ETV Bharat / state

ਕਿਸਾਨ ਜੱਥੇਬੰਦੀ ਦੇ ਆਗੂਆਂ ਨੇ ਐਸਡੀਐਮ ਵੀਰਪਾਲ ਕੌਰ ਨਾਲ ਕੀਤੀ ਗੱਲਬਾਤ - ਸ੍ਰੀ ਮੁਕਤਸਰ ਸਾਹਿਬ

ਮੁਕਤਸਰ ਸਾਹਿਬ ਦੇ ਐਸਡੀਐਮ ਵੀਰਪਾਲ ਕੌਰ ਕਿਸਾਨਾਂ ਨੂੰ ਮਿਲਣ ਪੁੱਜੇ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਐਸਡੀਐਮ ਵੀਰਪਾਲ ਕੌਰ ਨੇ ਦੱਸਿਆ ਕਿ ਕਿਸਾਨਾਂ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਅਸੀਂ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਾਂਗੇ।

ਫ਼ੋਟੋ
author img

By

Published : Nov 14, 2019, 5:15 PM IST

ਸ੍ਰੀ ਮੁਕਤਸਰ ਸਾਹਿਬ: ਪਿਛਲੇ ਦਿਨੀਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਸ੍ਰੀ ਮੁੱਖ ਸਾਹਿਬ ਦੇ ਪਿੰਡਾਂ ਦੇ ਕਿਸਾਨਾਂ 'ਤੇ ਬਹੁਤ ਸਾਰੇ ਪਰਾਲੀ ਸਾੜਣ ਦੇ ਮਾਮਲੇ ਦਰਜ ਕੀਤੇ ਗਏ। ਇਸਦੇ ਸਬੰਧ ਵਿੱਚ ਭਾਰਤੀ ਕਿਸਾਨ ਸਿੱਧੂਪੁਰ ਏਕਤਾ ਵੱਲੋਂ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਅੱਗੇ ਪਿਛਲੇ ਕਈ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਗਿਆ ਹੈ ਤਾਂ ਜੋ ਗਰੀਬ ਕਿਸਾਨਾਂ ਅਤੇ ਦੂਸਰੇ ਕਿਸਾਨਾਂ ਤੇ ਪਰਾਲੀ ਸਾੜਨ ਨੂੰ ਲੈ ਕੇ ਕੀਤੇ ਗਏ ਮਾਮਲੇ ਰੱਦ ਕਰਵਾਏ ਜਾ ਸਕਣ।

ਵੀਡੀਓ

ਇਸ ਮੌਕੇ ਭਾਰਤੀ ਕਿਸਾਨ ਸਿੱਧੂਪੁਰ ਏਕਤਾ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਇਸ ਧਰਨੇ ਵਿੱਚ ਕਿਸਾਨਾਂ ਨਾਲ ਬੈਠ ਕੇ ਅੱਗੇ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਡਾ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਕਿਸਾਨਾਂ 'ਤੇ ਪਰਾਲੀ ਸਾੜਨ ਨੂੰ ਲੈ ਕੇ ਕੀਤੇ ਗਏ ਮਾਮਲੇ ਰੱਦ ਨਹੀਂ ਕੀਤੇ ਜਾਂਦੇ। ਸਾਡੀ ਮੰਗ ਹੈ ਕਿ ਸਾਨੂੰ ਪਰਾਲੀ ਦੇ ਪ੍ਰਬੰਧਨ ਲਈ ਘੱਟ ਤੋਂ ਘੱਟ 200 ਰੁਪਏ ਪ੍ਰਤੀ ਕੁਇੰਟਲ ਹਰ ਕਿਸਾਨ ਨੂੰ ਮੁਆਵਜ਼ਾ ਦਿੱਤਾ ਜਾਵੇ।

ਕਿਸਾਨ ਆਗੂ ਸੁਖਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡਾ ਧਰਨਾ ਉਸ ਵਕਤ ਤੱਕ ਜਾਰੀ ਰਹੇਗਾ ਜਦੋਂ ਤੱਕ ਪੁਲਿਸ ਵੱਲੋਂ ਕਿਸਾਨਾਂ 'ਤੇ ਪਰਾਲੀ ਸਾੜਨ ਨੂੰ ਲੈ ਕੇ ਦਰਜ ਕੀਤੇ ਮਾਮਲੇ ਰੱਦ ਨਹੀਂ ਕੀਤੇ ਜਾਂਦੇ। ਉਨ੍ਹਾਂ ਦਾ ਕਹਿਣਾ ਸੀ ਕਿ ਐਸਡੀਮੈਡਮ ਨੇ ਸਾਨੂੰ ਨਾ ਤਾਂ ਮਾਮਲੇ ਰੱਦ ਕਰਨ ਦਾ ਵਿਸ਼ਵਾਸ ਦਿੱਤਾ ਤੇ ਨਾ ਹੀ ਸਾਡੇ ਮਸਲੇ ਹੱਲ ਕਰਨ ਦੀ ਗੱਲ ਕਹੀ।

ਮੁਕਤਸਰ ਸਾਹਿਬ ਦੇ ਐਸਡੀਐਮ ਵੀਰਪਾਲ ਕੌਰ ਕਿਸਾਨਾਂ ਨੂੰ ਮਿਲਣ ਪੁੱਜੇ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਐਸਡੀਐਮ ਵੀਰਪਾਲ ਕੌਰ ਨੇ ਦੱਸਿਆ ਕਿ ਕਿਸਾਨਾਂ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਅਸੀਂ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਾਂਗੇ ਅਤੇ ਜਲਦ ਤੋਂ ਜਲਦ ਉਨ੍ਹਾਂ ਦੀਆਂ ਸਮੱਸਿਆ ਦਾ ਹੱਲ ਵੀ ਕਰਵਾਇਆ ਜਾਵੇਗਾ।

Intro:ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨੀਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਸ੍ਰੀ ਮੁੱਖ ਸਾਹਿਬ ਦੇ ਪਿੰਡਾਂ ਦੇ ਕਿਸਾਨਾਂ ਉੱਪਰ ਬਹੁਤ ਸਾਰੇ ਪਰਾਲੀ ਸਾੜਣ ਦੇ ਮਾਮਲੇ ਦਰਜ ਕੀਤੇ ਗਏ ਹਨ ਜਿਸਦੇ ਸਬੰਧ ਵਿੱਚ ਭਾਰਤੀ ਕਿਸਾਨੀ ਨੂੰ ਸਿੱਧੂਪੁਰ ਏਕਤਾ ਵੱਲੋਂ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਅੱਗੇ ਪਿਛਲੇ ਕਈ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਗਿਆ ਹੈ ਤਾਂ ਜੋ ਗਰੀਬ ਕਿਸਾਨਾਂ ਦੇ ਉੱਪਰ ਅਤੇ ਹੋਰ ਦੂਸਰੇ ਕਿਸਾਨਾਂ ਉਪਰ ਪਰਾਲੀ ਸਾੜਨ ਨੂੰ ਲੈ ਕੇ ਕੀਤੇ ਗਏ ਮਾਮਲੇ ਰੱਦ ਕਰਵਾਏ ਜਾ ਸਕਣ

Body:

ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨੀਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਸ੍ਰੀ ਮੁੱਖ ਸਾਹਿਬ ਦੇ ਪਿੰਡਾਂ ਦੇ ਕਿਸਾਨਾਂ ਉੱਪਰ ਬਹੁਤ ਸਾਰੇ ਪਰਾਲੀ ਸਾੜਣ ਦੇ ਮਾਮਲੇ ਦਰਜ ਕੀਤੇ ਗਏ ਹਨ ਜਿਸਦੇ ਸਬੰਧ ਵਿੱਚ ਭਾਰਤੀ ਕਿਸਾਨੀ ਨੂੰ ਸਿੱਧੂਪੁਰ ਏਕਤਾ ਵੱਲੋਂ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਅੱਗੇ ਪਿਛਲੇ ਕਈ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਗਿਆ ਹੈ ਤਾਂ ਜੋ ਗਰੀਬ ਕਿਸਾਨਾਂ ਦੇ ਉੱਪਰ ਅਤੇ ਹੋਰ ਦੂਸਰੇ ਕਿਸਾਨਾਂ ਉਪਰ ਪਰਾਲੀ ਸਾੜਨ ਨੂੰ ਲੈ ਕੇ ਕੀਤੇ ਗਏ ਮਾਮਲੇ ਰੱਦ ਕਰਵਾਏ ਜਾ ਸਕਣ ਜੋ ਕਿ ਧਰਨਾ ਅਜੇ ਤੱਕ ਜਾਰੀ ਹੈ ਇਸ ਮੌਕੇ ਭਾਰਤੀ ਕਿਸਾਨ ਸਿੱਧੂਪੁਰ ਏਕਤਾ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਇਸ ਧਰਨੇ ਵਿੱਚ ਕਿਸਾਨਾਂ ਨਾਲ ਬੈਠ ਕੇ ਅੱਗੇ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਕਿਸਾਨਾਂ ਉੱਤੇ ਪਰਾਲੀ ਸਾੜਨ ਨੂੰ ਲੈ ਕੇ ਕੀਤੇ ਗਏ ਮਾਮਲੇ ਰੱਦ ਨਹੀਂ ਕੀਤੇ ਜਾਂਦੇ ਸਾਡੀ ਮੰਗ ਹੈ ਕਿ ਸਾਨੂੰ ਪਰਾਲੀ ਦੇ ਪ੍ਰਬੰਧਨ ਦੇ ਲਈ ਘੱਟ ਤੋਂ ਘੱਟ ਦੋ ਸੌ ਰੁਪਏ ਪ੍ਰਤੀ ਕੁਇੰਟਲ ਹਰ ਕਿਸਾਨ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨ ਦੀ ਆਰਥਿਕਤਾ ਨੂੰ ਸੁਧਾਰ ਸਕੇ ਜਿਨ੍ਹਾਂ ਚ ਪ੍ਰਸ਼ਾਸਨ ਜਾਂ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਸਾਡਾ ਧਰਨਾ ਉਨ੍ਹਾਂ ਸਮੇਂ ਤੱਕ ਜਾਰੀ ਰਹੇਗਾ
ਬਾਈਟ ਜਗਜੀਤ ਸਿੰਘ ਡੱਲੇਵਾਲ ਸੂਬਾ ਪ੍ਰਧਾਨ ਕਿਸਾਨ ਯੁਨਿਅਨ

ਇਸ ਮੌਕੇ ਮੁਕਤਸਰ ਸਾਹਿਬ ਦੇ ਐਸਡੀਐਮ ਵੀਰਪਾਲ ਕੌਰ ਨੇ ਕਿਸਾਨਾਂ ਨੂੰ ਮਿਲਣ ਲਈ ਪੁੱਜੇ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਇਸੇ ਵੀਰਪਾਲ ਕੌਰ ਨੇ ਦੱਸਿਆ ਕਿ ਕਿਸਾਨਾਂ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਅਸੀਂ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਾਂਗੇ ਅਤੇ ਜਲਦ ਤੋਂ ਜਲਦ ਉਨ੍ਹਾਂ ਦੀਆਂ ਸਮੱਸਿਆ ਦਾ ਹੱਲ ਵੀ ਕਰਵਾਇਆ ਜਾਵੇਗਾ
ਬਾਈਟ ਵੀਰਪਾਲ ਕੌਰ ਐਸਡੀਐਮ ਸ੍ਰੀ ਮੁਕਤਸਰ ਸਾਹਿਬ

ਇਸ ਮੌਕੇ ਜਦੋਂ ਕਿਸਾਨ ਆਗੂ ਸੁਖਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡਾ ਧਰਨਾ ਉਸ ਵਕਤ ਤਕ ਜਾਰੀ ਰਹੇਗਾ ਜਦੋਂ ਤੱਕ ਪੁਲਿਸ ਵੱਲੋਂ ਕਿਸਾਨਾਂ ਉਪਰ ਪਰਾਲੀ ਸਾੜਨ ਨੂੰ ਲੈ ਕੇ ਦਰਜ ਕੀਤੇ ਮਾਮਲੇ ਰੱਦ ਨਹੀਂ ਕੀਤੇ ਜਾਂਦੇ ਸਾਡੇ ਕੋਲ ਐੱਸ ਮੈਡਮ ਆਏ ਸਨ ਉਨ੍ਹਾਂ ਸਾਨੂੰ ਨਾ ਤਾਂ ਮਾਮਲੇ ਰੱਦ ਕਰਨ ਦਾ ਵਿਸ਼ਵਾਸ ਦੁਆਇਆ ਤੇ ਨਾ ਹੀ ਸਾਡੇ ਮਸਲੇ ਹੱਲ ਕਰਨ ਦੀ ਗੱਲ ਕਹੀ
ਬਾਈਟ ਸੁਖਦੇਵ ਸਿੰਘ ਜਿਲ੍ਹਾ ਪਰਧਾਨ ਬੀਕੇਯੂ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.