ETV Bharat / state

Low electricity rates: ਸੁਖਬੀਰ ਸਿੰਘ ਬਾਦਲ ਨੇ ਘੇਰੀ ਸਰਕਾਰ

ਬਿਜਲੀ ਦੇ ਰੇਟ ਘੱਟ ਕਰਨ ਨੂੰ ਲੈ ਕੇ ਸਰਕਾਰ ਨੂੰ ਘੇਰਦੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਝੂਠ ਬੋਲ ਰਹੀ ਹੈ।

ਸੁਖਬੀਰ ਸਿੰਘ ਬਾਦਲ ਨੇ ਘੇਰੀ ਸਰਕਾਰ
ਸੁਖਬੀਰ ਸਿੰਘ ਬਾਦਲ ਨੇ ਘੇਰੀ ਸਰਕਾਰ
author img

By

Published : May 30, 2021, 9:18 PM IST

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਵਿੱਚ ਪਹੁੰਚੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਝੂਠ ’ਤੇ ਨਿਰਭਰ ਨਿਰਭਰ ਹੈ। ਉਥੇ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਾ ਗੁਰਰਾਜ ਸਿੰਘ ਫੱਤਣਵਾਲਾ ਦੇ ਬੀਤੇ ਦਿਨੀਂ ਹੋਏ ਦੇਹਾਂਤ ‘ਤੇ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਫੱਤਣਵਾਲਾ ਨਿਵਾਸ ਵਿਖੇ ਦੁੱਖ ਪ੍ਰਗਟ ਕਰਨ ਪਹੁੰਚੇ।

ਸੁਖਬੀਰ ਸਿੰਘ ਬਾਦਲ ਨੇ ਘੇਰੀ ਸਰਕਾਰ

ਇਹ ਵੀ ਪੜੋ: Farmers Protest: ਕਿਸਾਨਾਂ ਨੇ ਭਜਾਏ ਮਾਸਕ ਵੰਡਣ ਆਏ BJP ਵਰਕਰ

ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ ਬਿਜਲੀ ਯੂਨਿਟ ਰੇਟ ਘਟਾਉਣ ਦੇ ਕੀਤੇ ਵਾਅਦੇ ਝੂਠ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਹੀ 200 ਯੂਨਿਟ ਤੱਕ ਗ਼ਰੀਬਾਂ ਘਰਾਂ ਦੀ ਬਿਜਲੀ ਮੁਫ਼ਤ ਹੈ ਹੁਣ ਕੈਪਟਨ ਅਮਰਿੰਦਰ ਸਿੰਘ ਸਰਕਾਰ 2 ਕਿੱਲੋਵਾਟ ਤਕ 200 ਯੂਨਿਟ ਤੱਕ ਬਿਜਲੀ ਯੂਨਿਟ ਦੇ ਰੇਟ ਘਟਾਉਣ ਦੀ ਗੱਲ ਕਰ ਕੇ ਨਿਰਾ ਝੂਠ ਬੋਲ ਰਹੀ ਹੈ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਝੂਠ ਤੇ ਨਿਰਭਰ ਹੈ।

ਇਹ ਵੀ ਪੜੋ: Citizenship: ਅਫ਼ਗਾਨਿਸਤਾਨ, ਪਾਕਿਸਤਾਨ ਤੇ ਬੰਗਲਾਦੇਸ਼ ਤੋਂ ਆਏ ਸ਼ਰਨਾਰਥੀਆਂ ’ਚ ਖੁਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.