ETV Bharat / state

ਮੁਕਤਸਰ ਪੁਲਿਸ ਨੇ ਕਿਡਨੈਪਿੰਗ ਦੀ ਗੁੱਥੀ 3 ਘੰਟਿਆਂ ਵਿੱਚ ਸੁਲਝਾਈ

ਮਲੋਟ ਰੋਡ ਬਾਈਪਾਸ ਦੇ ਨੇੜੇ ਸੁੱਖ ਹਸਪਤਾਲ ਕੋਲ ਕੁਝ ਲੋਕਾਂ ਵੱਲੋਂ ਇਕ ਨੌਜਵਾਨ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਨੂੰ ਮੁਕਤਸਰ ਪੁਲਿਸ ਨੇ 3 ਘੰਟਿਆਂ ਵਿੱਚ ਸੁਲਝਾ ਲਿਆ ਹੈ।

ਫ਼ੋਟੋ
ਫ਼ੋਟੋ
author img

By

Published : Dec 6, 2019, 9:48 PM IST

ਸ੍ਰੀ ਮੁਕਤਸਰ ਸਾਹਿਬ: ਸਥਾਨਕ ਮਲੋਟ ਰੋਡ ਬਾਈਪਾਸ ਦੇ ਨੇੜੇ ਸੁੱਖ ਹਸਪਤਾਲ ਕੋਲ ਕੁਝ ਲੋਕਾਂ ਵੱਲੋਂ ਇਕ ਨੌਜਵਾਨ ਨੂੰ ਅਗਵਾ ਕਰਕੇ ਲੈ ਕੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜਾਂਚ ਪੜਤਾਲ ਕੀਤੇ ਜਾਣ ਤੇ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ 3 ਅਗਵਾਕਾਰਾਂ ਨੂੰ ਇੱਕ ਕਾਰ ਸਮੇਤ ਕਾਬੂ ਕਰ ਲਿਆ ਹੈ ਅਤੇ ਨਾਲ ਹੀ ਅਗਵਾ ਹੋਏ ਨੌਜਵਾਨ ਨੂੰ ਵੀ ਉਨ੍ਹਾਂ ਦੇ ਚੁੰਗਲ ਵਿੱਚੋਂ ਛੁਡਾ ਲਿਆ ਗਿਆ ਹੈ।

ਵੀਡੀਓ

ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਦੱਸਿਆ ਕਿ ਮੁਕਤਸਰ ਵਿੱਚ ਕੁਝ ਲੋਕਾਂ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਰਹਿਣ ਵਾਲੇ ਨੌਜਵਾਨ ਲਵਦੀਪ ਸਿੰਘ ਨੂੰ ਅਗਵਾ ਕਰ ਲਿਆ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਜਲਦੀ ਦੇ ਨਾਲ ਕਾਰਵਾਈ ਕਰਦੇ ਹੋਏ 3 ਘੰਟਿਆਂ ਦੇ ਅੰਦਰ ਨੌਜਵਾਨ ਨੂੰ ਅਗਵਾ ਕਰਨ ਵਾਲੇ 3 ਲੋਕਾਂ ਨੂੰ ਇੱਕ ਸਵਿਫ਼ਟ ਕਾਰ ਸਮੇਤ ਕਾਬੂ ਕਰਕੇ ਲਵਦੀਪ ਸਿੰਘ ਨੂੰ ਛੁਡਵਾ ਲਿਆ ਹੈ ਅਤੇ ਬਾਕੀ ਦੇ ਰਹਿੰਦੇ ਹੋਰ ਲੋਕਾਂ ਦੀ ਗ੍ਰਿਫਤਾਰੀ ਵੀ ਜਲਦ ਕਰ ਲਈ ਜਾਏਗੀ।

ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਾਰਨਾਂ ਦਾ ਵੀ ਜਲਦ ਹੀ ਪਤਾ ਲਗਾ ਲਿਆ ਜਾਵੇਗਾ।

Intro:ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਦੇ ਨੇੜੇ ਸੁੱਖ ਹਸਪਤਾਲ ਕੋਲ ਕੁਝ ਲੋਕਾਂ ਵੱਲੋਂ ਇਕ ਨੌਜਵਾਨ ਨੂੰ ਅਗਵਾ ਕਰ ਕੇ ਲੈ ਕੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜਾਂਚ ਪੜਤਾਲ ਕੀਤੇ ਜਾਣ ਤੇ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਤਿੰਨ ਅਗਵਾਕਾਰਾਂ ਨੂੰ ਇੱਕ ਕਾਰ ਸਮੇਤ ਕਾਬੂ ਕਰ ਲਿਆ ਹੈ ਅਤੇ ਨਾਲ ਹੀ ਅਗਵਾ ਹੋਏ ਨੌਜਵਾਨ ਨੂੰ ਵੀ ਉਨ੍ਹਾਂ ਦੇ ਚੁੰਗਲ ਵਿੱਚੋਂ ਛੁਡਾ ਲਿਆ ਹੈ

Body:ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਦੇ ਨੇੜੇ ਸੁੱਖ ਹਸਪਤਾਲ ਕੋਲ ਕੁਝ ਲੋਕਾਂ ਵੱਲੋਂ ਇਕ ਨੌਜਵਾਨ ਨੂੰ ਅਗਵਾ ਕਰ ਕੇ ਲੈ ਕੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜਾਂਚ ਪੜਤਾਲ ਕੀਤੇ ਜਾਣ ਤੇ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਤਿੰਨ ਅਗਵਾਕਾਰਾਂ ਨੂੰ ਇੱਕ ਕਾਰ ਸਮੇਤ ਕਾਬੂ ਕਰ ਲਿਆ ਹੈ ਅਤੇ ਨਾਲ ਹੀ ਅਗਵਾ ਹੋਏ ਨੌਜਵਾਨ ਨੂੰ ਵੀ ਉਨ੍ਹਾਂ ਦੇ ਚੁੰਗਲ ਵਿੱਚੋਂ ਛੁਡਾ ਲਿਆ ਹੈ

ਅੱਜ ਸ਼ਾਮ ਛੇ ਵਜੇ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਦੇ ਇੱਕ ਪੈੱਸ ਕਾਨਫਰੰਸ ਕਰਕੇ ਦੱਸਿਆ ਕਿ ਮੁਕਤਸਰ ਵਿੱਚ ਕੁਝ ਲੋਕਾਂ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਰਹਿਣ ਵਾਲੇ ਨੌਜਵਾਨ ਲਵਦੀਪ ਸਿੰਘ ਨੂੰ ਅਗਵਾ ਕਰ ਲਿਆ ਗਿਆ ਸੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਜਲਦੀ ਦੇ ਨਾਲ ਕਾਰਵਾਈ ਕਰਦੇ ਹੋਏ ਤਿੰਨ ਘੰਟਿਆਂ ਦੇ ਅੰਦਰ ਅੰਦਰ ਨੌਜਵਾਨ ਨੂੰ ਅਗਵਾ ਕਰਨ ਵਾਲੇ ਤਿੰਨ ਲੋਕਾਂ ਨੂੰ ਇੱਕ ਸਵਿਫ਼ਟ ਕਾਰ ਸਮੇਤ ਕਾਬੂ ਕਰਕੇ ਲਵਦੀਪ ਸਿੰਘ ਨੂੰ ਛੁਡਵਾ ਲਿਆ ਹੈ ਅਤੇ ਬਾਕੀ ਦੇ ਰਹਿੰਦੇ ਹੋਰ ਲੋਕਾਂ ਦੀ ਗ੍ਰਿਫਤਾਰੀ ਵੀ ਜਲਦ ਕਰ ਲਈ ਜਾਏਗੀ ਤੇ ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਾਰਨਾਂ ਦਾ ਵੀ ਜਲਦ ਹੀ ਪਤਾ ਲਗਾ ਲਿਆ ਜਾਵੇਗਾ

ਬਾਈਟ ਰਾਜ ਬਚਨ ਸਿੰਘ ਅੈਸ ਅੈਸ ਪੀ

ਅਗਵਾ ਕੀਤੇ ਗਏ ਨੌਜਵਾਨ ਨਵਦੀਪ ਦੇ ਪਿਤਾ ਦਾ ਕਹਿਣਾ ਸੀ ਕਿ ਅਸੀਂ ਪੁਲਿਸ ਦੇ ਸ਼ੁੱਕਰਗੁਜ਼ਾਰ ਹਾਂ ਜਿਨ੍ਹਾਂ ਨੇ ਜਲਦ ਤੋਂ ਜਲਦ ਸਾਡੇ ਬੇਟੇ ਨੂੰ ਅਗਵਾਕਾਰਾਂ ਦੇ ਚੁੰਗਲ ਵਿਚੋਂ ਛੁਡਵਾਇਆ ਅਸੀਂ ਪੁਲਸ ਦੀ ਇਸ ਕਾਰਵਾਈ ਤੋਂ ਸੰਤੁਸ਼ਟ ਹਾਂ

ਬਾਈਟ ਗੁਰਮੀਤ ਸਿੰਘ ਪਿਤਾ

ਜਦੋਂ ਸਾਰੀ ਘਟਨਾ ਬਾਰੇ ਅਗਵਾ ਹੋਏ ਨੌਜਵਾਨ ਨਵਦੀਪ ਸਿੰਘ ਦੇ ਨਾਲ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਉਹ ਪੜ੍ਹ ਕੇ ਆ ਰਹੇ ਸਨ ਤੇ ਕਿਸੇ ਨੇ ਉਨ੍ਹਾਂ ਨੂੰ ਆਵਾਜ਼ ਲਗਾਈ ਤਾਂ ਉਸ ਆਦਮੀ ਕੋਲ ਗਏ ਤਾਂ ਪਿੱਛੋਂ ਦੀ ਸੱਤ ਅੱਠ ਲੋਕਾਂ ਨੇ ਆ ਕੇ ਉਸ ਨੂੰ ਜ਼ਬਰਦਸਤੀ ਗੱਡੀ ਵਿਚ ਬਿਠਾ ਲਿਆ ਜਿਨ੍ਹਾਂ ਨਾਲ ਉਨ੍ਹਾਂ ਦਾ ਕੋਈ ਵੀ ਲੜਾਈ ਝਗੜਾ ਨਹੀਂ ਤੇ ਨਾ ਹੀ ਕੋਈ ਪੁਰਾਣੀ ਰੰਜਸ਼ ਸੀ ਤੇ ਉਹ ਲੋਕ ਮੈਨੂੰ ਗੱਡੀ ਵਿੱਚ ਬਿਠਾ ਕੇ ਭੱਜ ਨਿਕਲੇ ਤੇ ਮੇਰੇ ਨਾਲ ਮਾਰ ਕੁਟਾਈ ਵੀ ਕੀਤੀ

ਬਾਈਟ ਲਵਦੀਪ ਸਿੰਘ ਪੀੜਤ

Conclusion:

For All Latest Updates

TAGGED:

muktsar news
ETV Bharat Logo

Copyright © 2024 Ushodaya Enterprises Pvt. Ltd., All Rights Reserved.