ਲੰਬੀ: ਉਨ੍ਹਾਂ ਦੱਸਿਆ ਕਿ ਪ੍ਰਾਪਤ ਰਿਪੋਰਟਾਂ ਮੁਤਾਬਕ ਸੂਬੇ ਵਿੱਚ ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਕਈ ਥਾਵਾਂ ’ਤੇ ਕਣਕ ਦੀ ਖਡ਼ੀ ਫ਼ਸਲ ਨੂੰ ਵਿਆਪਕ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਤੁਰੰਤ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ
ਮੌਸਮ ਖ਼ਰਾਬ ਕਾਰਨ ਲੰਬੀ ਵਿੱਚ ਹੋਣ ਵਾਲੀ ਯੂਥ ਅਕਾਲੀ ਦਲ ਰੈਲੀ ਮੁਲਤਵੀ - ਮੌਸਮ ਖ਼ਰਾਬ
ਪਰਮਬੰਸ ਸਿੰਘ ਰੁਮਾਣਾ ਨੇ ਤੁਰੰਤ ਗਿਰਦਾਰਵੀ ਦੀ ਮੰਗ ਕੀਤੀ। ਲੰਬੀ ਵਿੱਚ 7 ਅਪ੍ਰੈਲ ਨੂੰ ਹੋਣ ਵਾਲੀ ਯੂਥ ਮੰਗਦਾ ਜਵਾਬ ਰੈਲੀ ਮੌਸਮ ਕਰਾਬ ਹੋਣ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੁਮਾਣਾ ਨੇ ਦੱਸਿਆ ਕਿ ਰੈਲੀ ਦਾ ਨਵਾਂ ਪ੍ਰੋਗਰਾਮ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ
ਯੂਥ ਅਕਾਲੀ ਦਲ