ਮਾਨਸਾ: ਅਨਾਜ ਮੰਡੀ ਚੋਂ ਅੱਜ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਅਨਾਜ ਮੰਡੀ ਚੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਖਰੀਦ ਸ਼ੁਰੂ ਕਰਵਾਈ। ਉਧਰ ਕਿਸਾਨਾਂ ਨੂੰ ਡਰ ਸਤਾ ਰਿਹਾ ਹੈ ਕਿ ਸਰਕਾਰ ਵੱਲੋਂ ਖਰੀਦ ਤਾਂ ਸ਼ੁਰੂ ਕਰਵਾ ਦਿੱਤੀ ਗਈ ਹੈ ਪਰ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਹੈ ਤੇ ਦੂਸਰਾ ਮੌਸਮ ਵੀ ਖ਼ਰਾਬ ਹੈ।
ਮਾਨਸਾ ’ਚ ਸੋਮਵਾਰ ਤੋਂ ਅਨਾਜ ਮੰਡੀ ’ਚ ਕਣਕ ਦੀ ਖ਼ਰੀਦ ਪ੍ਰਕਿਰਿਆ ਹੋਈ ਸ਼ੁਰੂ - ਹੜਤਾਲ ਖ਼ਤਮ ਹੋਣ ਤੋਂ ਬਾਅਦ
ਅਨਾਜ ਮੰਡੀ ਚੋਂ ਅੱਜ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਅਨਾਜ ਮੰਡੀ ਚੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਖਰੀਦ ਸ਼ੁਰੂ ਕਰਵਾਈ।
ਕਣਕ ਦੀ ਖ਼ਰੀਦ ਪ੍ਰਕਿਰਿਆ ਹੋਈ ਸ਼ੁਰੂ