ETV Bharat / state

ਸ਼ੱਕੀ ਹਾਲਤ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼ - ਸ੍ਰੀ ਮੁਕਤਸਰ ਸਾਹਿਬ

ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ। ਜਦ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਥਾਂਦੇ ਵਾਲਾ ਪਿੰਡ ਦੇ ਨਜਦੀਕ ਦੀ ਲੰਘਦੀਆਂ ਨਹਿਰਾਂ ਸਰਹੰਦ ਫੀਡਰ ਅਤੇ ਰਾਜਸਥਾਨ ਫੀਡਰ ਦੇ ਹੈਡ ਦੇ ਪੁੱਲ ਕੋਲ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲੀ।

ਸ਼ੱਕੀ ਹਾਲਤ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼
ਸ਼ੱਕੀ ਹਾਲਤ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼
author img

By

Published : Oct 9, 2021, 8:21 PM IST

ਸ੍ਰੀ ਮੁਕਤਸਰ ਸਾਹਿਬ: ਸ਼ੱਕੀ ਹਲਾਤਾਂ ਦੇ ਵਿਚ ਪਿੰਡ ਥਾਂਦੇਵਾਲਾ ਦੇ ਕੋਲੋਂ ਲੰਘ ਦੀਆਂ ਵੱਡੀਆਂ ਨਹਿਰਾਂ ਕੋਲ ਇੱਕ ਵਿਅਕਤੀ ਦੀ ਲਾਸ਼ ਮਿਲੀ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

ਪੂਰੇ ਮਾਮਲੇ ਦੀ ਪੜਤਾਲ ਨਹੀਂ ਹੋਈ। ਲਾਸ਼ ਨੂੰ 72 ਘੰਟੇ ਲਈ ਮੋਰਚਰੀ(Mortuary) ਵਿੱਚ ਰਖਵਾਇਆ। ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ। ਜਦ ਸ੍ਰੀ ਮੁਕਤਸਰ ਸਾਹਿਬ(Sri Muktsar Sahib) ਦੇ ਨਜ਼ਦੀਕੀ ਪਿੰਡ ਥਾਂਦੇ ਵਾਲਾ ਪਿੰਡ ਦੇ ਨਜਦੀਕ ਦੀ ਲੰਘਦੀਆਂ ਨਹਿਰਾਂ ਸਰਹੰਦ ਫੀਡਰ ਅਤੇ ਰਾਜਸਥਾਨ ਫੀਡਰ ਦੇ ਹੈਡ ਦੇ ਪੁੱਲ ਕੋਲ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲੀ।

ਸ਼ੱਕੀ ਹਾਲਤ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼

ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਸ੍ਰੀ ਮੁਕਤਸਰ ਦੇ ਐਸ.ਐਚ. ਓ ਜਸਪ੍ਰੀਤ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਲੱਕੜ ਮੌਕੇ ਤੇ ਪੁਜੇ ਅਤੇ ਲਾਵਾਰਿਸ ਲਾਸ਼ ਨੂੰ ਆਪਣੇ ਕਬਜੇ ਵਿਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਚ ਭੇਜ ਦਿੱਤਾ।

ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਇਸ ਲਈ ਲਾਸ਼ ਨੂੰ 72 ਘੰਟੇ ਲਈ ਪਹਿਚਾਣ ਵਾਸਤੇ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ ਹੈ। ਅਤੇ ਨਾ ਹੀ ਅਜੇ ਤੱਕ ਮੌਤ ਦੇ ਕਾਰਨ ਦਾ ਪਤਾ ਲੱਗਿਆ ਹੈ।

ਮ੍ਰਿਤਕ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਜਸਪ੍ਰੀਤ ਸਿੰਘ ਐਸ ਐਚ ਓ ਥਾਂ ਸਦਰ ਨੇ ਦੱਸਿਆ ਕੇ ਸਾਨੂੰ ਪਿੰਡ ਥਾਂਦੇ ਵਾਲਾ ਦੇ ਸਰਪੰਚ ਵਲੋਂ ਇਤਲਾਹ ਮਿਲੀ ਸੀ, ਕਿ ਸਾਡੇ ਪਿੰਡ ਨਹਿਰ ਦੇ ਹੈਡ ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ ਅਸੀਂ ਮੌਕੇ ਤੇ ਪਹੁੰਚ ਕੇ ਉਸ ਨੂੰ ਕਬਜੇ ਵਿਚ ਲੈਕੇ ਪਹਿਚਾਣ ਲਈ ਮੁਰਦਾ ਘਰ ਵਿਚ ਰਖਵਾ ਦਿੱਤੀ ਅਤੇ ਇਸ ਬਾਰੇ ਤਫਤੀਸ਼ ਕੀਤੀ ਜਾ ਰਹੀ ਅਤੇ ਇਸ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ।

ਇਹ ਵੀ ਪੜ੍ਹੋ: ਸਾਵਧਾਨ ! ਬੱਚਿਆਂ ਨੂੰ ਰੱਖੋ ਆਪਣੇ ਕੋਲ, ਵੱਡੀ ਖਬਰ ਆਈ ਸਾਹਮਣੇ

ETV Bharat Logo

Copyright © 2025 Ushodaya Enterprises Pvt. Ltd., All Rights Reserved.