ਵੱਖ ਰਾਜਾਂ ਚੋਂ ਹੁੰਦਾ ਹੋਇਆ ਰਾਜਸਥਾਨ ਰਾਹੀਂ ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਤੋਂ ਹੁੰਦਾ ਹੋਇਆ ਹਲਕੇ ਦੇ ਲੰਬੀ ਦੇ ਪਿੰਡਾਂ ਚੋਂ ਆਪਣਾ ਪੈਂਡਾ ਤਹਿ ਕਰਦਾ ਹੋਇਆ ਮਹਿਣਾ ਖਿਉਵਾਲੀ ਤੋਂ ਹੁੰਦਾ ਹੋਇਆ ਪਿੰਡ ਬਾਦਲ ਪੁੱਜਾ ਇਸ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਦਾ ਹਜੂਮ ਦੇਖਣ ਨੂੰ ਮਿਲਿਆ ਹਰ ਪਿੰਡ ਵਿੱਚ ਸੰਗਤ ਹੱਥਾਂ ਵਿੱਚ ਫੁੱਲ ਲੈ ਕੇ ਲੋਕ ਪਾਲਕੀ ਸਾਹਿਬ ਦੇ ਉੱਪਰ ਫੁੱਲਾਂ ਦੀ ਵਰਖਾ ਕਰਦੇ ਨਜ਼ਰ ਆ ਰਹੇ ਸਨ ਦੇਰ ਸ਼ਾਮ ਇਹ ਇੰਟਰਨੈਸ਼ਨਲ ਨਗਰ ਕੀਰਤਨ ਪਿੰਡ ਬਾਦਲ ਵਿਖੇ ਪੁੱਜਾ ਜਿੱਥੇ ਗਏ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੇ ਛੋਟੇ ਭਾਈ ਸਾਬਕਾ ਸਾਂਸਦ ਗੁਰਦਾਸ ਬਾਦਲ ਸਮੇਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਬੱਚਿਆਂ ਸਮੇਤ ਇਸ ਇੰਟਰਨੈਸ਼ਨਲ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਗੁਰੂ ਕਾ ਅਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਦਾ ਸੁਨੇਹਾ ਦਿੰਦਾ ਹੈ ਉਨ੍ਹਾਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਸਾਨੂੰ ਸਾਡੇ ਗੁਰੂ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ

ਬਾਈਟ - ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.