ETV Bharat / state

ਜ਼ਿਮਨੀ ਚੋਣਾਂ 'ਚ ਟਿਕਟ ਨੂੰ ਲੈ ਕੇ ਸੋਮ ਪ੍ਰਕਾਸ਼ ਦਾ ਕੇਂਦਰ ਦੇ ਹੱਕ ਨਾਅਰਾ - bhagwara bypoll election news

ਹੁਸ਼ਿਆਰਪੁਰ ਤੋਂ ਲੋਕ ਸਭਾ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਜ਼ਿਮਨੀ ਚੋਣਾਂ ਨੂੰ ਲੈ ਕੇ ਕਿਹਾ ਕਿ ਬੀਜੇਪੀ ਜ਼ਿਮਨੀ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਪਾਰਟੀ ਜਿਸ ਨੂੰ ਵੀ ਟਿਕਟ ਦੇਵੇਗੀ ਉਸ ਦਾ ਹਰ ਆਹੁਦੇਦਾਰ ਸਵਾਗਤ ਕਰੇਗਾ ਅਤੇ ਉਮੀਦਵਾਰ ਦੇ ਹੱਕ ਵਿੱਚ ਡੱਟ ਕੇ ਪ੍ਰਚਾਰ ਕੀਤਾ ਜਾਵੇਗਾ।

ਫ਼ੋਟੋ
author img

By

Published : Sep 21, 2019, 11:06 PM IST

ਜਲੰਧਰ: ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਚੋਣਾਂ ਦੇ ਨਾਲ ਹੀ 17 ਸੂਬਿਆਂ 'ਚ ਜ਼ਿਮਨੀ ਚੋਣਾਂ ਦਾ ਵੀ ਐਲਾਨ ਕਰ ਦਿੱਤਾ ਗਿਆ। ਪੰਜਬ 'ਚ ਵੀ 4 ਵਿਧਾਨ ਸਭਾ ਸੀਟਾਂ ਫਗਵਾੜਾ, ਮੁਕੇਰੀਆਂ, ਮੁੱਲਾਪੁਰ ਦਾਖਾ, ਜਲਾਲਾਬਾਦ 'ਤੇ ਜ਼ਿਮਨੀ ਚੋਣਾਂ ਹੋਣਗੀਆਂ। ਇਸੇ ਲੜੀ 'ਚ ਪਾਰਟੀ ਦੇ ਆਹੁਦੇਦਾਰਾ ਨਾਲ ਮੀਟਿੰਗ ਕਰਨ ਹੁਸ਼ਿਆਰਪੁਰ ਤੋਂ ਲੋਕ ਸਭਾ ਸੰਸਦ ਮੈਂਬਰ ਸੋਮ ਪ੍ਰਕਾਸ਼ ਜਲੰਧਰ ਪਹੁੰਚੇ। ਇਸ ਮੌਕੇ ਸੋਮ ਪ੍ਰਕਾਸ਼ ਨੇ ਕਿਹਾ ਕਿ ਬੀਜੇਪੀ ਜ਼ਿਮਨੀ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ।

ਵੀਡੀਓ

ਆਪਣੀ ਪਤਨੀ ਦੋ ਜ਼ਿਮਨੀ ਚੋਣ ਲੜਨ ਨੂੰ ਲੈ ਕੇ ਸੋਮ ਪ੍ਰਕਾਸ਼ ਨੇ ਕਿਹਾ ਕਿ ਇਹ ਅਧਿਕਾਰ ਪਾਰਟੀ ਹਾਈਕਮਾਨ ਨੂੰ ਹੈ ਕਿ ਉਹ ਟਿਕਟ ਕਿਸ ਨੂੰ ਦਿੰਦੀ ਹੈ ਅਤੇ ਜਿਸ ਨੂੰ ਵੀ ਟਿਕਟ ਦਿੱਤੀ ਜਾਵੇਗੀ ਪਾਰਟੀ ਉਸ ਦੇ ਹੱਕ ਵਿੱਚ ਖੜੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ ਕੋਈ ਵੀ ਕੰਮ ਨਹੀਂ ਕੀਤਾ, ਜਿਸ ਦਾ ਜਵਾਬ ਪੰਜਾਬ ਦੀ ਜਨਤਾ ਹੁਣ ਉਨ੍ਹਾਂ ਨੂੰ ਦੇਵੇਗੀ।

Intro:ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਜਿੱਥੇ ਤਿੰਨ ਰਾਜਾਂ ਦੇ ਵਿਧਾਨ ਸਭਾ ਚੋਣਾਂ ਦੀ ਘੋਸ਼ਣਾ ਕੀਤੀ ਗਈ ਉਹਦੇ ਨਾਲ ਹੀ ਪੰਜਾਬ ਵਿੱਚ ਵੀ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ . ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹਲਕਾ ਕਪੂਰਥਲਾ ਦਾ ਫਗਵਾੜਾ ਵੀ ਹੈ ਜੋ ਅੱਜ ਕੱਲ੍ਹ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਪੈਂਦਾ ਹੈ।Body:ਪੰਜਾਬ ਵਿੱਚ ਚਾਰ ਅਲੱਗ ਅਲੱਗ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਹੁੰਦੇ ਹੀ ਇੱਕ ਵਾਰ ਫਿਰ ਰਾਜਨੀਤੀ ਗਰਮਾ ਗਈ ਹੈ . ਇਨ੍ਹਾਂ ਚਾਰ ਹਲਕਿਆਂ ਵਿੱਚੋਂ ਇੱਕ ਹਲਕਾ ਕਪੂਰਥਲਾ ਜ਼ਿਲ੍ਹੇ ਦਾ ਫਗਵਾੜਾ ਵੀ ਪੈਂਦਾ ਹੈ ਜੋ ਅੱਜ ਕੱਲ੍ਹ ਹੁਸ਼ਿਆਰਪੁਰ ਲੋਕ ਸਭਾ ਹਲਕੇ ਦਾ ਹਿੱਸਾ ਹੈ . ਫਗਵਾੜਾ ਵਿੱਚ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਅੱਜ ਫਗਵਾੜਾ ਤੋਂ ਵਿਧਾਇਕ ਰਹਿ ਚੁੱਕੇ ਅਤੇ ਹੁਣ ਹੁਸ਼ਿਆਰਪੁਰ ਤੋਂ ਸਾਂਸਦ ਸੋਮ ਪ੍ਰਕਾਸ਼ ਜਲੰਧਰ ਪੁੱਜੇ ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਗੱਲਬਾਤ ਦੌਰਾਨ ਸੋਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਚੋਣਾਂ ਵਾਸਤੇ ਬਿਲਕੁਲ ਤਿਆਰ ਹੈ ਉਨ੍ਹਾਂ ਨੂੰ ਇਹ ਪੁੱਛੇ ਜਾਣ ਤੇ ਕਿ ਇਸ ਵਾਰ ਇਹ ਚੋਣਾਂ ਉਨ੍ਹਾਂ ਦੀ ਪਤਨੀ ਲੜ ਸਕਦੀ ਹੈ ਉਨ੍ਹਾਂ ਕਿਹਾ ਕਿ ਇਹ ਅਧਿਕਾਰ ਪਾਰਟੀ ਹਾਈਕਮਾਨ ਨੂੰ ਹੈ ਕਿ ਉਹ ਇਹ ਟਿਕਟ ਕਿਸ ਨੂੰ ਦਿੰਦੀ ਹੈ ਅਤੇ ਜਿਸ ਨੂੰ ਵੀ ਇਹ ਟਿਕਟ ਦਿੰਦੀ ਹੈ ਪਾਰਟੀ ਉਸ ਨਾਲ ਖੜ੍ਹੀ ਹੈ . ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ ਕੋਈ ਵੀ ਕੰਮ ਨਹੀਂ ਕੀਤਾ ਜਿਸ ਦਾ ਜਵਾਬ ਪੰਜਾਬ ਦੀ ਜਨਤਾ ਹੁਣ ਉਨ੍ਹਾਂ ਨੂੰ ਦੇ ਦੇਵੇਗੀ . ਜ਼ਿਕਰਯੋਗ ਹੈ ਕਿ ਸੋਮ ਪ੍ਰਕਾਸ਼ ਅੱਜ ਜਲੰਧਰ ਵਿਖੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰਨ ਲਈ ਆਏ ਸਨ।

ਬਾਈਟ :ਸੋਮ ਪ੍ਰਕਾਸ਼ ( ਭਾਜਪਾ ਸਾਂਸਦ ਹੁਸ਼ਿਆਰਪੁਰ )Conclusion:ਹੁਣ ਦੇਖਣਾ ਇਹ ਹੈ ਕਿ ਫਗਵਾੜਾ ਦੀਆਂ ਇਨ੍ਹਾਂ ਜ਼ਿਮਨੀ ਚੋਣਾਂ ਵਿਚ ਕਿਹੜੀ ਪਾਰਟੀ ਆਪਣੇ ਕਿਸ ਉਮੀਦਵਾਰ ਨੂੰ ਖੜ੍ਹਾ ਕਰਦੀ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.