ETV Bharat / state

40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਮੇਲੇ ਤੇ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।

ਨਗਰ ਕੀਰਤਨ
ਨਗਰ ਕੀਰਤਨ
author img

By

Published : Jan 15, 2020, 10:19 PM IST

ਸ੍ਰੀ ਮੁਕਤਸਰ ਸਾਹਿਬ: ਸ਼ਹਿਰ ਵਿੱਚ ਮਾਘੀ ਦੇ ਮੇਲੇ ਤੇ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।

ਵੀਡੀਓ

ਇਹ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਨਾਕਾ ਨੰਬਰ ਚਾਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਤੇ ਗੁਰਦੁਆਰਾ ਟਿੱਬੀ ਸਾਹਿਬ ਤੇ ਗੁਰਦੁਆਰਾ ਦਾਤਨਸਰ ਸਾਹਿਬ ਹੁੰਦਿਆਂ ਹੋਇਆ ਮੁੜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ ਮਾਘੀ ਮੇਲੇ 'ਚ ਖਿੱਚ ਦਾ ਕੇਂਦਰ ਬਣਿਆ ਇਹ ਨਿਹੰਗ ਸਿੰਘ

ਇਸ ਨਗਰ ਕੀਰਤਨ ਵਿੱਚ ਇਲਾਕੇ ਭਰ ਦੀਆਂ ਸੰਗਤ ਸ਼ਾਮਿਲ ਹੋਈ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਨੇ ਬੈਂਡਾਂ ਵਜਾ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਦੇ ਨਾਲ ਹੀ ਨਗਰ ਕੀਰਤਨ ਵਿੱਚ ਗਤਕੇ ਦੇ ਜੌਹਰ ਵਿਖਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ।

Intro:ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਉੱਪਰ ਸੰਗਤਾਂ ਵੱਲੋਂ ਚਾਲੀ ਮੁਕਤਿਆਂ ਦੀ ਸ਼ਹੀਦੀ ਜੋੜ ਮੇਲੇ ਮਨਾਉਂਦੇ ਹੋਏ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਸਾਹਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ Body:ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਉੱਪਰ ਸੰਗਤਾਂ ਵੱਲੋਂ ਚਾਲੀ ਮੁਕਤਿਆਂ ਦੀ ਸ਼ਹੀਦੀ ਜੋੜ ਮੇਲੇ ਮਨਾਉਂਦੇ ਹੋਏ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਸਾਹਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ
ਮੇਲਾ ਮਾਘੀ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿੱਚ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲਾ ਮਨਾਉਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਪੰਜ ਪਿਆਰਾਂ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ ਇਹ ਨਗਰ ਕੀਰਤਨ ਮੁਕਤਸਰ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਨਾਕਾ ਨੰਬਰ ਚਾਰ ਤੋਂ ਸ਼ੁਰੂ ਹੋ ਕੇ ਮੁਕਤਸਰ ਦੇ ਵੱਖ ਵੱਖ ਬਾਜ਼ਾਰਾਂ ਚੋਂ ਹੁਣ ਦਿਵਾਇਆ ਗੁਰਦੁਆਰਾ ਟਿੱਬੀ ਸਾਹਿਬ ਅਤੇ ਗੁਰਦੁਆਰਾ ਦਾਤਨਸਰ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਟੁੱਟੀ ਗੰਢੀ ਵਿਖੇ ਆ ਕੇ ਸਮਾਪਤ ਹੋਇਆ ਇਸ ਨਗਰ ਕੀਰਤਨ ਦੇ ਵਿੱਚ ਇਲਾਕੇ ਭਰ ਦੀਆਂ ਸੰਗਤਾਂ ਸ਼ਾਮਿਲ ਹੋਈਆਂ ਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ ਇਸ ਨਗਰ ਕੀਰਤਨ ਵਿੱਚ ਵੱਖ ਵੱਖ ਸਕੂਲੀ ਬੱਚਿਆਂ ਵੱਲੋਂ ਅਤੇ ਵੱਖ ਵੱਖ ਬੈਂਡਾਂ ਨੇ ਵੀ ਇਸ ਨਗਰ ਕੀਰਤਨ ਦੀ ਸ਼ੋਭਾ ਵਧਾਈ ਇਸ ਨਗਰ ਕੀਰਤਨ ਦੇ ਵਿੱਚ ਅੱਗੇ ਚੱਲ ਰਹੇ ਗਤਕਾ ਪਾਰਟੀ ਨੇ ਵੀ ਆਪਣੇ ਗੱਤਕਾ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਇਸ ਮੌਕੇ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ
ਬਾਈਟ ਬਲਵਿੰਦਰ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ
ਬਾਈਟ ਰਾਜਿੰਦਰ ਪਾਲ ਸਿੰਘ ਇੰਸਪੈਕਟਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.