ETV Bharat / state

ਸ੍ਰੀ ਮੁਕਤਰ ਸਾਹਿਬ ਵਿਖੇ ਕੀਤਾ ਗਿਆ ਰੁਜ਼ਗਾਰ ਮੇਲੇ ਦਾ ਆਯੋਜਨ - ghar ghar rozgar yojna

ਸ੍ਰੀ ਮੁਕਤਸਰ ਸਾਹਿਬ : 'ਘਰ-ਘਰ ਰੁਜ਼ਗਾਰ' ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਹਲਕਿਆਂ ਵਿੱਚ ਵੀ ਨੌਜਵਾਨ ਵਿਦਿਆਰਥੀਆਂ ਨੂੰ ਰੁਜ਼ਗਾਰ ਦੇਣ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ।

ਫ਼ੋਟੋ।
author img

By

Published : Feb 18, 2019, 10:54 PM IST

ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਐਮਐਮਡੀਡੀਏਵੀ ਕਾਲਜ ਗਿਦੜਬਾਹਾ ਵਿਖੇ ਇੱਕ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿੱਚ ਨੌਜਵਾਨਾਂ ਨੂੰ 700 ਦੇ ਕਰੀਬ ਨੌਕਰੀਆਂ ਉਪਲੱਬਧ ਕਰਵਾਉਣ ਦਾ ਟੀਚਾ ਰੱਖਿਆ ਗਿਆ। ਇਸ ਮੇਲੇ ਵਿੱਚ ਉਮੀਦ ਤੋਂ ਕਾਫ਼ੀ ਘੱਟ ਵਿਦਿਆਰਥੀ ਸ਼ਾਮਲ ਹੋਏ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ।
ਇਸ ਸਬੰਧੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਵਿੱਚ ਸਿੱਖਿਆ ਵਿਭਾਗ ਵਿੱਚ ਵੀ ਸਰਕਾਰ ਵੱਲੋਂ ਰੁਜ਼ਗਾਰ ਦਾ ਮੌਕਾ ਮਿਲਨਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਮੇਲਿਆਂ ਵਿੱਚ ਹੋਰ ਚੰਗੀਆਂ ਕੰਪਨੀਆਂ ਆਉਣ ਤਾਂ ਜੋ ਵਿਦਿਆਰਥੀਆਂ ਨੂੰ ਵਧੇਰੇ ਲਾਭ ਮਿਲ ਸਕੇ।
ਦੂਜੇ ਪਾਸੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਸੋਥਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਰੁਜ਼ਗਾਰ ਮੇਲਿਆਂ ਵਿੱਚ ਪਹੁੰਚ ਕੇ ਇਨ੍ਹਾਂ ਦਾ ਲਾਭ ਲੈਣਾ ਚਾਹੀਦਾ ਹੈ।

undefined

Download link 

Reporter-Gurparshad Sharma
Station-Sri Muktsar Sahib
Contact_98556-59556

ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ । ਇਸੇ ਕੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਵਖ ਵਖ ਹਲਕਿਆਂ ਵਿਚ ਵੀ ਨੌਜਵਾਨ ਵਿਦਿਆਰਥੀਆਂ ਨੂੰ ਰੋਜ਼ਗਾਰ ਦੇਣ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ । ਇਸੇ ਕੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਐਮ ਐਮ ਡੀ ਡੀ ਏ ਵੀ ਕਾਲਜ ਗਿਦੜਬਾਹਾ ਵਿਖੇ ਇਕ ਰੁਜ਼ਗਾਰ ਮੇਲਾ ਲਗਾਇਆ ਗਿਆ।  ਇਸ ਰੋਜ਼ਗਾਰ ਮੇਲੇ ਵਿਚ 700 ਤੋਂ ਜ਼ਿਆਦਾ ਨੌਕਰੀਆਂ ਉਪਲਬਧ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿਚੋਂ ਖਬਰ ਲਿਖੇ ਜਾਣ ਤੱਕ 70 ਵਿਦਿਆਰਥੀਆਂ  ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸੰਬੰਧੀ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਜ਼ਿਲਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਸੋਥਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ  ਰਹੇ ਰੋਜ਼ਗਾਰ ਮੇਲੇ ਕਾਫੀ ਲਾਭਦਾਇਕ ਸਿੱਧ ਹੋ ਰਹੇ ਹਨ ,ਇਸ ਨਾਲ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੇਲਿਆਂ ਵਿਚ ਪਹੁੰਚ ਕੇ ਇਨ੍ਹਾਂ ਦਾ ਲਾਭ ਲੈਣਾ ਚਾਹੀਦਾ ਹੈ। 
ਜਦ ਇਸ ਸੰਬੰਧੀ ਰੋਜ਼ਗਾਰ ਮੇਲੇ ਵਿਚ ਹਿੱਸਾ ਲੈਣ ਆਏ  ਵਿਦਿਆਰਥੀਆਂ ਨਾਲ ਗਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਰੋਜ਼ਗਾਰ ਮੇਲੇ ਵਿਚ  ਵਿਦਿਆਰਥੀਆਂ ਨੇ ਕਿਹਾ ਕਿ ਟੀਚਿੰਗ ਵਿਭਾਗ ਵਿਚ ਵੀ ਸਰਕਾਰ ਵੱਲੋਂ ਕੁਝ ਹੋਣਾ ਚਾਹੀਦਾ ਹੈ । ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਕਿਹਾ ਕਿ ਸ਼ੁਰੂਆਤ ਵਿਚ ਨੌਕਰੀ ਕਰਨ ਵਾਲਿਆਂ ਨੂੰ ਤਾਂ ਠੀਕ ਹੈ ਪਰ ਸਰਕਾਰ ਨੂੰ ਚਾਹੀਦਾ ਹੈ ਕਿ ਹੋਰ ਚੰਗੀਆਂ ਕੰਪਨੀਆਂ ਆਉਣੀਆ ਚਾਹੀਦੀਆਂ ਹਨ ਜਿਨਾਂ ਦਾ ਅਗੇ ਆ ਕੇ ਵਿਦਿਆਰਥੀਆਂ ਨੂੰ ਵੀ  ਲਾਭ ਮਿਲ ਸਕੇ।

ਬਾਇਟ- ਜਿਲਾ ਪ੍ਰਧਾਨ ਹਰਚਰਨ ਸਿੰਘ ਸੋਥਾ
ਬਾਇਟ-  ਪਰਮਵੀਰ ਸਿੰਘ ਵਿਦਿਆਰਥੀ
ਬਾਇਟ- ਨੇਹਾ ਵਿਦਿਆਰਥੀ
ਬਾਇਟ- ਕਮਲ ਵਿਦਿਆਰਥੀ
ਬਾਇਟ- ਨਵਨੀਨ ਕੁਮਾਰ ਵਿਦਿਆਰਥੀ
ਬਾਇਟ- ਭੁਪਿੰਦਰ ਸਿੰਘ ਕਾਲਜ ਪ੍ਰਬੰਧਕ

ਬਾਇਟ- ਦਲਜੀਤ ਸਿੰਘ  ਟ੍ਰੇਨਿੰਗ ਐਡ ਪਲੇਸਮੈਟ ਅਧਿਕਾਰੀ
ETV Bharat Logo

Copyright © 2025 Ushodaya Enterprises Pvt. Ltd., All Rights Reserved.