ETV Bharat / state

ਪੰਜਾਬ ਅਤੇ ਯੂਟੀ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

author img

By

Published : Feb 20, 2019, 11:45 PM IST

ਪੰਜਾਬ ਅਤੇ ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰ ਸੰਘਰਸ਼ ਕਮੇਟੀ ਨੇ ਕੀਤਾ ਪ੍ਰਦਰਸ਼ਨ। ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 'ਚ ਮੁਲਾਜ਼ਮਾਂ ਲਈ ਕੋਈ ਤਜਵੀਜ਼ ਨਾ ਰਖੇ ਜਾਣ 'ਤੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ। ਪੱਕੇ ਹੋਣ, ਡੀਏ ਅਤੇ ਪੇਅ ਕਮਿਸ਼ਨ ਦੀ ਕੀਤੀ ਮੰਗ।

ਪੰਜਾਬ ਅਤੇ ਯੂਟੀ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਪਿਛਲੇ ਦਿਨੀਂ ਪੇਸ਼ ਕੀਤੇ ਬਜਟ 'ਚ ਕੋਈ ਤਜਵੀਜ਼ ਨਾ ਰੱਖੇ ਜਾਣ 'ਤੇ ਪੰਜਾਬ ਅਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਪੰਜਾਬ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ।

ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਇਕੱਠੇ ਹੋਏ ਆਗੂਆਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਰਦਾਬਾਦ ਦੇ ਨਾਅਰੇ ਲਗਾਏ। ਉਨ੍ਹਾਂ ਮੰਗਾ ਨਾ ਮੰਨੀਆਂ ਜਾਣ 'ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਨੀ ਦਿੱਤੀ।

ਉਕਤ ਆਗੂਆਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਬਜਟ 'ਚ ਮੁਲਾਜ਼ਮ ਮੰਗਾਂ ਸਬੰਧੀ ਕੋਈ ਗੱਲ ਨਹੀਂ ਕੀਤੀ ਗਈ ਜਿਸ ਕਾਰਨ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਪਕੇ ਹੋਣ, ਡੀ ਏ ਅਤੇ ਪੇਅ ਕਮਿਸ਼ਨ ਦੀ ਮੰਗ ਕਰ ਰਹੇ ਹਨ ਜੋ ਅਜੇ ਤੱਕ ਨਹੀਂ ਮੰਨੀ ਗਈ ਹੈ।

ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਵੀਂ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਆਗੂਆਂ ਨੇ ਆਉਣ ਵਾਲੇ ਦਿਨਾਂ ਚ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਹੈ।

Download link 

Reporter-Gurparshad Sharma
Station-Sri Muktsar Sahib
Contact_98556-59556

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਪਿਛਲੇ ਦਿਨੀਂ ਪੇਸ਼ ਕੀਤੇ ਬਜਟ ਵਿੱਚ ਕੋਈ ਤਜਵੀਜ਼  ਨਾ ਰਖੇ ਜਾਣ ਕਾਰਨ ਪੰਜਾਬ ਅਤੇ  ਯੂਟੀ  ਮੁਲਾਜ਼ਮ  ਤੇ ਪੈਨਸ਼ਨਰ ਸੰਘਰਸ਼ ਕਮੇਟੀ ਪੰਜਾਬ ਦੀ  ਜਿਲਾ ਸ਼੍ਰੀ ਮੁਕਤਸਰ ਸਾਹਿਬ ਵਲੋਂ  ਅਜ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅਗੇ ਰੋਸ਼ ਪ੍ਰਦਰਸਨ ਕੀਤਾ ਗਿਆ ।  ਇਸ ਮੌਕੇ ਇਕੱਤਰ ਹੋਏ  ਆਗੂਆਂ ਵਲੋਂ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਰਦਾਬਾਦ ਦੇ ਨਾਅਰੇ ਲਗਾਏ ਗਏ । ਇਸ ਮੌਕੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਉਕਤ ਆਗੂਆਂ ਨੇ ਦਸਿਆ ਕਿ  ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਬਜਟ ਵਿੱਚ ਮੁਲਾਜ਼ਮ ਮੰਗਾਂ ਸੰਬੰਧੀ ਕੋਈ ਗੱਲ ਨਾ ਕਰਨ ਸੰਬੰਧੀ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ । ਕਚੇ ਮੁਲਾਜ਼ਮ ਲੰਮੇ ਸਮੇਂ ਤੋਂ ਪਕੇ ਹੋਣ ਲਈ ਮੰਗ , ਡੀ ਏ ਦੀ ਮੰਗ , ਪੇਅ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ , ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸੰਬੰਧੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵਲੋਂ ਇਸ ਵਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਆਗੂਆਂ ਨੇ ਆਉਣ ਵਾਲੇ ਦਿਨਾਂ ਵਿਚ ਤਿਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ।

ਬਾਇਟ_ ਅੰਗਰੇਜ਼ ਸਿੰਘ 
ਬਾਇਟ_ਪਵਨ ਕੁਮਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.