ETV Bharat / state

ਕਾਤਲਾਂ ਦੀ ਗ੍ਰਿਫ਼ਤਾਰੀ ਲਈ ਰੋਸ ਪ੍ਰਦਰਸ਼ਨ, ਜਾਣੋ ਕਿਵੇਂ ਹੋਇਆ ਸੀ ਕਤਲ - SSP ਫਰੀਦਕੋਟ

ਕੋਟਕਪੂਰਾ ਦੇ ਨੇੜਲੇ ਪਿੰਡ ਵਾੜਾ ਦਰਾਕਾ (Village Wada Daraka) ਦੇ ਰਹਿਣ ਵਾਲੇ ਇੱਕ ਨੌਜਵਾਨ 'ਤੇ ਕੁੱਝ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰ ਨੇ SSP ਫਰੀਦਕੋਟ (SSP Faridkot) ਦੇ ਦਫ਼ਤਰ ਬਾਹਰ ਧਰਨਾ ਲਗਾਇਆ।

ਕਾਤਲਾਂ ਦੀ ਗ੍ਰਿਫ਼ਤਾਰੀ ਲਈ ਰੋਸ਼ ਪ੍ਰਦਰਸ਼ਨ
ਕਾਤਲਾਂ ਦੀ ਗ੍ਰਿਫ਼ਤਾਰੀ ਲਈ ਰੋਸ਼ ਪ੍ਰਦਰਸ਼ਨ
author img

By

Published : Sep 14, 2021, 8:12 PM IST

ਸ਼੍ਰੀ ਮੁਕਤਸਰ ਸਾਹਿਬ: ਪੰਜਾਬ ਵਿੱਚ ਲਗਾਤਾਰ ਚੋਰੀ ਲੁੱਟਾਂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪਰ ਉਧਰ ਪੰਜਾਬ ਪੁਲਿਸ ਵੀ ਇਹਨਾਂ ਚੋਰਾਂ ਦੇ ਨੱਥ ਪਾਉਣ ਲਈ ਦੇਰ ਨਹੀ ਲਗਾਉਂਦੀ। ਪਰ ਕੁੱਝ ਕੁ ਮਾਮਲੇ ਅਜਿਹੇ ਹੁੰਦੇ ਹਨ, ਜਿਨ੍ਹਾਂ 'ਤੇ ਅਣਗਿਹਲੀ ਜਾਂ ਰਾਜਨੀਤੀ ਭਾਰੂ ਰਹਿੰਦੀ ਹੈ। ਜਿਸ ਕਰਕੇ ਕਾਰਵਾਈ ਨਹੀ ਹੁੰਦੀ। ਅਜਿਹਾ ਇੱਕ ਮਾਮਲਾ ਕਰੀਬ ਇੱਕ ਮਹੀਨਾ ਪਹਿਲਾਂ ਕੋਟਕਪੂਰਾ ਦੇ ਨੇੜਲੇ ਪਿੰਡ ਵਾੜਾ ਦਰਾਕਾ (Village Wada Daraka) ਦੇ ਰਹਿਣ ਵਾਲੇ ਇੱਕ ਨੌਜਵਾਨ 'ਤੇ ਕੁੱਝ ਹਮਲਾਵਰਾਂ ਵੱਲੋਂ ਕਾਰ ਘੇਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ।

ਉਕਤ ਵਿਅਕਤੀ ਆਪਣੇ ਨਜ਼ਦੀਕੀ ਰਿਸ਼ਤੇਦਾਰ ਨਾਲ ਕੀਤੇ ਜਾ ਰਿਹਾ ਸੀ। ਇਸ ਮਾਮਲੇ ਵਿੱਚ ਕੋਟਕਪੂਰਾ ਪੁਲਿਸ (Kotkapura Police) ਵੱਲੋਂ ਕੋਟਕਪੂਰਾ ਦੇ ਇੱਕ ਕਾਂਗਰਸੀ ਆਗੂ ਸਮੇਤ ਕੋਈ ਲੋਕਾਂ ਖਿਲਾਫ਼ ਮੁਕੱਦਮਾਂ ਦਰਜ ਕੀਤਾ ਗਿਆ ਸੀ। ਪਰ ਹਾਲੇ ਤੱਕ ਕਾਂਗਰਸੀ ਆਗੂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਚੱਲਦੇ ਪੀੜਤ ਪਰਿਵਾਰ ਵੱਲੋਂ SSP ਫਰੀਦਕੋਟ (SSP Faridkot) ਦੇ ਦਫ਼ਤਰ ਬਾਹਰ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਕਾਤਲਾਂ ਦੀ ਗ੍ਰਿਫ਼ਤਾਰੀ ਲਈ ਰੋਸ਼ ਪ੍ਰਦਰਸ਼ਨ

ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੀ ਪਤਨੀ ਅਤੇ ਮਾਤਾ ਨੇ ਕਿਹਾ ਕਿ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਮੁਕੱਦਮਾਂ ਤਾਂ ਦਰਜ ਕੀਤਾ ਗਿਆ ਹੈ। ਪਰ ਅੱਜ ਤੱਕ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸੇ ਲਈ ਉਹਨਾਂ ਵਲੋਂ ਇਨਸਾਫ਼ ਲੈਣ ਲਈ SSP ਦਫ਼ਤਰ ਫਰੀਦਕੋਟ ਵਿਖੇ ਧਰਨਾ ਲਗਾਇਆ ਗਿਆ। ਉਹਨਾਂ ਕਿਹਾ ਉਹਨਾਂ ਦੇ ਬੰਦੇ ਦਾ ਕੋਈ ਕਸੂਰ ਨਹੀਂ ਸੀ ਜਮੀਨ ਦਾ ਝਗੜਾ ਉਸ ਦੇ ਫੁੱਫੜ ਦਾ ਸੀ। ਪਰ ਦੋਸ਼ੀਆਂ ਨੇ ਸਾਡੇ ਬੰਦੇ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ।

ਪਰ ਪੁਲਿਸ ਹੁਣ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਨਾਮਜ਼ਦ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਨਹੀ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸੋ ਹੁਣ ਇਹ ਦੇਖਣਾ ਹੋਵਾਗਾ ਕਿ ਸ਼੍ਰੀ ਮੁਕਤਸਰ ਸਾਹਿਬ (Shri Muktsar Sahib) ਦੀ ਪੁਲਿਸ ਇਸ 'ਤੇ ਕਿ ਐਕਸ਼ਨ ਲੈਂਦੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਨਿੱਤ ਨਵੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਸ ਕਰਕੇ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਵੀ ਹੈ।

ਇਹ ਵੀ ਪੜ੍ਹੋ:- ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.