ETV Bharat / state

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ - ਪੰਜਾਬ ਪੁਲਿਸ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਆਉਣ-ਜਾਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
author img

By

Published : Mar 25, 2019, 6:09 PM IST

ਸ੍ਰੀ ਮੁਕਤਸਰ ਸਾਹਿਬ: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ ਅਤੇ ਪੰਜਾਬ ਭਰ ਵਿੱਚ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਥਾਂ-ਥਾਂ 'ਤੇ ਨਾਕੇ ਲਗਾ ਕੇ ਹਰ ਆਉਣ-ਜਾਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ

ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ 'ਤੇ ਥਾਣਾ ਸਦਰ ਇੰਚਾਰਜ ਪ੍ਰਤਾਪ ਸਿੰਘ ਵੱਲੋਂ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਉਨ੍ਹਾਂ ਜਾਣਕਾਰੀ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਜੇਕਰ ਕੋਈ ਚੈਕਿੰਗ ਦੌਰਾਨ ਸ਼ੱਕੀ ਵਿਅਕਤੀ ਪਾਇਆ ਜਾਂਦਾ ਹੈ ਤਾਂ ਉਸ ਸਬੰਧੀ ਤੁਰੰਤ ਉੱਚ-ਅਧਿਕਾਰੀਆਂ ਨੂੰ ਸੁਚਿਤ ਕੀਤਾ ਜਾਵੇਗਾ।

Feed send-FTP
Slug name_ MUKTSAR_POLICE CHEKING MUKTSAR 

Reporter-Gurparshad Sharma
Station-Sri Muktsar Sahib
Contact_98556-59556

ਲੋਕ ਸਭਾ ਚੋਣਾਂ ਨੂੰ ਲੈ ਕੇ  ਪੰਜਾਬ ਪੁਲਿਸ ਵੱਲੋਂ ਹਰ ਜਗ੍ਹਾ ਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ।  ਇਸੇ ਕੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਗਾ ਜਗਾ ਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ , ਸ਼ਹਿਰ ਦੇ ਕੋਟਕਪੂਰਾ ਰੋਡ ਤੇ ਥਾਣਾ ਸਦਰ ਇੰਚਾਰਜ ਪ੍ਰਤਾਪ ਸਿੰਘ ਵਲੋਂ  ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਪ੍ਰਤਾਪ ਸਿੰਘ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ   ਅਣਸੁਖਾਵੀਂ ਘਟਨਾ ਨਾ ਵਾਪਰੇ । ਹਰ ਆਉਣ ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ ਜੇਕਰ ਕੋਈ ਚੈਕਿੰਗ ਦੌਰਾਨ ਸ਼ੱਕੀ ਵਿਅਕਤੀ ਪਾਇਆ ਜਾਂਦਾ ਹੈ ਤਾਂ ਉਸ ਸੰਬੰਧੀ ਤੁਰੰਤ ਉਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇਗਾ। 

ਬਾਇਟ- ਥਾਣਾ ਸਦਰ ਇੰਚਾਰਜ ਪ੍ਰਤਾਪ ਸਿੰਘ
ETV Bharat Logo

Copyright © 2024 Ushodaya Enterprises Pvt. Ltd., All Rights Reserved.