ETV Bharat / state

ਸਮਾਜ ਸੇਵੀ ਸੰਸਥਾਂ ਦੇ ਸਹਿਯੋਗ ਨਾਲ ਪੁਲਿਸ ਨੇ ਵੰਡੇ ਮਾਸਕ - ਕੋਰੋਨਾ ਵਾਇਰਸ ਦੇ ਨਿਯਮਾਂ

ਗਿੱਦੜਬਾਹਾ ਵਿਚ ਪੁਲਿਸ ਨੇ ਸਮਾਜ ਸੇਵੀ ਸੰਸਥਾਂ ਦੇ ਸਹਿਯੋਗ ਨਾਲ ਮਾਸਕ ਵੰਡੇ ਹਨ ਅਤੇ ਕੋਰੋਨਾ ਵਾਇਰਸ ਦੇ ਨਿਯਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਮਾਸਕ ਪਹਿਣਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਦਿੱਤੀ ਹੈ।

ਸਮਾਜ ਸੇਵੀ ਸੰਸਥਾਂ ਦੇ ਸਹਿਯੋਗ ਨਾਲ ਪੁਲੀਸ ਨੇ ਵੰਡੇ ਮਾਸਕ

author img

By

Published : May 19, 2021, 4:02 PM IST

ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਦੀ ਇਨਰਵੀਲ ਸਮਾਜ ਸੇਵੀ ਸੰਸਥਾਂ ਦੇ ਸਹਿਯੋਗ ਨਾਲ ਪੁਲਿਸ ਨੇ ਵੱਖ-ਵੱਖ ਬਾਜ਼ਾਰਾਂ ਵਿਚ ਮਾਸਕ ਵੰਡੇ ਹਨ।ਮਾਸਕ ਵੰਡਣ ਦੇ ਨਾਲ ਨਾਲ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਵੀ ਕੀਤਾ ਗਿਆ ਹੈ।ਇਸ ਮੌਕੇ ਪੁਲਿਸ ਅਧਿਕਾਰੀ ਹਰਜੀਤ ਸਿੰਘ ਮਾਨ ਨੇ ਦੱਸਿਆ ਹੈ ਕਿ ਅਸੀਂ ਇਨਰਵੀਲ ਸੰਸਥਾਂ ਦੇ ਸਹਿਯੋਗ ਨਾਲ ਗਿੱਦੜਬਾਹਾ ਸ਼ਹਿਰ ਵਿਚ ਮਾਸਕ ਵੰਡੇ ਹਨ ਅਤੇ ਉੱਥੇ ਹੀ ਵੱਖ-ਵੱਖ ਬੈਂਕਾਂ ਵਿੱਚ ਜਾ ਕੇ ਬੈਂਕ ਯੂਨੀਅਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਸਮਝਾਇਆ ਹੈ ਕਿ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਸਮਾਜ ਸੇਵੀ ਸੰਸਥਾਂ ਦੇ ਸਹਿਯੋਗ ਨਾਲ ਪੁਲੀਸ ਨੇ ਵੰਡੇ ਮਾਸਕ

ਉਨ੍ਹਾਂ ਕਿਹਾ ਹੈ ਕਿ ਅਸੀਂ ਆਮ ਲੋਕਾਂ ਨੂੰ ਵੀ ਇਹ ਅਪੀਲ ਕਰਦੇ ਹਾਂ ਕਿ ਬਿਨਾਂ ਕੰਮ ਤੋਂ ਬਿਨ੍ਹਾਂ ਬਾਹਰ ਨਾ ਨਿਕਲੋ ਜੇਕਰ ਕੋਈ ਜ਼ਰੂਰੀ ਕੰਮ ਹੋਵੇ ਤਾਂ ਹੀ ਘਰੋਂ ਬਾਹਰ ਨਿਕਲਦੇ ਹਨ ਤਾਂ ਮਾਸਕ ਪਾ ਕੇ ਹੀ ਨਿਕਲੋ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪਿੰਡਾਂ ਵੀ ਕੋਰੋਨਾ ਵੱਡੀ ਗਿਣਤੀ ਵਿਚ ਫੈਲ ਰਿਹਾ ਹੈ।ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਮਾਸਕ ਨਹੀਂ ਪਹਿਣਦਾ ਤਾਂ ਉਸਦਾ ਚਾਲਾਨ ਵੀ ਕੀਤਾ ਜਾਵੇਗਾ।

ਇਸ ਮੌਕੇ ਤੇ ਸਮਾਜ ਸੇਵੀ ਅਨਮੋਲ ਜੁਨੇਜਾ ਬਬਲੂ ਨੇ ਕਿਹਾ ਕਿ ਐਸਡੀਐਮ ਗਿੱਦੜਬਾਹਾ ਦੇ ਦਿਸ਼ਾ ਨਿਰਦੇਸ਼ਾਂ ਤੇ ਇਨਰਵੀਲ ਕਲੱਬ ਦੇ ਸਹਿਯੋਗ ਨਾਲ ਜਿੱਥੇ ਲੋਕਾਂ ਨੂੰ ਮਾਸਕ ਵੰਡੇ ਹਨ। ਉੱਥੇ ਹੀ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਵੀ ਕੀਤਾ ਹੈ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਰੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਹਿਣ ਕੇ ਹੀ ਨਿਕਲੋ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਵੋ।

ਇਹ ਵੀ ਪੜੋ:ਪੰਜਾਬ, ਹਰਿਆਣਾ ਸਣੇ ਦਿੱਲੀ-ਐਨਸੀਆਰ 'ਚ ਤੌਕਤੇ ਤੂਫ਼ਾਨ ਦਾ ਅਸਰ, ਕਈ ਥਾਵਾਂ 'ਤੇ ਪੈ ਰਿਹੈ ਹਲਕਾ ਮੀਂਹ

ETV Bharat Logo

Copyright © 2025 Ushodaya Enterprises Pvt. Ltd., All Rights Reserved.