ETV Bharat / state

ਅਣਪਛਾਤੇ ਲੋਕਾਂ ਨੇ ਘਰ ਤੋਂ ਬਾਹਰ ਖੜ੍ਹੀ ਕਾਰ ਨੂੰ ਲਗਾਈ ਅੱਗ - ਕਾਰ ਨੂੰ ਲਗਾਈ ਅੱਗ

ਮਲੋਟ ਦੇ ਰਵਿਦਾਸ ਮੁਹੱਲੇ ਵਿੱਚ ਦੇਰ ਰਾਤ ਕੁੱਝ ਅਣਪਛਾਤੇ ਲੋਕਾਂ ਵੱਲੋਂ ਇੱਕ ਘਰ ਦੇ ਬਾਹਰ ਖੜੀ ਕਾਰ ਨੂੰ ਅੱਗ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਕਾਰ ਨੂੰ ਕਾਫੀ ਨੁਕਸਾਨ ਹੋਇਆ। ਕਾਰ ਮਾਲਿਕ ਦੀ ਸ਼ਿਕਾਇਤ ਦੇ ਆਧਾਰ ਉੱਤੇ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਫੋਟੋ
author img

By

Published : Oct 10, 2019, 10:15 AM IST

ਮਲੋਟ : ਹਲਕੇ ਦੇ ਰਵਿਦਾਸ ਮੁੱਹਲੇ ਵਿੱਚ ਇੱਕ ਘਰ ਦੇ ਬਾਹਰ ਖੜ੍ਹੀ ਨੂੰ ਅੱਗ ਲਗਾਏ ਜਾਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਲਗਾਉਣ ਵਾਲੇ ਲੋਕਾਂ ਬਾਰੇ ਅਜੇ ਤੱਕ ਕੁੱਝ ਪਤਾ ਨਹੀਂ ਲਗ ਸਕੀਆ ਹੈ।

ਅਣਪਛਾਤੇ ਲੋਕਾਂ ਵੱਲੋਂ ਦੇਰ ਰਾਤ ਦੇ ਸਮੇਂ ਕਾਰ ਨੂੰ ਅੱਗ ਲਾਈ ਗਈ। ਕਾਰ ਵਿੱਚ ਅੱਗ ਲੱਗਣ ਦੀ ਘਟਨਾ ਦਾ ਪਤਾ ਲਗਦੇ ਹੀ ਮੁੱਹਲਾਵਾਸੀ ਇੱਕਠੇ ਹੋ ਗਏ। ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਕਾਰ ਸੜ ਕੇ ਸੁਆਹ ਹੋ ਗਈ। ਕਾਰ ਦਾ ਕਾਫੀ ਨੁਕਸਾਨ ਹੋਇਆ। ਕਾਰ ਦੇ ਮਾਲਿਕ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਵੀਡੀਓ

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਾਰ ਦੇ ਮਾਲਿਕ ਬਲਰਾਜ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾਂ ਵਾਂਗ੍ਹ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਪਰਤੇ। ਉਨ੍ਹਾਂ ਨੇ ਕਾਰ ਦੇ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਦੇਰ ਰਾਤ ਕੁੱਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ਦੀ ਕਾਰ ਨੂੰ ਅੱਗ ਲਾ ਦਿੱਤੀ ਗਈ। ਕੁਝ ਸਮੇਂ ਬਾਅਦ ਮੁਹੱਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਕਾਰ ਵਿੱਚ ਅੱਗ ਲੱਗਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਆਂਡੀਆਂ ਅਤੇ ਮੁੱਹਲੇ ਦੇ ਲੋਕਾਂ ਨੇ ਅੱਗ ਬੁਝਾਉਣ ਵਿੱਚ ਮਦਦ ਕੀਤੀ ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਬਲਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਵਿੱਚ ਦਿੱਤੀ ਹੈ ਅਤੇ ਪੁਲਿਸ ਨੇ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣ ਦਾ ਭਰੋਸਾ ਦਿੱਤਾ ਗਿਆ ਹੈ।

Intro:ਮਲੋਟ ਦੇ ਰਵਿਦਾਸ ਮੁਹੱਲੇ ਦੇ ਵਿੱਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅਣਪਛਾਤੇ ਲੋਕਾਂ ਨੇ ਲਾਈ ਅੱਗ ਕਾਰ ਦਾ ਹੋਇਆ ਕਾਫੀ ਨੁਕਸਾਨ ਮਾਲਕ ਵੱਲੋਂ ਪੁਲਸ ਨੂੰ ਕੀਤਾ ਜਾ ਰਿਹਾ ਸੁਚਤ Body:ਮਲੋਟ ਦੇ ਰਵਿਦਾਸ ਮੁਹੱਲੇ ਦੇ ਵਿੱਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅਣਪਛਾਤੇ ਲੋਕਾਂ ਨੇ ਲਾਈ ਅੱਗ ਕਾਰ ਦਾ ਹੋਇਆ ਕਾਫੀ ਨੁਕਸਾਨ ਮਾਲਕ ਵੱਲੋਂ ਪੁਲਸ ਨੂੰ ਕੀਤਾ ਜਾ ਰਿਹਾ ਸੁਚਤ

ਮਲੋਟ ਦੇ ਰਵਿਦਾਸ ਨਗਰ ਦੇ ਵਿੱਚ ਦੇਰ ਰਾਤ ਇੱਕ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅਣਪਛਾਤੇ ਲੋਕਾਂ ਵੱਲੋਂ ਅੱਗ ਲਾ ਦਿੱਤੀ ਗਈ ਜਿਸ ਦਾ ਪਤਾ ਲਗਦੇ ਹੀ ਗੁਆਢੀਆਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਰ ਦਾ ਕਾਫੀ ਨੁਕਸਾਨ ਹੋ ਗਿਆ ਕਾਰ ਦੇ ਮਾਲਕ ਰਾਜ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਕਾਰ ਨੂੰ ਘਰ ਦੇ ਬਾਹਰ ਖੜ੍ਹਾ ਕੇ ਗਿਆ ਤਾਂ ਕਿਸੇ ਅਣਪਛਾਤੇ ਲੋਕਾਂ ਨੇ ਕਾਰ ਨੂੰ ਅੱਗ ਲਾ ਦਿੱਤੀ ਜਿਸ ਦਾ ਪਤਾ ਲੱਗਦੇ ਹੀ ਗੁਆਂਢ ਦੀ ਮਦਦ ਨਾਲ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਰ ਦਾ ਕਾਫੀ ਨੁਕਸਾਨ ਹੋ ਚੁੱਕਾ ਸੀ ਅਤੇ ਕਾਰ ਮਾਲਕ ਵੱਲੋਂ ਪੁਲਸ ਨੂੰ ਕੇ ਸਾਰੀ ਘਟਨਾ ਦੇ ਬਾਰੇ ਸੂਚਿਤ ਕੀਤਾ ਗਿਆ ਹੈ
ਬਾਈਟ - ਬਲਰਾਜ ਕੁਮਾਰ ਕਾਰ ਮਾਲਕConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.