ETV Bharat / state

Liquor Factory Case: ਨਜਾਇਜ਼ ਸ਼ਰਾਬ ਫੈਕਟਰੀ ਮਾਮਲੇ 'ਚ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ - ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ

ਸ੍ਰੀ ਮੁਕਤਸਰ ਸਾਹਿਬ ਵਿਚ ਗੈਰ-ਕਾਨੂੰਨੀ ਸ਼ਰਾਬ ਫੈਕਟਰੀ (Illegal liquor factory)ਦੇ ਮਾਮਲੇ ਵਿਚ ਮੁਲਜ਼ਮਾਂ ਵੱਲੋਂ ਜ਼ਮਾਨਤ ਲਈ ਕੋਰਟ ਵਿਚ ਅਰਜੀ ਦਾਖਲ ਕੀਤੀ ਗਈ ਸੀ ਪਰ ਕੋਰਟ ਨੇ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਨੂੰ ਕਰ ਦਿੱਤਾ ਹੈ।

ਨਜਾਇਜ਼ ਸ਼ਰਾਬ ਫੈਕਟਰੀ ਮਾਮਲੇ 'ਚ ਜ਼ਮਾਨਤ ਅਰਜ਼ੀ ਰੱਦ

author img

By

Published : Jun 8, 2021, 6:26 PM IST

ਸ੍ਰੀ ਮੁਕਤਸਰ ਸਾਹਿਬ: ਗੈਰ ਕਾਨੂੰਨੀ ਸ਼ਰਾਬ ਫੈਕਟਰੀ (Illegal liquor factory)ਦੇ ਮਾਮਲੇ ਵਿਚ ਮੁਲਜ਼ਮਾਂ ਵੱਲੋਂ ਜ਼ਮਾਨਤ ਲਈ ਅਰਜੀ ਦਾਖਲ ਕੀਤੀ ਗਈ ਸੀ ਪਰ ਐਡੀਸ਼ਨਲ ਜ਼ਿਲਾ ਤੇ ਸੈਸ਼ਨ ਜੱਜ ਦੀ ਮਾਣਯੋਗ ਅਦਾਲਤ ਨੇ ਜ਼ਮਾਨਤ ਦੀ ਅਰਜੀ ਰੱਦ(Bail Application Rejected)ਕਰ ਦਿੱਤੀ ਹੈ।

Liquor Factory Case: ਨਜਾਇਜ਼ ਸ਼ਰਾਬ ਫੈਕਟਰੀ ਮਾਮਲੇ 'ਚ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ

ਬੀਤੇ ਦਿਨ ਪਿੰਡ ਬਾਦਲ ਵਿੱਚ ਵਿਖੇ ਫੜੀ ਗਈ ਗੈਰਕਾਨੂੰਨੀ ਸ਼ਰਾਬ ਫੈਕਟਰੀ ਦੇ ਮਾਮਲੇ 'ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਸੀ।SIT ਵਿੱਚ ਐੱਸਪੀ ਰਾਏ, ਡੀਐੱਸਪੀ ਜਸਮੀਤ ਸਿੰਘ ਅਤੇ ਸੀ ਆਈ ਦੇ ਇੰਚਾਰਜ ਸੁਖਜੀਤ ਸਿੰਘ ਸ਼ਾਮਲ ਹਨ।ਸ਼ਰਾਬ ਦੀ ਫੈਕਟਰੀ ਦੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਸੀ।ਜਿਸ ਵਿਚ ਜਸ਼ਨ ਅਨੰਦ ਸ਼ਰਮਾ ਅਤੇ ਪਰਗਟ ਸਿੰਘ ਹੈ।ਉਨ੍ਹਾਂ ਐਡੀਸ਼ਨਲ ਜ਼ਿਲਾ ਤੇ ਸੈਸ਼ਨ ਜੱਜ ਦੀ ਮਾਣਯੋਗ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤੀ ਹੈ।

ਇਹ ਵੀ ਪੜੋ:ਅੰਬਾਲਾ ਦੇ ਵਾਸੀ ਪ੍ਰੋਫੈਸਰ ਵੈਦ ਪ੍ਰਕਾਸ਼ ਵਿਜ ਨੇ ਘਰ 'ਚ ਲਗਾਇਆ ਆਕਸੀਜਨ ਪਲਾਂਟ

ETV Bharat Logo

Copyright © 2024 Ushodaya Enterprises Pvt. Ltd., All Rights Reserved.